ਵਾਸ਼ਿੰਗਟਨ, 5 ਨਵੰਬਰ : ਅਮਰੀਕਾ ਦੇ ਕੇਂਟਕੀ ਸੂਬੇ ’ਚ ਬੁੱਧਵਾਰ ਨੂੰ ਲੁਈਵਿਲ ’ਚ ਇਕ ਕਾਰਗੋ ਪਲੇਨ ਕ੍ਰੈਸ਼ ਹੋ ਗਿਆ। ਇਸ ਹਾਦਸੇ ’ਚ 9 ਲੋਕਾਂ ਦੀ…
View More ਅਮਰੀਕਾ ਦੇ ਕੇਂਟਕੀ ’ਚ ਕਾਰਗੋ ਪਲੇਨ ਕ੍ਰੈਸ਼, 9 ਦੀ ਮੌਤCategory: latest news
ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌਅ ਅੰਮ੍ਰਿਤਸਰ, 5 ਨਵੰਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ…
View More ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ੍ਰੀ ਗੁਰੂ…
View More ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕਹਰਿਆਣਾ ’ਚ 5 ਤਰੀਕਿਆਂ ਨਾਲ 25,41,144 ਫਰਜ਼ੀ ਵੋਟਾਂ ਨਾਲ ਵੋਟ ਚੋਰੀ ਕੀਤੀ : ਰਾਹੁਲ
ਨਵੀਂ ਦਿੱਲੀ, 5 ਨਵੰਬਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਦੇ ਖਿਲਾਫ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਬੁੱਧਵਾਰ ਨੂੰ ਹਰਿਆਣਾ…
View More ਹਰਿਆਣਾ ’ਚ 5 ਤਰੀਕਿਆਂ ਨਾਲ 25,41,144 ਫਰਜ਼ੀ ਵੋਟਾਂ ਨਾਲ ਵੋਟ ਚੋਰੀ ਕੀਤੀ : ਰਾਹੁਲਅਕਾਲੀ ਆਗੂ ਨੋਨੀ ਮਾਨ ਗ੍ਰਿਫਤਾਰ, ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ ’ਤੇ ਭੇਜਿਆ
ਜਲਾਲਾਬਾਦ, 5 ਨਵੰਬਰ :-ਪੰਜਾਬ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਵਰਦੇਵ ਸਿੰਘ ਉਰਫ਼ ਨੋਨੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ…
View More ਅਕਾਲੀ ਆਗੂ ਨੋਨੀ ਮਾਨ ਗ੍ਰਿਫਤਾਰ, ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ ’ਤੇ ਭੇਜਿਆਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ
ਪਟਨਾ ਸਾਹਿਬ, 5 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਸ੍ਰੀ ਹਰਿਮੰਦਰ…
View More ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕਸ਼ਾਹਪੁਰਕੰਢੀ ਪ੍ਰੋਜੈਕਟ ਸੂਬੇ ਨੂੰ ਬਿਜਲੀ ਤੇ ਸਿੰਚਾਈ ਸਹੂਲਤਾਂ ਪ੍ਰਦਾਨ ਕਰੇਗਾ : ਮਾਨ
ਪਠਾਨਕੋਟ, 5 ਨਵੰਬਰ : ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ”ਤੇ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ…
View More ਸ਼ਾਹਪੁਰਕੰਢੀ ਪ੍ਰੋਜੈਕਟ ਸੂਬੇ ਨੂੰ ਬਿਜਲੀ ਤੇ ਸਿੰਚਾਈ ਸਹੂਲਤਾਂ ਪ੍ਰਦਾਨ ਕਰੇਗਾ : ਮਾਨਕਦੇ ਵੀ ਸੁਪਨਾ ਦੇਖਣਾ ਨਾ ਛੱਡੋ : ਹਰਮਨਪ੍ਰੀਤ ਕੌਰ
ਕਿਹਾ-ਆਪਣੇ ਬਚਪਨ ਦੇ ਸੁਪਨੇ ਨੂੰ ਸਾਕਾਰ ਕਰਨ ਤੋਂ ਬਾਅਦ ਆਰਾਮਦਾਇਕ ਅਤੇ ਨਿਮਰ ਮਹਿਸੂਸ ਕਰ ਰਹੀ ਹਾਂ ਮੁੰਬਈ, 5 ਨਵੰਬਰ : ਭਾਰਤ ਦੀ ਵਿਸਵ ਕੱਪ ਜੇਤੂ…
View More ਕਦੇ ਵੀ ਸੁਪਨਾ ਦੇਖਣਾ ਨਾ ਛੱਡੋ : ਹਰਮਨਪ੍ਰੀਤ ਕੌਰਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਹਰਜੀਤ ਸਿੰਘ ਦੀਆਂ ਸੇਵਾਵਾਂ ਖਤਮ
ਚੰਡੀਗੜ੍ਹ, 5 ਨਵੰਬਰ : ਪੰਜਾਬ ਸਰਕਾਰ ਨੇ ਸਰਕਾਰੀ ਥਰਮਲ ਪਾਵਰ ਪਲਾਂਟਾਂ ਵਿਚ ਵਧੀਆਂ ਈਂਧਨ ਕੀਮਤਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਪੰਜਾਬ ਸਟੇਟ…
View More ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਹਰਜੀਤ ਸਿੰਘ ਦੀਆਂ ਸੇਵਾਵਾਂ ਖਤਮਰਾਜਾ ਵੜਿੰਗ ਵਿਰੁੱਧ ਐੱਫ.ਆਈ.ਆਰ. ਦਰਜ
ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦਾ ਮਾਮਲਾ ਚੰਡੀਗੜ੍ਹ, 5 ਨਵੰਬਰ : ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦੇ…
View More ਰਾਜਾ ਵੜਿੰਗ ਵਿਰੁੱਧ ਐੱਫ.ਆਈ.ਆਰ. ਦਰਜ