ਉਸਤਾਦ ਪੂਰਨ ਸ਼ਾਹ ਕੋਟੀ ਨੇ 72 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ ਜਲੰਧਰ, 22 ਦਸੰਬਰ : ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ,…
View More ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਦਾ ਦਿਹਾਂਤCategory: latest news
ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ 6 ਮੈਂਬਰੀ SIT ਦਾ ਗਠਨ
ਚੰਡੀਗੜ੍ਹ 22 ਦਸੰਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਅਹਿਮ ਕਦਮ ਚੁੱਕਿਆ ਹੈ ਅਤੇ ਇਸ ਮਾਮਲੇ…
View More ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ 6 ਮੈਂਬਰੀ SIT ਦਾ ਗਠਨਹਰਜੋਤ ਬੈਂਸ ਵੱਲੋਂ 25 ਸਕੂਲਾਂ ਵਿਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ : ਮੰਤਰੀ ਬੈਂਸ ਚੰਡੀਗੜ੍ਹ 22 ਦਸੰਬਰ :…
View More ਹਰਜੋਤ ਬੈਂਸ ਵੱਲੋਂ 25 ਸਕੂਲਾਂ ਵਿਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼ : ਡਾ. ਬਲਜੀਤ ਕੌਰ
ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ‘ਚ 31 ਭੀਖ ਮੰਗਦੇ ਬੱਚਿਆਂ ਦਾ ਰੈਸਕਿਓ ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ…
View More ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼ : ਡਾ. ਬਲਜੀਤ ਕੌਰਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ…
View More ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26ਘਰੇਲੂ ਝਗੜੇ ਕਾਰਨ ਪਤਨੀ ਦਾ ਕੁਹਾੜੀ ਮਾਰ ਕੇ ਕਤਲ
ਚਾਰ ਸਾਲ ਪਹਿਲਾਂ ਕਰਵਾਈ ਸੀ ਕੋਰਟ ਮੈਰਿਜ ਲੁਧਿਆਣਾ, 22 ਦਸੰਬਰ : ਲੁਧਿਆਣਾ ਸ਼ਹਿਰ ਦੇ ਨਿਊ ਸੰਤ ਨਗਰ ਇਲਾਕੇ ਵਿਚ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ…
View More ਘਰੇਲੂ ਝਗੜੇ ਕਾਰਨ ਪਤਨੀ ਦਾ ਕੁਹਾੜੀ ਮਾਰ ਕੇ ਕਤਲ5 ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਲਈ ਯੈਲੋ ਅਲਰਟ ਜਾਰੀ
ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਦਸੰਬਰ : ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਚੱਲ਼ ਰਹੀਆਂ ਹਨ। ਇਸ ਦੌਰਾਨ ਪੰਜਾਬ…
View More 5 ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਲਈ ਯੈਲੋ ਅਲਰਟ ਜਾਰੀਪਾਕਿਸਤਾਨ ਨੇ ਦੂਜੀ ਵਾਰ ਅੰਡਰ-19 ਏਸ਼ੀਆ ਕੱਪ ਜਿੱਤਿਆ
ਭਾਰਤ ਨੂੰ 191 ਦੌੜਾਂ ਨਾਲ ਹਰਾਇਆ ਦੁਬਈ, 21 ਦਸੰਬਰ : ਅੱਜ ਪਾਕਿਸਤਾਨ ਨੇ ਦੂਜੀ ਵਾਰ ਅੰਡਰ-19 ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ ਨੂੰ…
View More ਪਾਕਿਸਤਾਨ ਨੇ ਦੂਜੀ ਵਾਰ ਅੰਡਰ-19 ਏਸ਼ੀਆ ਕੱਪ ਜਿੱਤਿਆ31ਵਾਂ ਦਸਮੇਸ਼ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਗੁ. ਮੈਹਦੇਆਣਾ ਸਾਹਿਬ ਲਈ ਰਵਾਨਾ
ਸ੍ਰੀ ਅਨੰਦਪੁਰ ਸਾਹਿਬ, 21 ਦਸੰਬਰ : ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਪਰਿਵਾਰ ਸਮੇਤ 6-7 ਪੋਹ ਦੀ ਰਾਤ ਨੂੰ ਗੁਰਦੁਆਰਾ ਕਿਲਾ…
View More 31ਵਾਂ ਦਸਮੇਸ਼ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਗੁ. ਮੈਹਦੇਆਣਾ ਸਾਹਿਬ ਲਈ ਰਵਾਨਾ48ਵਾਂ ਲਿਬਰਲ ਹਾਕੀ ਟੂਰਨਾਮੈਂਟ : ਐੱਲ.ਪੀ.ਯੂ. ਜਲੰਧਰ ਬਣੀ ਚੈਂਪੀਅਨ
ਨਾਭਾ, 21 ਦਸੰਬਰ : 48 ਵੇਂ ਜੀ. ਐੱਸ. ਬੈਂਸ ਲਿਬਰਲਜ਼ ਸਰਬ ਭਾਰਤੀ ਹਾਕੀ ਟੂਰਨਾਮੈਂਟ ਦਾ ਅੱਜ ਵਿਸ਼ਵ ਪ੍ਰਸਿੱਧ ਪੰਜਾਬ ਪਬਲਿਕ ਸਕੂਲ ਦੇ ਮੇਨ ਗਰਾਊਂਡ ਵਿਖੇ…
View More 48ਵਾਂ ਲਿਬਰਲ ਹਾਕੀ ਟੂਰਨਾਮੈਂਟ : ਐੱਲ.ਪੀ.ਯੂ. ਜਲੰਧਰ ਬਣੀ ਚੈਂਪੀਅਨ