ਕਿਹਾ- ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ ਚੰਡੀਗੜ੍ਹ 7 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ…
View More ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨCategory: latest news
ਹੱਥ ਬੰਨ੍ਹ ਕੇ ਨਹਿਰ ’ਚ ਸੁੱਟੀ ਧੀ 68 ਦਿਨਾਂ ਬਾਅਦ ਆਈ ਕੈਮਰੇ ਸਾਹਮਣੇ
ਮਾਂ ’ਤੇ ਲਾਏ ਗੰਭੀਰ ਦੋਸ਼, ਪਿਓ ਜੇਲ ’ਚ ਭੁਗਤ ਰਿਹਾ ਸਜ਼ਾ ਫਿਰੋਜ਼ਪੁਰ, 7 ਦਸੰਬਰ : 30 ਸਤੰਬਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਹਾਊਸਿੰਗ ਬੋਰਡ ਕਾਲੋਨੀ ਵਿਚ ਰਹਿੰਦੇ…
View More ਹੱਥ ਬੰਨ੍ਹ ਕੇ ਨਹਿਰ ’ਚ ਸੁੱਟੀ ਧੀ 68 ਦਿਨਾਂ ਬਾਅਦ ਆਈ ਕੈਮਰੇ ਸਾਹਮਣੇਆਸਟ੍ਰੇਲੀਆਈ ਅਸਿਸਟੈਂਟ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਲੰਗਰ ਹਾਲ ’ਚ ਪ੍ਰਸ਼ਾਦੇ ਬਣਾਉਣ ਦੀ ਕੀਤੀ ਸੇਵਾ ਅੰਮ੍ਰਿਤਸਰ, 7 ਦਸੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਸਟ੍ਰੇਲੀਆ ਦੇ ਅਸਿਸਟੈਂਟ ਮੰਤਰੀ ਫਾਰ ਸਿਟੀਜ਼ਨਸ਼ਿਪ, ਕਸਟਮਜ਼ ਐਂਡ…
View More ਆਸਟ੍ਰੇਲੀਆਈ ਅਸਿਸਟੈਂਟ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਪਤੀ-ਪਤਨੀ ਦੀ ਮੌਤ
ਅੰਮ੍ਰਿਤਸਰ ਤੋਂ ਵਿਆਹ ਸਮਾਰੋਹ ਅਟੈਂਡ ਕਰ ਕੇ ਵਾਪਸ ਜੰਮੂ ਜਾ ਰਹੇ ਸੀ ਕਾਰ ਸਵਾਰ 4 ਲੋਕ ਬਟਾਲਾ, 7 ਦਸੰਬਰ: ਅੱਜ ਦੇਰ ਸ਼ਾਮ ਬਟਾਲਾ ਨੇ ਕਸਬਾ…
View More ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਪਤੀ-ਪਤਨੀ ਦੀ ਮੌਤਪੁਲਸ ਹਿਰਾਸਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਇਨਸਾਫ਼ ਲਈ ਹਾਈਵੇ ਕੀਤਾ ਜਾਮ
ਜੰਡਿਆਲਾ ਗੁਰੂ, 7 ਦਸੰਬਰ: ਜ਼ਿਲਾ ਅੰਮ੍ਰਿਤਸਰ ਵਿਚ ਪੁਲਿਸ ਹਿਰਾਸਤ ਵਿਚ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਮੌਤ ਹੋ ਗਈ, ਜਿਸਦੇ ਰੋਸ ਵਜੋਂ ਪਰਿਵਾਰ ਨੇ ਇਨਸਾਫ ਲਈ…
View More ਪੁਲਸ ਹਿਰਾਸਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਇਨਸਾਫ਼ ਲਈ ਹਾਈਵੇ ਕੀਤਾ ਜਾਮਭਿਆਨਕ ਹਾਦਸਾ : 3 ਨੌਜਵਾਨਾਂ ਦੀ ਮੌਤ
ਸੜਕ ’ਤੇ ਜਾਂਦੇ ਟਰੈਕਟਰ-ਟਰਾਲੀ ਨਾਲ ਟਕਰਾਇਆ ਮੋਟਰਸਾਈਕਲ ਬਰਨਾਲਾ, 7 ਦਸੰਬਰ : ਜ਼ਿਲਾ ਬਰਨਾਲਾ ਦੇ ਕਸਬਾ ਗੁਰੂਸਰ ਸੁਧਾਰ ਲਾਗਿਓਂ ਲੰਘਦੇ ਲੁਧਿਆਣਾ-ਬਠਿੰਡਾ ਮਾਰਗ ਲਾਗੇ ਹੋਏ ਇਕ ਸੜਕ…
View More ਭਿਆਨਕ ਹਾਦਸਾ : 3 ਨੌਜਵਾਨਾਂ ਦੀ ਮੌਤਸਰਹੱਦ ਪਾਰੋਂ ਹਥਿਆਰ ਸਮੱਗਲਿੰਗ ਮਾਡਿਊਲ ਦਾ ਕਾਰਕੁੰਨ 5 ਪਿਸਤੌਲਾਂ ਸਮੇਤ ਗ੍ਰਿਫਤਾਰ
ਅੰਮ੍ਰਿਤਸਰ, 7 ਦਸੰਬਰ : ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਸਮੱਗਲਿੰਗ ਮਾਡਿਊਲ ਦੇ ਇਕ ਕਾਰਕੁੰਨ ਨੂੰ 5 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰ ਕੇ…
View More ਸਰਹੱਦ ਪਾਰੋਂ ਹਥਿਆਰ ਸਮੱਗਲਿੰਗ ਮਾਡਿਊਲ ਦਾ ਕਾਰਕੁੰਨ 5 ਪਿਸਤੌਲਾਂ ਸਮੇਤ ਗ੍ਰਿਫਤਾਰ‘ਆਪ’ ਆਗੂ ਬਲਤੇਜ ਪੰਨੂ ਦਾ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ
ਕੀ ਕਾਂਗਰਸ ’ਚ ਮੁੱਖ ਮੰਤਰੀ ਦਾ ਚਿਹਰਾ 500 ਕਰੋੜ ਰੁਪਏ ’ਚ ਵਿਕਿਆ? ਚੰਡੀਗੜ੍ਹ, 7 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ…
View More ‘ਆਪ’ ਆਗੂ ਬਲਤੇਜ ਪੰਨੂ ਦਾ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾਅੱਗ ਲੱਗਣ ਕਾਰਨ ਸਿਲੰਡਰ ਫਟਿਆ, ਕਮਰੇ ਦੀ ਛੱਤ ਡਿੱਗੀ, 4 ਲੋਕ ਜ਼ਖਮੀ
ਨਾਭਾ, 7 ਦਸੰਬਰ : ਨਾਭਾ ਬਲਾਕ ਦੇ ਪਿੰਡ ਮੈਂਹਸ ਵਿਖੇ ਬਣੇ ਸ਼ਮਸ਼ੇਰ ਭਾਰਤ ਗੈਸ ਏਜੰਸੀ ਵਿਖੇ ਅਚਾਨਕ ਗੋਦਾਮ ਦੇ ਨਾਲ ਲੱਗਦੇ ਕਮਰੇ ’ਚ ਪਏ ਸਿਲੰਡਰ…
View More ਅੱਗ ਲੱਗਣ ਕਾਰਨ ਸਿਲੰਡਰ ਫਟਿਆ, ਕਮਰੇ ਦੀ ਛੱਤ ਡਿੱਗੀ, 4 ਲੋਕ ਜ਼ਖਮੀਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ
ਰਾਤ ਅਤੇ ਸਵੇਰ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਜਾਰੀ ਸ਼ਿਮਲਾ, 7 ਦਸੰਬਰ : ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲ ਗਿਆ। ਸਵੇਰ ਤੋਂ ਹੀ ਸੂਬੇ ਦੇ ਜ਼ਿਆਦਾਤਰ…
View More ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ