ਜੈਤੋ, 9 ਨਵੰਬਰ : ਜੈਤੋ-ਬਠਿੰਡਾ ਮਾਰਗ ’ਤੇ ਸਥਿਤ ਪਿੰਡ ਚੰਦਭਾਨ ਨੇੜੇ ਵਾਪਰੇ ਸੜਕ ਹਾਦਸੇ ’ਚ ਕਾਰ ਸਵਾਰ 2 ਔਰਤਾਂ ਅਤੇ ਇਕ 11 ਸਾਲਾ ਬੱਚੇ ਦੀ…
View More ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, 3 ਦੀ ਮੌਤCategory: latest news
ਰਾਜਾ ਵੜਿੰਗ ਦੀਆਂ ਕਾਰਵਾਈਆਂ ਮਾਨਸਿਕ ਦੀਵਾਲੀਆਪਨ ਨੂੰ ਦਰਸਾਉਂਦੀਆਂ ਹਨ : ਮਾਨ
ਸੰਗਰੂਰ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਉਨ੍ਹਾਂ ਦੇ ਵਾਰ-ਵਾਰ ਵਿਵਾਦਪੂਰਨ ਬਿਆਨਾਂ ਅਤੇ ਸ਼ਰਮਨਾਕ ਆਚਰਣ ਲਈ…
View More ਰਾਜਾ ਵੜਿੰਗ ਦੀਆਂ ਕਾਰਵਾਈਆਂ ਮਾਨਸਿਕ ਦੀਵਾਲੀਆਪਨ ਨੂੰ ਦਰਸਾਉਂਦੀਆਂ ਹਨ : ਮਾਨਸਿੱਖ ਬੱਚਿਆਂ ਦੇ ਕੇਸਾਂ ਦਾ ਮਜ਼ਾਕ ਉਡਾਉਣ ਲਈ ਵੜਿੰਗ ਵਿਰੁੱਧ ਕੀਤੀ ਜਾਵੇ ਕਾਰਵਾਈ : ਸੁਖਬੀਰ ਬਾਦਲ
ਬਠਿੰਡਾ, 9 ਨਵੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਰਨਤਾਰਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਹਿਲਾਂ ਦਲਿਤਾਂ…
View More ਸਿੱਖ ਬੱਚਿਆਂ ਦੇ ਕੇਸਾਂ ਦਾ ਮਜ਼ਾਕ ਉਡਾਉਣ ਲਈ ਵੜਿੰਗ ਵਿਰੁੱਧ ਕੀਤੀ ਜਾਵੇ ਕਾਰਵਾਈ : ਸੁਖਬੀਰ ਬਾਦਲਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਸ਼ਰਮਨਾਕ : ਮਲਵਿੰਦਰ ਕੰਗ
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ…
View More ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਸ਼ਰਮਨਾਕ : ਮਲਵਿੰਦਰ ਕੰਗਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਪਰਿਵਾਰ ਨੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਖਿਲਾਫ ਦਿੱਤਾ ਧਰਨਾ ਸਮਾਣਾ, 9 ਨਵੰਬਰ : ਚਿੱਟੇ ਨਸ਼ੇ ਦੀ ਓਵਰਡੋਜ਼…
View More ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਕੁਲਪਤੀ ਨੂੰ ਸੌਂਪਿਆ ਸ਼ਡਿਊਲ
ਉਪ-ਕੁਲਪਤੀ ਨੇ ਰੋਸ-ਪ੍ਰਦਰਸ਼ਨ ਵਾਪਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 9 ਨਵੰਬਰ : ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੰਜਾਬ ਯੂਨੀਵਰਸਿਟੀ…
View More ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਕੁਲਪਤੀ ਨੂੰ ਸੌਂਪਿਆ ਸ਼ਡਿਊਲਲੁਧਿਆਣਾ ’ਚ ਕੋਲਡ ਸਟੋਰ ਦੇ ਮੈਨੇਜਰ ਦੇ ਘਰ ’ਤੇ ਫਾਇਰਿੰਗ
ਲੁਧਿਆਣਾ, 9 ਨਵੰਬਰ : ਪੰਜਾਬ ’ਚ ਨਿੱਤ ਦਿਹਾੜੇ ਚੱਲਦੀਆਂ ਗੋਲੀਆਂ ਨੂੰ ਲੈ ਕੇ ਸ਼ਨੀਵਾਰ ਦੀ ਰਾਤ ਥਾਣਾ ਕੂੰਮਕਲਾਂ ਦੇ ਇਲਾਕੇ ਦੇ ਨਾਂ ਰਹੀ, ਜਿਥੇ ਅਣਪਛਾਤੇ…
View More ਲੁਧਿਆਣਾ ’ਚ ਕੋਲਡ ਸਟੋਰ ਦੇ ਮੈਨੇਜਰ ਦੇ ਘਰ ’ਤੇ ਫਾਇਰਿੰਗਕੇਂਦਰ ਸਰਕਾਰ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ : ਭਗਵੰਤ ਮਾਨ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਸੰਗਰੂਰ, 9 ਨਵੰਬਰ : ਪੰਜਾਬ…
View More ਕੇਂਦਰ ਸਰਕਾਰ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ : ਭਗਵੰਤ ਮਾਨਗੁਰੂ ਜੀ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਨੇ ਦਿੱਤਾ ‘53 ਹਜ਼ਾਰੀ’ ਸੁਨਹਿਰੀ ਮੌਕਾ
ਪਟਿਆਲਾ, 9 ਨਵੰਬਰ : ਪੰਜਾਬੀ ਯੂਨੀਵਰਸਿਟੀ ਨੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ 53 ਹਜ਼ਾਰ ਦਾ…
View More ਗੁਰੂ ਜੀ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਨੇ ਦਿੱਤਾ ‘53 ਹਜ਼ਾਰੀ’ ਸੁਨਹਿਰੀ ਮੌਕਾਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫਿਲਮ ਯਮਲਾ 28 ਨੂੰ ਹੋਵੇਗੀ ਰਿਲੀਜ਼
ਚੰਡੀਗੜ੍ਹ, 9 ਨਵੰਬਰ : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਜਲਦੀ ਹੀ ਦੁਬਾਰਾ ਵੱਡੇ ਪਰਦੇ ‘ਤੇ ਨਜ਼ਰ ਆਉਣਗੇ। ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਾਂਗ ਰਾਜਵੀਰ ਜਵੰਦਾ…
View More ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫਿਲਮ ਯਮਲਾ 28 ਨੂੰ ਹੋਵੇਗੀ ਰਿਲੀਜ਼