ਕਿਹਾ-ਕਾਂਗਰਸ ’ਚ ਮੁੱਖ ਮੰਤਰੀ ਦੇ ਅਹੁਦੇ ਹੀ ਨਹੀਂ, ਸਗੋਂ ਵਿਧਾਇਕਾਂ ਲਈ ਵੀ ਟਿਕਟਾਂ 5-5 ਕਰੋੜ ’ਚ ਵਿਕਦੀਆਂ ਹਨ ਦੋਵੇਂ ਪਾਰਟੀਆਂ ਨੂੰ 24 ਘੰਟਿਆਂ ਅੰਦਰ ਜਵਾਬ…
View More ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਤੇ ਭਾਜਪਾ ’ਤੇ ਵਿੰਨ੍ਹਿਆਂ ਨਿਸ਼ਾਨਾCategory: latest news
ਉੱਚੀਆਂ ਪਹਾੜੀਆਂ ’ਤੇ ਬਰਫਬਾਰੀ, ਸ਼੍ਰੀਨਗਰ-ਲੇਹ-ਮਨਾਲੀ ਰਾਸ਼ਟਰੀ ਰਾਜ ਮਾਰਗ ਬੰਦ
ਜੰਮੂ, 8 ਦਸੰਬਰ : ਜੰਮੂ-ਕਸ਼ਮੀਰ ਅਤੇ ਹਿਮਾਚਲ ਦੀਆਂ ਉੱਚੀਆਂ ਪਹਾੜੀਆਂ ’ਤੇ ਤਾਜ਼ਾ ਬਰਫਬਾਰੀ ਹੋਣ ਨਾਲ ਠੰਢ ਦਾ ਕਹਿਰ ਜਾਰੀ ਹੈ। ਕਸ਼ਮੀਰ ’ਚ ਜੋਜ਼ਿਲਾ ਦੱਰੇ, ਸੋਨਮਰਗ,…
View More ਉੱਚੀਆਂ ਪਹਾੜੀਆਂ ’ਤੇ ਬਰਫਬਾਰੀ, ਸ਼੍ਰੀਨਗਰ-ਲੇਹ-ਮਨਾਲੀ ਰਾਸ਼ਟਰੀ ਰਾਜ ਮਾਰਗ ਬੰਦਸੁਖਬੀਰ ਬਾਦਲ ਹੁਣ ਜਲਾਲਾਬਾਦ ਦੀ ਬਜਾਏ ਗਿੱਦੜਬਾਹਾ ਤੋਂ ਲੜਨਗੇ ਚੋਣ
ਕਿਹਾ-ਪੰਜਾਬ, ਪੰਜਾਬੀ, ਖ਼ਾਲਸਾ ਪੰਥ ਤੇ ਅਕਾਲੀ ਦਲ ਦੇ ਵੱਕਾਰ ਨਾਲ ਕਦੇ ਸਮਝੌਤਾ ਨਹੀਂ ਕਰਾਂਗਾ ਸਿਆਸੀ ਆਗੂਆਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ 98ਵੇਂ ਜਨਮਦਿਨ ’ਤੇ…
View More ਸੁਖਬੀਰ ਬਾਦਲ ਹੁਣ ਜਲਾਲਾਬਾਦ ਦੀ ਬਜਾਏ ਗਿੱਦੜਬਾਹਾ ਤੋਂ ਲੜਨਗੇ ਚੋਣਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਰੀ ਕੀਤੇ ਮੁਅੱਤਲੀ ਦੇ ਹੁਕਮ ਚੰਡੀਗੜ੍ਹ , 8 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ…
View More ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ ਅੰਮ੍ਰਿਤਸਰ, 8 ਦਸੰਬਰ : ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ…
View More ਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕਸਿਓਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਅਰਮੈਨ ਜੰਗ ਵੌਨ ਜੂ ਨਾਲ ਕੀਤੀ ਮੀਟਿੰਗ
ਜੰਗ ਵੌਨ ਜੂ ਨੇ 2026 ਵਿੱਚ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਦਿੱਤੀ ਸਹਿਮਤੀ ਸਿਓਲ, 8 ਦਸੰਬਰ : ਅੱਜ ਮੁੱਖ ਮੰਤਰੀ ਭਗਵੰਤ…
View More ਸਿਓਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਅਰਮੈਨ ਜੰਗ ਵੌਨ ਜੂ ਨਾਲ ਕੀਤੀ ਮੀਟਿੰਗਕਾਂਗਰਸ ਪਾਰਟੀ ਨੇ ਉਨ੍ਹਾਂ ਤੋਂ ਕਦੇ ਕੁਝ ਨਹੀਂ ਮੰਗਿਆ : ਡਾ. ਨਵਜੋਤ ਕੌਰ ਸਿੱਧੂ
ਕਿਹਾ- ਸਿੱਧੇ ਬਿਆਨ ਨੂੰ ਤੋੜ-ਮਰੋੜ ਕੇ ਕੀਤਾ ਗਿਆ ਪੇਸ਼ ਚੰਡੀਗੜ੍ਹ, 8 ਦਸੰਬਰ : ਮੁੱਖ ਮੰਤਰੀ ਦੇ ਅਹੁਦੇ ਸੰਬੰਧੀ “500 ਕਰੋੜ ਰੁਪਏ ਦੇ ਸੂਟਕੇਸ” ਬਾਰੇ ਆਪਣੇ…
View More ਕਾਂਗਰਸ ਪਾਰਟੀ ਨੇ ਉਨ੍ਹਾਂ ਤੋਂ ਕਦੇ ਕੁਝ ਨਹੀਂ ਮੰਗਿਆ : ਡਾ. ਨਵਜੋਤ ਕੌਰ ਸਿੱਧੂਯੁੱਧ ਨਸ਼ਿਆਂ ਵਿਰੁੱਧ ਦੇ 281ਵੇਂ ਦਿਨ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਸਮੱਗਲਰ ਕਾਬੂ
ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 8 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ…
View More ਯੁੱਧ ਨਸ਼ਿਆਂ ਵਿਰੁੱਧ ਦੇ 281ਵੇਂ ਦਿਨ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਸਮੱਗਲਰ ਕਾਬੂ328 ਪਾਵਨ ਸਰੂਪਾਂ ਦਾ ਮਾਮਲਾ : ਸੰਧਵਾਂ ਤੇ ਬੈਂਸ ਦੇ ਦਖਲ ਤੋਂ ਬਾਅਦ ਐੱਫ.ਆਈ.ਆਰ ਦਰਜ
ਅੰਮ੍ਰਿਤਸਰ, 7 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਿਚ ਚੱਲਿਆ 328 ਪਾਵਨ ਸਰੂਪਾਂ ਦਾ ਮਾਮਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ, ਇਸ ਬਾਬਤ…
View More 328 ਪਾਵਨ ਸਰੂਪਾਂ ਦਾ ਮਾਮਲਾ : ਸੰਧਵਾਂ ਤੇ ਬੈਂਸ ਦੇ ਦਖਲ ਤੋਂ ਬਾਅਦ ਐੱਫ.ਆਈ.ਆਰ ਦਰਜਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੱਛਲ ਦਾ ਟੁੱਟਿਆ ਵਿਆਹ
ਮੁੰਬਾਈ, 7 ਦਸੰਬਰ : ਭਾਰਤੀ ਮਹਿਲਾ ਟੀਮ ਦੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਨੇ ਸੰਗੀਤਕਾਰ ਪਲਾਸ਼ ਮੁੱਛਲ ਨਾਲ ਆਪਣੇ ਵਿਆਹ ਨੂੰ ਰੱਦ ਕਰਨ ਦੀ ਅਧਿਕਾਰਤ ਤੌਰ ‘ਤੇ…
View More ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੱਛਲ ਦਾ ਟੁੱਟਿਆ ਵਿਆਹ