ਅੰਮ੍ਰਿਤਸਰ, 28 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ…
View More ਗੁਰਪੁਰਬ ’ਤੇ ਪਾਕਿ ਜਾਣ ਲਈ 170 ਸ਼ਰਧਾਲੂਆਂ ਨੂੰ ਮਿਲੇ ਵੀਜ਼ੇCategory: latest news
ਪਿਉ ਨੇ ਤਿੰਨ ਬੱਚਿਆਂ ਨੂੰ ਸ਼ੱਕੀ ਵਸਤੂ ਪਿਆਈ, ਹਾਲਤ ਗੰਭੀਰ
ਬਟਾਲਾ, 28 ਅਕਤੂਬਰ : ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਚ ਅੱਜ ਇਕ ਪਿਉ ਨੇ ਆਪਣੇ 3 ਮਾਸੂਮ ਬੱਚਿਆਂ ਨੂੰ ਚਾਹ ’ਚ ਸ਼ੱਕੀ ਵਸਤੂ ਮਿਲਾ ਕੇ…
View More ਪਿਉ ਨੇ ਤਿੰਨ ਬੱਚਿਆਂ ਨੂੰ ਸ਼ੱਕੀ ਵਸਤੂ ਪਿਆਈ, ਹਾਲਤ ਗੰਭੀਰਕੀਨੀਆ ’ਚ ਛੋਟਾ ਜਹਾਜ਼ ਕ੍ਰੈਸ਼, 11 ਦੀ ਮੌਤ
ਨੈਰੋਬੀ, 28 ਅਕਤੂਬਰ : ਕੀਨੀਆ ਦੇ ਕੰਢੀ ਇਲਾਕੇ ਕਵਾਲੇ ਵਿਚ ਮੰਗਲਵਾਰ ਸਵੇਰੇ ਇਕ ਛੋਟੇ ਜਹਾਜ਼ ਦੇ ਕ੍ਰੈਸ਼ ਹੋਣ ਕਾਰਨ ਉਸ ’ਚ ਸਵਾਰ 11 ਲੋਕਾਂ ਦੀ…
View More ਕੀਨੀਆ ’ਚ ਛੋਟਾ ਜਹਾਜ਼ ਕ੍ਰੈਸ਼, 11 ਦੀ ਮੌਤਕੈਨੇਡਾ ’ਚ ਵਪਾਰੀ ਦਰਸ਼ਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
ਦੋਰਾਹਾ, 28 ਅਕਤੂਬਰ : ਸਬ-ਡਵੀਜ਼ਨ ਪਾਇਲ ਦੇ ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦੇ ਕੈਨੇਡਾ ਵਿਚ ਵੱਡੇ ਪੱਧਰ ’ਤੇ ਕਾਰੋਬਾਰ ਕਰਦੇ ਉੱਘੇ ਵਪਾਰੀ ਦਰਸ਼ਨ ਸਿੰਘ ਮਾਣਾ ਦੀ…
View More ਕੈਨੇਡਾ ’ਚ ਵਪਾਰੀ ਦਰਸ਼ਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆਪੈਸਟੀਸਾਈਡ ਦੁਕਾਨਦਾਰ ’ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਮਾਨਸਾ, 28 ਅਕਤੂਬਰ : ਸ਼ਹਿਰ ਅੰਦਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਇਕ ਦੁਕਾਨਦਾਰ ’ਤੇ ਗੋਲੀਆਂ ਚਲਾਕੇ ਦਹਿਸ਼ਤ ਫੈਲਾ ਦਿੱਤੀ। ਮੋਟਰਸਾਈਕਲ ਸਵਾਰ ਕੁਝ ਵਿਅਕਤੀ ਮੰਗਲਵਾਰ ਨੂੰ…
View More ਪੈਸਟੀਸਾਈਡ ਦੁਕਾਨਦਾਰ ’ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂਪੰਜਾਬ ’ਚ ਪਹਿਲੀ ਵਾਰ ਪੁਲਸ ਮੁਲਾਜ਼ਮਾਂ ਦੀ ਗਿਣਤੀ ਹੋਵੇਗੀ 1 ਲੱਖ ਤੋਂ ਪਾਰ : ਮਾਨ
ਪੰਜਾਬ ਪੁਲਸ ਦੇ ਜਾਂਚ ਅਧਿਕਾਰੀਆਂ ਲਈ 6 ਦਿਨਾ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਪਟਿਆਲਾ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ…
View More ਪੰਜਾਬ ’ਚ ਪਹਿਲੀ ਵਾਰ ਪੁਲਸ ਮੁਲਾਜ਼ਮਾਂ ਦੀ ਗਿਣਤੀ ਹੋਵੇਗੀ 1 ਲੱਖ ਤੋਂ ਪਾਰ : ਮਾਨਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਆਈ ਰਿਕਾਰਡ ਕਮੀ : ਮੁੱਖ ਮੰਤਰੀ
ਯੋਜਨਾਬੱਧ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕਰਦੀ ਹੈ ਭਾਜਪਾ ਚੰਡੀਗੜ੍ਹ, 28 ਅਕਤੂਬਰ : -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਈ…
View More ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਆਈ ਰਿਕਾਰਡ ਕਮੀ : ਮੁੱਖ ਮੰਤਰੀਰਾਜਾ ਵੜਿੰਗ ਦਾ ਅਫੀਮ-ਭੁੱਕੀ ਵਾਲਾ ਬਿਆਨ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ : ਨੀਲ ਗਰਗ
ਚੰਡੀਗੜ੍ਹ, 28 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਸ਼ਿਆਂ ਦੇ ਬਦਲ ਵਜੋਂ ਅਫੀਮ…
View More ਰਾਜਾ ਵੜਿੰਗ ਦਾ ਅਫੀਮ-ਭੁੱਕੀ ਵਾਲਾ ਬਿਆਨ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ : ਨੀਲ ਗਰਗਵਿੱਤ ਮੰਤਰੀ ਵੱਲੋਂ ਵੈਟਰਨਰੀ ਸਟੂਡੈਂਟਸ ਯੂਨੀਅਨ ਨੂੰ ਮੰਗਾਂ ’ਤੇ ਜਲਦੀ ਕਾਰਵਾਈ ਦਾ ਭਰੋਸਾ
ਚੰਡੀਗੜ੍ਹ , 28 ਅਕਤੂਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਸਟੂਡੈਂਟਸ ਯੂਨੀਅਨ ਲੁਧਿਆਣਾ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ…
View More ਵਿੱਤ ਮੰਤਰੀ ਵੱਲੋਂ ਵੈਟਰਨਰੀ ਸਟੂਡੈਂਟਸ ਯੂਨੀਅਨ ਨੂੰ ਮੰਗਾਂ ’ਤੇ ਜਲਦੀ ਕਾਰਵਾਈ ਦਾ ਭਰੋਸਾਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ
ਹੁਣ ਜੇਲਾਂ ’ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ‘ਆਮ…
View More ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ