ਕਾਬੁਲ, 25 ਨਵੰਬਰ : ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਮੰਗਲਵਾਰ ਨੂੰ ਪਾਕਿਸਤਾਨ ‘ਤੇ ਤਿੰਨ ਪੂਰਬੀ ਸੂਬਿਆਂ ਵਿੱਚ ਦੇਰ ਰਾਤ ਹਵਾਈ ਹਮਲੇ ਕਰਨ ਦਾ ਦੋਸ਼ ਲਗਾਇਆ,…
View More ਅਫਗਾਨਿਸਤਾਨ ਵਿਚ ਪਾਕਿ ਹਵਾਈ ਹਮਲਿਆਂ ਵਿੱਚ 9 ਬੱਚਿਆਂ ਸਮੇਤ 10 ਲੋਕਾਂ ਦੀ ਮੌਤCategory: latest news
ਹਰਜੋਤ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼
ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ…
View More ਹਰਜੋਤ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼ਮਾਨ ਅਤੇ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
ਡਰੋਨ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ਨੂੰ ਅਤਿ ਆਧੁਨਿਕ ਤਕਨਾਲੋਜੀ ਰਾਹੀਂ ਪੇਸ਼ ਕੀਤਾ ਗਿਆ ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਪੰਜਾਬ…
View More ਮਾਨ ਅਤੇ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀਵਿਦਿਆਰਥੀ ਸੈਸ਼ਨ ਦੌਰਾਨ ਫਰੀਦਕੋਟ ਦੇ ਜਗਮੰਦਰ ਸਿੰਘ ਵਿਧਾਨ ਸਭਾ ਦੇ ਸਪੀਕਰ ਬਣਨਗੇ
ਨੌਜਵਾਨਾਂ ਨੂੰ ਸੰਵਿਧਾਨਕ ਪ੍ਰਕਿਰਿਆਵਾਂ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਸ਼ਨ ਆਯੋਜਿਤ ਕੀਤੇ ਜਾਣਗੇ : ਕੁਲਤਾਰ ਸੰਧਵਾਂ ਚੰਡੀਗੜ੍ਹ, 25 ਨਵੰਬਰ : ਪੰਜਾਬ…
View More ਵਿਦਿਆਰਥੀ ਸੈਸ਼ਨ ਦੌਰਾਨ ਫਰੀਦਕੋਟ ਦੇ ਜਗਮੰਦਰ ਸਿੰਘ ਵਿਧਾਨ ਸਭਾ ਦੇ ਸਪੀਕਰ ਬਣਨਗੇਵਿਆਹ ਤੋਂ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, 2 ਔਰਤਾਂ ਦੀ ਮੌਤ, 5 ਜ਼ਖਮੀ
ਦਸੂਹਾ, 25 ਨਵੰਬਰ : ਦਸੂਹਾ-ਮਿਆਣੀ ਸੜਕ ’ਤੇ ਵਾਪਰੇ ਇਕ ਹਾਦਸੇ ਦੌਰਾਨ ਦੋ ਔਰਤਾਂ ਦੀ ਮੌਤ ਅਤੇ 5 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਕ ਕਾਰ…
View More ਵਿਆਹ ਤੋਂ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, 2 ਔਰਤਾਂ ਦੀ ਮੌਤ, 5 ਜ਼ਖਮੀਕਾਂਗਰਸੀ ਆਗੂ ਲਾਲ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ
ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤਾਂ ’ਤੇ ਕੀਤੀ ਗੰਭੀਰ ਚਰਚਾ ਪਟਿਆਲਾ, 25 ਨਵੰਬਰ : ਪੰਜਾਬ ਕਾਂਗਰਸ ਦੇ ਭੀਸ਼ਮਪਿਤਾਮਾ ਅਤੇ ਕਾਂਗਰਸ ਦੇ ਬ੍ਰੇਨ ਸਮਝੇ ਜਾਣ ਵਾਲੇ ਸਾਬਕਾ…
View More ਕਾਂਗਰਸੀ ਆਗੂ ਲਾਲ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਪੈਣਗੇ ਭੋਗ ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ…
View More ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕਤਾਮਿਲਨਾਡੂ ’ਚ 2 ਬੱਸਾਂ ਟਕਰਾਈਆਂ, 8 ਮਰੇ
ਚੇਨਈ, 24 ਨਵੰਬਰ : ਤਾਮਿਲਨਾਡੂ ਦੇ ਦੱਖਣੀ ਟੇਂਕਾਸੀ ਜ਼ਿਲੇ ’ਚ 2 ਪ੍ਰਾਈਵੇਟ ਬੱਸਾਂ ਦੀ ਅਾਪਸ ’ਚ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ…
View More ਤਾਮਿਲਨਾਡੂ ’ਚ 2 ਬੱਸਾਂ ਟਕਰਾਈਆਂ, 8 ਮਰੇਵਿਧਾਨ ਸਭਾ ਨੇ ਪੰਜਾਬ ਦੇ ਤਿੰਨ ਤਖਤਾਂ ਵਾਲੇ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਐਲਾਨਿਆ
ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕੀਤਾ ਸ੍ਰੀ ਅਨੰਦਪੁਰ ਸਾਹਿਬ,…
View More ਵਿਧਾਨ ਸਭਾ ਨੇ ਪੰਜਾਬ ਦੇ ਤਿੰਨ ਤਖਤਾਂ ਵਾਲੇ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਐਲਾਨਿਆਦਿੱਲੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ
ਅਫ਼ਗਾਨ ਏਅਰਲਾਈਨਜ਼ ਦਾ ਜਹਾਜ਼ ਗਲਤ ਹਵਾਈ ਪੱਟੜੀ ’ਤੇ ਉਤਰਿਆ ਨਵੀਂ ਦਿੱਲੀ, 24 ਨਵੰਬਰ : ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸੋਮਵਾਰ ਇਕ ਵੱਡਾ…
View More ਦਿੱਲੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ