ਅਜੀਤਪਾਲ ਕੋਹਲੀ ਨੇ ਮਤਿਆਂ ਤੋ ਬਾਹਰ ਏਜੰਡਿਆਂ ਨੂੰ ਪਾਸ ਕਰਨ ‘ਤੇ ਕੀਤੀ ਹਾਊਸ ਦੀ ਸ਼ਲਾਘਾ ਪਟਿਆਲਾ, 20 ਨਵੰਬਰ : ਪਟਿਆਲਾ ਸਹਿਰ ਦੇ ਵਿਧਾਇਕ ਅਜੀਤਪਾਲ ਸਿੰਘ…
View More ਵਿਧਾਇਕ ਕੋਹਲੀ ਵੱਲੋਂ ਨਿਗਮ ਦੇ ਜਨਰਲ ਹਾਊਸ ਵਿਚ ਬਿਨਾ ਏਜੰਡੇ ਤੋਂ ਲਿਆਂਦੇ 2 ਮਤੇ ਹੋਏ ਪਾਸCategory: latest news
ਪੰਜਾਬ ਨੂੰ ਮਿਲਣ ਵਾਲੇ ਫੰਡ ਕੋਈ ਅਹਿਸਾਨ ਨਹੀਂ : ਧਾਲੀਵਾਲ
ਭਾਜਪਾ ਆਗੂ ਗੇਜਾ ਰਾਮ ਦੀ ਟਿੱਪਣੀ ਦੀ ਕੀਤੀ ਨਿਖੇਧੀ ਚੰਡੀਗੜ੍ਹ, 20 ਨਵੰਬਰ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ…
View More ਪੰਜਾਬ ਨੂੰ ਮਿਲਣ ਵਾਲੇ ਫੰਡ ਕੋਈ ਅਹਿਸਾਨ ਨਹੀਂ : ਧਾਲੀਵਾਲਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ ਚੰਡੀਗੜ੍ਹ, 19 ਨਵੰਬਰ : ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨਨਿਤੀਸ਼ ਕੁਮਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਹੋਣਗੇ
ਐਨਡੀਏ ਵਿਧਾਇਕ ਦਲ ਦੀ ਮੀਟਿੰਗ ‘ਚ ਲਾਈ ਮੋਹਰ ਪਟਨਾ, 19 ਨਵੰਬਰ : ਨਿਤੀਸ਼ ਕੁਮਾਰ ਨੂੰ ਐਨਡੀਏ ਵਿਧਾਇਕਾਂ ਦੀ ਮੀਟਿੰਗ ਵਿੱਚ ਨੇਤਾ ਚੁਣਿਆ ਗਿਆ ਹੈ, ਜਿਸ…
View More ਨਿਤੀਸ਼ ਕੁਮਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਹੋਣਗੇਨਵੀਨ ਕਤਲ ਮਾਮਲੇ ਵਿਚ 2 ਵਿਅਕਤੀ ਗ੍ਰਿਫਤਾਰ
ਫ਼ਿਰੋਜ਼ਪੁਰ, 19 ਨਵੰਬਰ : ਆਰ. ਐੱਸ. ਐੱਸ. ਆਗੂ ਬਲਦੇਵ ਅਰੋੜਾ ਦੇ ਬੇਟੇ ਨਵੀਨ ਅਰੋੜਾ ਦੇ ਕਤਲ ਮਾਮਲੇ ਵਿਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ…
View More ਨਵੀਨ ਕਤਲ ਮਾਮਲੇ ਵਿਚ 2 ਵਿਅਕਤੀ ਗ੍ਰਿਫਤਾਰਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨ
ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਦਿੱਲੀ ਦਾ ਏ.ਕਿਊ.ਆਈ. 400 ਤਕ ਪਹੁੰਚਿਆ ਚੰਡੀਗੜ੍ਹ, 19 ਨਵੰਬਰ : ਦਿੱਲੀ ਵਿਚ ਭਾਰੀ ਪ੍ਰਦੂਸ਼ਣ ਵਿਚਕਾਰ ਇਕ ਨਵੇਂ…
View More ਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨਸਵ. ਪ੍ਰੋ. ਵੀ.ਸੀ. ਵਰਮਾ ਅਤੇ ਕੌਸ਼ਲਿਆ ਜੇਠੀ ਦੀ ਯਾਦ ‘ਚ 272 ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ
ਸੀਨੀਅਰ ਆਈ. ਏ. ਐੱਸ. ਅਨੁਰਾਗ ਵਰਮਾ ਨੇ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਸਕੂਲੀ ਬੱਚਿਆਂ ਲਈ ਜਰਸੀਆਂ ਭੇਜੀਆਂ ਪਟਿਆਲਾ, 19 ਨਵੰਬਰ : ਮਾਲ ਵਿਭਾਗ ਦੇ ਵਧੀਕ…
View More ਸਵ. ਪ੍ਰੋ. ਵੀ.ਸੀ. ਵਰਮਾ ਅਤੇ ਕੌਸ਼ਲਿਆ ਜੇਠੀ ਦੀ ਯਾਦ ‘ਚ 272 ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂਪੰਜਾਬ ਭਾਜਪਾ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ
ਸ੍ਰੀ ਆਨੰਦਪੁਰ ਸਾਹਿਬ, 19 ਨਵੰਬਰ : ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ…
View More ਪੰਜਾਬ ਭਾਜਪਾ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆ
ਨਵੀਂ ਦਿੱਲੀ, 19 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਣ ਤੋਂ ਬਾਅਦ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ…
View More ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆਪਹਿਲਾ ਪਤਨੀ ਤੇ ਸੱਸ ਨੂੰ ਮਾਰਿਆ, ਫਿਰ ਸਾਬਕਾ ਫੌਜੀ ਨੇ ਖੁਦ ਕੀਤੀ ਖੁਦਕੁਸ਼ੀ
ਦੋਰਾਂਗਲਾ ,19 ਨਵੰਬਰ : ਜ਼ਿਲਾ ਗੁਰਦਾਸਪੁਰ ਦੇ ਦੋਰਾਂਗਲਾ ਥਾਣਾ ਦੇ ਅਧੀਨ ਆਉਂਦੇ ਪਿੰਡ ਖੁਥੀ ਵਿਖੇ ਇਕ ਸਾਬਕਾ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਅਤੇ ਸੱਸ ਦਾ…
View More ਪਹਿਲਾ ਪਤਨੀ ਤੇ ਸੱਸ ਨੂੰ ਮਾਰਿਆ, ਫਿਰ ਸਾਬਕਾ ਫੌਜੀ ਨੇ ਖੁਦ ਕੀਤੀ ਖੁਦਕੁਸ਼ੀ