ਟਰੱਕ ਨਾਲ ਟਕਰਾਈ ਕਾਰ ਮਹਿੰਦਰਗੜ੍ਹ, 6 ਨਵੰਬਰ : ਬੀਤੀ ਰਾਤ ਨੂੰ ਹਰਿਆਣਾ ਦੇ ਜ਼ਿਲਾ ਮਹਿੰਦਰਗੜ੍ਹ ਵਿਚ ਇਕ ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਕੇ ‘ਤੇ…
View More ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤCategory: latest news
ਰਾਜਾ ਵੜਿੰਗ ਸਮੇਤ ਭੁੱਲਰ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ
ਚੰਡੀਗੜ੍ਹ, 6 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਉਪ ਚੋਣ ਦੌਰਾਨ ਉਨ੍ਹਾਂ…
View More ਰਾਜਾ ਵੜਿੰਗ ਸਮੇਤ ਭੁੱਲਰ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਗ੍ਰਿਫਤਾਰ
ਨਾਰੀਅਲ ਅਤੇ ਨਿਆਜ਼ ਚੜਾਉਣ ਦਾ ਬਹਾਨਾ ਲਾ ਕੇ ਭਾਖੜਾ ਨਹਿਰ ਵਿਚ ਦਿੱਤਾ ਸੀ ਧੱਕਾ ਬਰਨਾਲਾ, 6 ਨਵੰਬਰ : ਜ਼ਿਲਾ ਬਰਨਾਲਾ ਦੇ ਪਿੰਡ ਸੇਖਾ ਵਿਖੇ ਇੱਕ…
View More ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਗ੍ਰਿਫਤਾਰਪੁਲਿਸ ਮੁਲਾਜ਼ਮ ਨੇ ਡਿਊਟੀ ਦੌਰਾਨ ਕੀਤੀ ਖ਼ੁਦਕੁਸ਼ੀ
ਹਲਵਾਰਾ ਹਵਾਈ ਅੱਡੇ ‘ਤੇ ਸੀ ਤਾਇਨਾਤ ਲੁਧਿਆਣਾ, 6 ਨਵੰਬਰ : ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਬਲਜੀਤ ਸਿੰਘ ਬੰਬ…
View More ਪੁਲਿਸ ਮੁਲਾਜ਼ਮ ਨੇ ਡਿਊਟੀ ਦੌਰਾਨ ਕੀਤੀ ਖ਼ੁਦਕੁਸ਼ੀਇਟਲੀ ਵਿਚ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ
ਪੋਰਡੇਨੋਨ, 5 ਨਵੰਬਰ : ਇਟਲੀ ਵਿਚ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸਦੀ ਪਛਾਣ ਕੁਲਵਿੰਦਰ ਕੁਮਾਰ ਪੁੱਤਰ ਸਵ. ਦਰਸ਼ਨ ਰਾਮ ਵਜੋਂ ਹੋਈ ਹੈ।…
View More ਇਟਲੀ ਵਿਚ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤਗੁਰਪੁਰਬ ਮੌਕੇ ਮੁੱਖ ਮੰਤਰੀ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 5 ਨਵੰਬਰ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ…
View More ਗੁਰਪੁਰਬ ਮੌਕੇ ਮੁੱਖ ਮੰਤਰੀ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ1.3 ਕਿੱਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 97 ਸਮੱਗਲਰ ਗ੍ਰਿਫ਼ਤਾਰ
ਚੰਡੀਗੜ੍ਹ, 5 ਨਵੰਬਰ : ‘ਯੁੱਧ ਨਸਿ਼ਆਂ ਵਿਰੁੱਧ’ ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 381 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ…
View More 1.3 ਕਿੱਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 97 ਸਮੱਗਲਰ ਗ੍ਰਿਫ਼ਤਾਰਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਅਗਨ ਭੇਟ
ਤਲਵੰਡੀ ਭਾਈ, 5 ਨਵੰਬਰ : ਤਲਵੰਡੀ ਭਾਈ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਅਚਾਨਕ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ…
View More ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਅਗਨ ਭੇਟਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 5 ਨਵੰਬਰ : ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਉਨ੍ਹਾਂ…
View More ਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰ
ਕੈਥਲ, 5 ਨਵੰਬਰ : ਪੰਜਾਬ ਦੇ ‘ਆਪ’ ਦੇ ਵਿਧਾਇਕ ਕੁਲਵੰਤ ਬਾਜ਼ੀਗਰ ਦੀ ਸ਼ਹਿ ’ਤੇ ਉਸ ਦੇ ਪਿੰਡ ਦੇ ਇਕ ਨੌਜਵਾਨ ਨੂੰ ਅਗਵਾ ਕਰਨ ਤੇ ਉਸ…
View More ਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰ