ਗੁਹਾਟੀ, 21 ਨਵੰਬਰ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਗੁਹਾਟੀ ਵਿਚ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ…
View More ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੇ ਬਣਾਈਆਂ 247/6 ਦੌੜਾਂCategory: latest news
24 ਘੰਟਿਆਂ ਵਿਚ ਦੂਜੀ ਵਾਰ ਆਇਆ ਭੂਚਾਲ
ਢਾਕਾ, 21 ਨਵੰਬਰ : ਬੰਗਲਾਦੇਸ਼ ਵਿਚ 24 ਘੰਟਿਆਂ ਦੇ ਅੰਦਰ ਦੂਜੀ ਵਾਰ ਭੂਚਾਲ ਆਇਆ ਹੈ। ਬੰਗਲਾਦੇਸ਼ ਮੌਸਮ ਵਿਭਾਗ ਦੇ ਭੂਚਾਲ ਨਿਰੀਖਣ ਅਤੇ ਖੋਜ ਕੇਂਦਰ ਨੇ…
View More 24 ਘੰਟਿਆਂ ਵਿਚ ਦੂਜੀ ਵਾਰ ਆਇਆ ਭੂਚਾਲਰਿਸ਼ਵਤ ਮਾਮਲੇ ‘ਚ ਨਿਗਮ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਗ੍ਰਿਫਤਾਰ
ਬਟਾਲਾ, 22 ਨਵੰਬਰ : ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ…
View More ਰਿਸ਼ਵਤ ਮਾਮਲੇ ‘ਚ ਨਿਗਮ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਗ੍ਰਿਫਤਾਰਭਾਜਪਾ ਮਹਿਲਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ
ਔਰਤਾਂ ਨੂੰ 1100 ਰੁਪਏ ਦਿੱਤੇ ਜਾਣ ਦੀ ਕੀਤੀ ਮੰਗ ਚੰਡੀਗੜ੍ਹ, 21 ਨਵੰਬਰ : ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦੀ ਗਰੰਟੀ ਪੂਰਾ…
View More ਭਾਜਪਾ ਮਹਿਲਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨਨਸ਼ਾ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼, ਪਰਿਵਾਰ ਦੇ 3 ਮੈਂਬਰ ਗ੍ਰਿਫ਼ਤਾਰ
3 ਕਿੱਲੋ 120 ਗ੍ਰਾਮ ਹੈਰੋਇਨ ਬਰਾਮ ਅੰਮ੍ਰਿਤਸਰ, 22 ਨਵੰਬਰ : ਪੰਜਾਬ ਪੁਲਿਸ ਨੇ ਇੱਕ ਨਸ਼ਾ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ…
View More ਨਸ਼ਾ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼, ਪਰਿਵਾਰ ਦੇ 3 ਮੈਂਬਰ ਗ੍ਰਿਫ਼ਤਾਰਚਾਰੋਂ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ 22 ਨੂੰ : ਹਰਜੋਤ ਬੈਂਸ
ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ : ਤਰੁਨਪ੍ਰੀਤ ਸੌਂਦ ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ : ਸਿੱਖਿਆ ਅਤੇ ਸੂਚਨਾ ਤੇ…
View More ਚਾਰੋਂ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ 22 ਨੂੰ : ਹਰਜੋਤ ਬੈਂਸਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ਉਤੇ ਰੋਕਿਆ
ਧੀ ਕੋਲ ਕੈਨੇਡਾ ਜਾਣ ਲਈ ਪਹੁੰਚੇ ਸਨ ਬਲਵਿੰਦਰ ਕੌਰ ਨਵੀਂ ਦਿੱਲੀ, 21 ਨਵੰਬਰ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ ਉਤੇ ਰੋਕਿਆਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਮੁਲਾਕਾਤ ਕੀਤੀ
ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਰੇਲਵੇ ਫਾਟਕ ਕਰੋਸਿੰਗ ਥੱਲੇ ਅੰਡਰਪਾਥ ਬ੍ਰਿਜ ਬਣਾਉਣ ਦੀ ਕੀਤੀ ਮੰਗ ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ : ਭਾਰਤੀ ਜਨਤਾ ਪਾਰਟੀ…
View More ਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਮੁਲਾਕਾਤ ਕੀਤੀਪੰਜਾਬ ਦੇ ਮੱਛੀ ਪਾਲਣ ਖੇਤਰ ‘ਚ ਸ਼ਾਨਦਾਰ ਵਿਕਾਸ ਹੋਇਆ : ਗੁਰਮੀਤ ਖੁੱਡੀਆਂ
ਕਿਹਾ-ਪੰਜਾਬ ‘ਚ ਸਲਾਨਾ 2 ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਹੋ ਰਿਹੈ ਉਤਪਾਦਨ ਚੰਡੀਗੜ੍ਹ, 21 ਨਵੰਬਰ : ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ…
View More ਪੰਜਾਬ ਦੇ ਮੱਛੀ ਪਾਲਣ ਖੇਤਰ ‘ਚ ਸ਼ਾਨਦਾਰ ਵਿਕਾਸ ਹੋਇਆ : ਗੁਰਮੀਤ ਖੁੱਡੀਆਂਮੰਡੀਆਂ ਸਾਡੀ ਅਰਥਵਿਵਸਥਾ ਦਾ ਧੁਰਾ : ਅਮਨ ਅਰੋੜਾ
ਸੁਨਾਮ ਮੰਡੀ ’ਚ 1.02 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ ਸੁਨਾਮ, 21 ਨਵੰਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ…
View More ਮੰਡੀਆਂ ਸਾਡੀ ਅਰਥਵਿਵਸਥਾ ਦਾ ਧੁਰਾ : ਅਮਨ ਅਰੋੜਾ