ਮੁੰਬਈ, 10 ਨਵੰਬਰ : ਮਸ਼ਹੂਰ ਅਦਾਕਾਰ ਧਰਮਿੰਦਰ ਦੀ ਸਿਹਤ ਸੋਮਵਾਰ ਨੂੰ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ…
View More ਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਹਸਪਤਾਲ ਵਿਚ ਦਾਖਲCategory: latest news
ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਕੱਟੜਪੰਥੀ ਪ੍ਰਚਾਰਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.)…
View More ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰਜੰਮੂ ਪੁਲਿਸ ਨੇ ਫਰੀਦਾਬਾਦ ‘ਚ ਮਾਰਿਆ ਛਾਪਾ, ਵੱਡੀ ਸਾਜ਼ਿਸ਼ ਨਾਕਾਮ
300 ਕਿਲੋ ਆਰਡੀਐਕਸ, ਏਕੇ-47 ਰਾਈਫਲ ਅਤੇ ਗੋਲਾ ਬਾਰੂਦ ਬਰਾਮਦ ਸ਼੍ਰੀਨਗਰ, 10 ਨਵੰਬਰ : ਜੰਮੂ-ਕਸ਼ਮੀਰ ਪੁਲਿਸ ਨੇ ਕਾਜ਼ੀਗੁੰਡ ਦੇ ਵਸਨੀਕ ਗ੍ਰਿਫ਼ਤਾਰ ਡਾਕਟਰ ਆਦਿਲ ਅਹਿਮਦਰਾਥਰ ਦੇ ਖੁਲਾਸੇ…
View More ਜੰਮੂ ਪੁਲਿਸ ਨੇ ਫਰੀਦਾਬਾਦ ‘ਚ ਮਾਰਿਆ ਛਾਪਾ, ਵੱਡੀ ਸਾਜ਼ਿਸ਼ ਨਾਕਾਮਤਰਨਤਾਰਨ ਉਪ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ’ਚ ਚੋਣ ਕਮਿਸ਼ਨ ਵੱਲੋਂ ਪੁਲਸ ਨੂੰ ਫਟਕਾਰ
ਡੀ.ਜੀ.ਪੀ. ਨੂੰ ਦਰਜ ਮਾਮਲਿਆਂ ਦੀ 36 ਘੰਟਿਆਂ ’ਚ ਰਿਪੋਰਟ ਪੇਸ਼ ਕਰਨ ਦਾ ਦਿੱਤਾ ਹੁਕਮ ਚੰਡੀਗੜ੍ਹ, 10 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਦੀ ਜ਼ਿਮਨੀ…
View More ਤਰਨਤਾਰਨ ਉਪ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ’ਚ ਚੋਣ ਕਮਿਸ਼ਨ ਵੱਲੋਂ ਪੁਲਸ ਨੂੰ ਫਟਕਾਰਘਰ ਦੀ ਛੱਤ ਡਿੱਗੀ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ
ਮਲਬੇ ਹੇਠ ਦੱਬਣ ਕਾਰਨ ਪਤੀ-ਪਤਨੀ ਅਤੇ ਤਿੰਨ ਬੱਚਿਆਂ ਦੀ ਗਈ ਜਾਨ ਪਟਨਾ, 10 ਨਵੰਬਰ : ਬਿਹਾਰ ਦੀ ਰਾਜਧਾਨੀ ਪਟਨਾ ਨੇੜੇ ਬੀਤੀ ਦੇਰ ਰਾਤ ਸਾਰਨ ਅਤੇ…
View More ਘਰ ਦੀ ਛੱਤ ਡਿੱਗੀ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤਪਹਾੜੀ ਸੂਬਿਆਂ ‘ਚ ਬਰਫ਼ਬਾਰੀ ਸ਼ੁਰੂ
ਜੰਮੂ, 10 ਨਵੰਬਰ : ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਸੂਬਿਆਂ ‘ਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਮੱਧ ਪ੍ਰਦੇਸ਼ ਸਮੇਤ ਹੋਰ ਮੈਦਾਨੀ ਇਲਾਕਿਆਂ ‘ਚ…
View More ਪਹਾੜੀ ਸੂਬਿਆਂ ‘ਚ ਬਰਫ਼ਬਾਰੀ ਸ਼ੁਰੂਮੁੱਖ ਮੰਤਰੀ ਮਾਨ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕੀਤਾ ਰਵਾਨਾ
ਧੂਰੀ 10 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ…
View More ਮੁੱਖ ਮੰਤਰੀ ਮਾਨ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕੀਤਾ ਰਵਾਨਾ11 ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਮੋਹਾਲੀ ਤੇ ਸੰਗਰੂਰ ’ਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਸੌਂਦ
ਚੰਡੀਗੜ੍ਹ, 9 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਮੋਹਾਲੀ…
View More 11 ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਮੋਹਾਲੀ ਤੇ ਸੰਗਰੂਰ ’ਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਸੌਂਦਤਰਨਤਾਰਨ ’ਚ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ
ਚੰਡੀਗੜ੍ਹ, 9 ਨਵੰਬਰ: ਤਰਨਤਾਰਨ ਵਿਧਾਨ ਸਭਾ ਹਲਕੇ ’ਚ 11 ਨਵੰਬਰ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ…
View More ਤਰਨਤਾਰਨ ’ਚ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤਪਾਕਿਸਤਾਨ ’ਚ 3 ਹਿੰਦੂ ਨੌਜਵਾਨਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
ਥਾਰਪਾਰਕਰ, 9 ਨਵੰਬਰ : ਪਾਕਿਸਤਾਨ ਦੇ ਥਾਰਪਾਰਕਰ ਜ਼ਿਲੇ ਦੇ ਇਕ ਛੋਟੇ ਜਿਹੇ ਕਸਬੇ ਦਾਨੋ ਧੰਧਲ ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਸਥਾਨਕ…
View More ਪਾਕਿਸਤਾਨ ’ਚ 3 ਹਿੰਦੂ ਨੌਜਵਾਨਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ