193 ਕਿਲੋਗ੍ਰਾਮ ਡਰੱਗ ਰਿਕਵਰੀ ਮਾਮਲੇ ’ਚ ਮੁਲਜ਼ਮ ਅਨਵਰ ਮਸੀਹ ਦਾ ਪਰਿਵਾਰ ਅੰਮ੍ਰਿਤਸਰ, 24 ਨਵੰਬਰ : ਸਾਬਕਾ ਅਕਾਲੀ ਦਲ ਦੇ ਆਗੂ ਅਨਵਰ ਮਸੀਹ ਦੇ ਪਰਿਵਾਰ ’ਤੇ…
View More ਸਾਬਕਾ ਅਕਾਲੀ ਆਗੂ ਦੇ ਪਰਿਵਾਰ ’ਤੇ ਫਾਇਰਿੰਗ, ਮਾਂ-ਪੁੱਤ ਵਾਲ-ਵਾਲ ਬਚੇCategory: latest news
ਝੰਡਾ ਲਹਿਰਾਉਣ ਲਈ ਸਜੀ ਅਯੁੱਧਿਆ
ਰਾਮ ਮੰਦਰ ’ਤੇ ਭਗਵਾ ਝੰਡਾ ਲਹਿਰਾਉਣਗੇ ਮੋਦੀ ਅਯੁੱਧਿਆ, 24 ਨਵੰਬਰ : ਰਾਮਨਗਰੀ ਅਯੁੱਧਿਆ ’ਚ 25 ਨਵੰਬਰ ਨੂੰ ਹੋਣ ਵਾਲੇ ਇਤਿਹਾਸਕ ਝੰਡਾ ਲਹਿਰਾਉਣ ਲਈ ਸਮਾਰੋਹ ਦੀਆਂ…
View More ਝੰਡਾ ਲਹਿਰਾਉਣ ਲਈ ਸਜੀ ਅਯੁੱਧਿਆਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ
ਗੈਂਗਸਟਰ ਦੀ ਲੱਤ ਵਿੱਚ ਲੱਗੀ ਗੋਲੀ ਜਲੰਧਰ, 24 ਨਵੰਬਰ : ਜ਼ਿਲਾ ਜਲੰਧਰ ਦੇ ਗੋਰਾਇਆ ਥਾਣੇ ਦੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ…
View More ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾਪੰਜਾਬ ਪੁਲਸ ਦੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤ
ਰੂਪਨਗਰ, 24 ਨਵੰਬਰ : ਪੰਜਾਬ ਪੁਲਿਸ ਦੇ ਏ. ਐੱਸ. ਆਈ. ਅਮਰ ਸਿੰਘ ਦੀ ਆਪਣੀ ਹੀ ਸਰਵਿਸ ਰਿਵਾਲਵਰ ’ਚੋਂ ਨਿਕਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ…
View More ਪੰਜਾਬ ਪੁਲਸ ਦੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤਲਾੜੇ ਦੀ ਭਰਾ ਦੀ ਸੜਕ ਹਾਦਸੇ ਵਿਚ ਮੌਤ
ਰਿਸ਼ਤੇਦਾਰਾਂ ਨੂੰ ਰੇਲਵੇ ਸਟੇਸ਼ਨ ‘ਤੇ ਛੱਡ ਕੇ ਵਾਪਸ ਪਿੰਡ ਪਰਤ ਰਿਹਾ ਸੀ ਨੌਜਵਾਨ ਫਾਜ਼ਿਲਕਾ, 24 ਨਵੰਬਰ : ਅੱਜ ਇਕ ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲ…
View More ਲਾੜੇ ਦੀ ਭਰਾ ਦੀ ਸੜਕ ਹਾਦਸੇ ਵਿਚ ਮੌਤਘਰ ਨੂੰ ਲੱਗੀ ਅੱਗ, ਕਿਰਾਏ ‘ਤੇ ਰਹਿੰਦੇ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਮੌਤ
ਗਰਰਵਤੀ ਔਰਤ ਸਮੇਤ 4 ਜਣੇ ਗੰਭੀਰ ਜ਼ਖ਼ਮੀ ਬਰੈਂਪਟਨ, 24 ਨਵੰਬਰ : ਕੈਨੇਡਾ ਦੇ ਬਰੈਂਪਟਨ ਵਿਚ ਬੀਤੇ ਦਿਨੀਂ ਇਕ ਘਰ ਨੂੰ ਰਾਤ ਸਮੇਂ ਅੱਗ ਲੱਗ ਗਈ।…
View More ਘਰ ਨੂੰ ਲੱਗੀ ਅੱਗ, ਕਿਰਾਏ ‘ਤੇ ਰਹਿੰਦੇ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਮੌਤਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ
•ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ •ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਰਸਾਈ ਧਾਰਮਿਕ ਆਜ਼ਾਦੀ ਅਤੇ ਸੱਚ ‘ਤੇ…
View More ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ
ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ…
View More ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਨੌਵੇਂ ਸਿੱਖ ਗੁਰੂ ਸਾਹਿਬ ਅਤੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ…
View More ਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ350ਵਾਂ ਸ਼ਹੀਦੀ ਦਿਹਾੜਾ ; ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਾਹਨੀ ਨੇ ਵੀ ਭਰੀ ਹਾਜ਼ਰੀ ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ,…
View More 350ਵਾਂ ਸ਼ਹੀਦੀ ਦਿਹਾੜਾ ; ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ