ਮੋਹਾਲੀ, 27 ਸਤੰਬਰ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ ‘ਚ…
View More ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ, ਹਾਲਤ ਨਾਜ਼ੁਕCategory: latest news
ਵਿਧਾਨ ਸਭਾ ’ਚ ਤਖ਼ਤੀਆਂ ਲਹਿਰਾਉਣਾ ਪਵਿੱਤਰ ਸਦਨ ਦਾ ਅਪਮਾਨ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 27 ਸਤੰਬਰ : ਪੰਜਾਬ ਵਿਧਾਨ ਸਭਾ ਵਿਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੇ ਹੰਗਾਮੇ ਸਬੰਧੀ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ…
View More ਵਿਧਾਨ ਸਭਾ ’ਚ ਤਖ਼ਤੀਆਂ ਲਹਿਰਾਉਣਾ ਪਵਿੱਤਰ ਸਦਨ ਦਾ ਅਪਮਾਨ : ਅਸ਼ਵਨੀ ਸ਼ਰਮਾਕਾਂਗਰਸੀ ਹਰ ਮੁੱਦੇ ਨੂੰ ਰਾਜਨੀਤਿਕ ਮੁੱਦਾ ਬਣਾਉਂਦੇ : ਵਿੱਤ ਮੰਤਰੀ ਚੀਮਾ
ਕਿਹਾ : ਕਾਂਗਰਸੀ ਆਗੂਆਂ ਨੇ ਹੜ੍ਹ ਪੀੜਤਾਂ ਨੂੰ ਮਿਲਨ ਲਈ ਬਣਵਾਈ ਸੀ ਵਿਸ਼ੇਸ਼ ਗੱਡੀ ਚੰਡੀਗੜ੍ਹ, 27 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ…
View More ਕਾਂਗਰਸੀ ਹਰ ਮੁੱਦੇ ਨੂੰ ਰਾਜਨੀਤਿਕ ਮੁੱਦਾ ਬਣਾਉਂਦੇ : ਵਿੱਤ ਮੰਤਰੀ ਚੀਮਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਅਬੂਧਾਬੀ ਤੋਂ ਬੀ.ਕੇ.ਆਈ. ਦੇ ਅੱਤਵਾਦੀ ਪਰਮਿੰਦਰ ਪਿੰਦੀ ਗ੍ਰਿਫਤਾਰ, ਲਿਆਦਾ ਭਾਰਤ ਬਟਾਲਾ, 27 ਸਤੰਬਰ : ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ…
View More ਪੰਜਾਬ ਪੁਲਿਸ ਦੀ ਵੱਡੀ ਕਾਰਵਾਈਹਰਿਆਣਾ ਵਿਚ ਲੱਗੇ ਭੂਚਾਲ ਦੇ ਝਟਕੇ
ਲੋਕਾਂ ਵਿੱਚ ਡਰ ਦਾ ਮਾਹੌਲ ਸੋਨੀਪਤ, 27 ਸਤੰਬਰ : ਹਰਿਆਣਾ ਦੇ ਜ਼ਿਲਾ ਸੋਨੀਪਤ ਵਿੱਚ ਬੀਤੀ ਦੇਰ ਰਾਤ ਰਿਕਟਰ ਪੈਮਾਨੇ ‘ਤੇ 3.4 ਦੀ ਤੀਬਰਤਾ ਵਾਲਾ ਭੂਚਾਲ…
View More ਹਰਿਆਣਾ ਵਿਚ ਲੱਗੇ ਭੂਚਾਲ ਦੇ ਝਟਕੇਟੈਂਕਰ ਦੀ ਲਪੇਟ ਆਈ ਸਕੂਟਰੀ, ਮੈਡੀਕਲ ਦੀਆਂ 2 ਵਿਦਿਆਰਥਣਾਂ ਦੀ ਮੌਤ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ : ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਮਲੋਟ-ਬਠਿੰਡਾ ਬਾਈਪਾਸ ’ਤੇ ਟੈਂਕਰ ਦੀ ਲਪੇਟ ਆਉਣ ਕਾਰਨ ਸਕੂਟਰੀ ਸਵਾਰ ਮੈਡੀਕਲ ਦੀਆਂ 2 ਵਿਦਿਆਰਥਣਾਂ…
View More ਟੈਂਕਰ ਦੀ ਲਪੇਟ ਆਈ ਸਕੂਟਰੀ, ਮੈਡੀਕਲ ਦੀਆਂ 2 ਵਿਦਿਆਰਥਣਾਂ ਦੀ ਮੌਤਘਰ ਵਿਚ ਲੱਗੀ ਅੱਗ, ਪਰਿਵਾਰ ਦੇ 4 ਜੀਆਂ ਦੀ ਮੌਤ
ਰਾਜਪੁਰਾ, 27 ਸਤੰਬਰ : ਜ਼ਿਲਾ ਪਟਿਆਲਾ ਵਿਚ ਇਕ ਘਰ ਵਿੱਚ ਅੱਗ ਲੱਗ ਗਈ, ਜਿਸ ਵਿਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ…
View More ਘਰ ਵਿਚ ਲੱਗੀ ਅੱਗ, ਪਰਿਵਾਰ ਦੇ 4 ਜੀਆਂ ਦੀ ਮੌਤਪੰਜਾਬ ਵਿਚ ਆਏ ਹੜ੍ਹਾਂ ਲਈ ਸਰਕਾਰ ਅਤੇ ਮੌਸਮ ਵਿਭਾਗ ਜ਼ਿੰਮੇਵਾਰ : ਪ੍ਰਗਟ ਸਿੰਘ
ਕਿਹਾ-ਪੰਜਾਬ ਨੂੰ ਆਪਣੇ ਡੈਮਾਂ ‘ਤੇ ਵਿਗਿਆਨਕ ਨਿਯੰਤਰਣ ਬਣਾਈ ਰੱਖਣ ਲਈ ਆਪਣਾ ਡੈਮ ਸੁਰੱਖਿਆ ਐਕਟ ਬਣਾਉਣ ਦੀ ਲੋੜ ਚੰਡੀਗੜ੍ਹ, 26 ਸਤੰਬਰ : ਆਲ ਇੰਡੀਆ ਕਾਂਗਰਸ ਕਮੇਟੀ…
View More ਪੰਜਾਬ ਵਿਚ ਆਏ ਹੜ੍ਹਾਂ ਲਈ ਸਰਕਾਰ ਅਤੇ ਮੌਸਮ ਵਿਭਾਗ ਜ਼ਿੰਮੇਵਾਰ : ਪ੍ਰਗਟ ਸਿੰਘਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਆ ਪੱਤਰ
ਗਦਾਦ ਵਿਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਕੀਤੀ ਮੰਗ ਚੰਡੀਗੜ੍ਹ, 26 ਸਤੰਬਰ : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ…
View More ਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਆ ਪੱਤਰਪੰਜਾਬ ਸੰਤਾਂ, ਸ਼ਹੀਦਾਂ ਅਤੇ ਕਵੀਆਂ ਦੀ ਧਰਤੀ : ਸੈਰ-ਸਪਾਟਾ ਤਰੁਨਪ੍ਰੀਤ ਸੌਂਦ
ਵਿਸ਼ਵ ਸੈਰ-ਸਪਾਟਾ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੱਭਿਆਚਾਰ, ਵਿਰਾਸਤ ਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਚੰਡੀਗੜ੍ਹ, 26 ਸਤੰਬਰ : ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ…
View More ਪੰਜਾਬ ਸੰਤਾਂ, ਸ਼ਹੀਦਾਂ ਅਤੇ ਕਵੀਆਂ ਦੀ ਧਰਤੀ : ਸੈਰ-ਸਪਾਟਾ ਤਰੁਨਪ੍ਰੀਤ ਸੌਂਦ