ਮੁਲਜ਼ਮ ਮਲੇਸ਼ੀਆ ਸਥਿਤ 3 ਸੰਚਾਲਕਾਂ ਰਾਹੀਂ ਪਾਕਿਸਤਾਨ ਆਧਾਰਿਤ ਹੈਂਡਲਰਾਂ ਦੇ ਸੰਪਰਕ ’ਚ ਸਨ : ਡੀ. ਜੀ. ਪੀ. ਭੀੜ ਵਾਲੇ ਇਲਾਕੇ ’ਚ ਗ੍ਰੇਨੇਡ ਹਮਲਾ ਕਰ ਕੇ…
View More ਆਈ.ਐੱਸ.ਆਈ. ਦੇ 10 ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦCategory: latest news
5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ
ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਕੀਤਾ ਜਾਰੀ ਚੰਡੀਗੜ੍ਹ, 13 ਨਵੰਬਰ : ਹਰਿਆਣਾ ਵਿਚ ਗ੍ਰੇਪ 3 ਪ੍ਰਦੂਸ਼ਣ ਪਾਬੰਦੀਆਂ ਲਾਗੂ ਹੋਣ ਤੋਂ ਬਾਅਦ ਦਿੱਲੀ-ਐਨਸੀਆਰ…
View More 5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂਹੁਣ ਬਿਨਾ ਆਗਿਆ ਤੋਂ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ-ਪੰਚ
ਪੰਜਾਬ ਸਰਕਾਰ ਦੀ ਨਵੀਂ ਨੀਤੀ ਤਹਿਤ ਵਿਦੇਸ਼ ਜਾਣ ਤੋਂ ਪਹਿਲਾਂ ਅਥਾਰਟੀ ਤੋਂ ਲੈਣੀ ਹੋਵੇਗੀ ਮਨਜ਼ੂਰ ਚੰਡੀਗੜ੍ਹ, 13 ਨਵੰਬਰ : ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ…
View More ਹੁਣ ਬਿਨਾ ਆਗਿਆ ਤੋਂ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ-ਪੰਚਇੰਡੀਗੋ ਨੂੰ ਬੰਬ ਦੀ ਧਮਕੀ ਮਿਲੀ
ਦਿੱਲੀ-ਮੁੰਬਈ ਤੇ ਗੋਆ ਦੇ ਹਵਾਈ ਅੱਡਿਆਂ ‘ਤੇ ਹਾਈ ਅਲਰਟ ਨਵੀਂ ਦਿੱਲੀ, 13 ਨਵੰਬਰ : ਦਿੱਲੀ ਧਮਾਕੇ ਤੋਂ ਬਾਅਦ ਇੰਡੀਗੋ ਦੇ ਸ਼ਿਕਾਇਤ ਪੋਰਟਲ ‘ਤੇ ਇੱਕ ਧਮਕੀ…
View More ਇੰਡੀਗੋ ਨੂੰ ਬੰਬ ਦੀ ਧਮਕੀ ਮਿਲੀ14 ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ,13 ਨਵੰਬਰ : ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ 14 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ।…
View More 14 ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗਸੈਕਟਰ-32 ਦੇ ਹਸਪਤਾਲ ‘ਚੋਂ ਕੈਦੀ ਫਰਾਰ
ਲੁਧਿਆਣਾ ਜੇਲ੍ਹ ਤੋਂ ਇਲਾਜ ਲਈ ਲਿਆਂਦਾ ਸੀ ਕੈਦੀ ਚੰਡੀਗੜ੍ਹ, 13 ਨਵੰਬਰ : ਚੰਡੀਗੜ੍ਹ ਵਿਚ ਸੈਕਟਰ-32 ਦੇ ਹਸਪਤਾਲ ਵਿੱਚੋਂ ਇਲਾਜ ਲਈ ਲਿਆਂਦਾ ਇਕ ਕੈਦੀ ਪੁਲਿਸ ਮੁਲਾਜ਼ਮ…
View More ਸੈਕਟਰ-32 ਦੇ ਹਸਪਤਾਲ ‘ਚੋਂ ਕੈਦੀ ਫਰਾਰਕੇਂਦਰੀ ਰੇਲ ਮੰਤਰਾਲੇ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ
ਚੰਡੀਗੜ੍ਹ, 12 ਨਵੰਬਰ : ਕੇਂਦਰੀ ਰੇਲ ਮੰਤਰਾਲੇ ਨੇ ਫ਼ਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਕੁੱਲ 25.72 ਕਿਲੋਮੀਟਰ ਲੰਬਾ ਹੋਵੇਗਾ ਤੇ…
View More ਕੇਂਦਰੀ ਰੇਲ ਮੰਤਰਾਲੇ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫਤਾਰ
2 ਆਧੁਨਿਕ ਪਿਸਤੌਲ ਬਰਾਮਦ, ਆਪਣੇ ਵਿਦੇਸੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸਾਂ ’ਤੇ ਕੰਮ ਕਰ ਰਿਹਾ ਸੀ ਮੁਲਜ਼ਮ : ਡੀ. ਜੀ. ਪੀ. ਬਟਾਲਾ, 12 ਨਵੰਬਰ :…
View More ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫਤਾਰਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹੋਵੇਗਾ : ਚੀਮਾ
– ਵਿਕਾਸ ਕਾਰਜਾਂ ਲਈ ਚਾਰ ਪਿੰਡਾਂ ਨੂੰ 1.58 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ ਦਿੜ੍ਹਬਾ, 12 ਨਵੰਬਰ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ…
View More ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹੋਵੇਗਾ : ਚੀਮਾ3100 ਪਿੰਡਾਂ ’ਚ 1100 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ 11 ਪਿੰਡਾਂ ’ਚ 5.32 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੀ ਕਰਵਾਈ ਸ਼ੁਰੂਆਤ ਸੁਨਾਮ, 12 ਨਵੰਬਰ : ਪੰਜਾਬ…
View More 3100 ਪਿੰਡਾਂ ’ਚ 1100 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ : ਅਮਨ ਅਰੋੜਾ