ਚੰਡੀਗੜ੍ਹ, 10 ਨਵੰਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਪੁਲਸ ਲਾਠੀਚਾਰਜ ਦੀ ਸਖ਼ਤ…
View More ਪੀ.ਯੂ. ਨੂੰ ਭਾਜਪਾ ਦੀ ਸਿਆਸੀ ਖੇਡ ਦਾ ਮੋਹਰਾ ਨਹੀਂ ਬਣਨ ਦੇਣਗੇ ਪੰਜਾਬੀ : ਬਾਜਵਾCategory: latest news
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 10 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ…
View More ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤਮਾਮੂਲੀ ਝਗੜੇ ਤੋਂ ਬਾਅਦ ਕਿਰਚ ਨਾਲ ਨੌਜਵਾਨ ਦਾ ਕਤਲ
ਪੁਲਸ ਨੇ ਮਾਮਲਾ ਦਰਜ ਕਰ ਕੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ ਦੀਨਾਨਗਰ, 10 ਨਵੰਬਰ : ਜ਼ਿਲਾ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਦੇ ਪਿੰਡ ਚੌਂਤਾ ’ਚ ਮਾਪਿਆਂ…
View More ਮਾਮੂਲੀ ਝਗੜੇ ਤੋਂ ਬਾਅਦ ਕਿਰਚ ਨਾਲ ਨੌਜਵਾਨ ਦਾ ਕਤਲਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ
ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲੀ ਪ੍ਰਾਥਮਿਕਤਾ : ਹਰਪਾਲ ਚੀਮਾ ਦਿੜ੍ਹਬਾ, 10 ਨਵੰਬਰ : ਪੰਜਾਬ ਦੇ ਵਿੱਤ ਅਤੇ…
View More ਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
ਭਵਾਨੀਗੜ੍ਹ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ…
View More ਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਜੇ.ਸੀ.ਪੀ. ਹੁਸੈਨੀਵਾਲਾ ’ਚ ਰੀਟਰੀਟ ਸਮਾਰੋਹ ਮੁੜ ਸ਼ੁਰੂ
ਫਿਰੋਜ਼ਪੁਰ, 10 ਨਵੰਬਰ : ਜੇ. ਸੀ. ਪੀ. ਹੁਸੈਨੀਵਾਲਾ ’ਚ ਅੱਜ ਫਿਰ ਰੀਟਰੀਟ ਸੈਰੇਮਨੀ ਸ਼ੁਰੂ ਹੋ ਗਈ ਹੈ। ਇਸ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ…
View More ਜੇ.ਸੀ.ਪੀ. ਹੁਸੈਨੀਵਾਲਾ ’ਚ ਰੀਟਰੀਟ ਸਮਾਰੋਹ ਮੁੜ ਸ਼ੁਰੂਪੰਜਾਬ ਯੂਨੀਵਰਸਿਟੀ ’ਚ ਉਮੜਿਆ ਪੰਜਾਬ, ਲਾਠੀਚਾਰਜ ਦੌਰਾਨ ਕਈ ਜ਼ਖ਼ਮੀ
ਤਿੰਨੋਂ ਗੇਟ ਕੀਤੇ ਬੰਦ, ਬੈਰੀਕੇਡ ਟੱਪ ਕੇ ਯੂਨੀਵਰਸਿਟੀ ਪੁੱਜੇ ਆਗੂ ਚੰਡੀਗੜ੍ਹ, 10 ਨਵੰਬਰ : ਪੰਜਾਬ ਯੂਨੀਵਰਸਿਟੀ ’ਚ ਸੋਮਵਾਰ ਨੂੰ ‘ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ…
View More ਪੰਜਾਬ ਯੂਨੀਵਰਸਿਟੀ ’ਚ ਉਮੜਿਆ ਪੰਜਾਬ, ਲਾਠੀਚਾਰਜ ਦੌਰਾਨ ਕਈ ਜ਼ਖ਼ਮੀਦਿੱਲੀ ਲਾਲ ਕਿਲੇ ਦੇ ਨੇੜੇ ਧਮਾਕਾ, 10 ਲੋਕਾਂ ਦੀ ਮੌਤ, 30 ਜ਼ਖ਼ਮੀ
ਧਮਾਕੇ ਕਾਰਨ ਦੁਕਾਨਾਂ ਦੇ ਸ਼ੀਸ਼ੇ ਅਤੇ ਖਿੜਕੀਆਂ ਟੁੱਟੀਆਂ ਨਵੀਂ ਦਿੱਲੀ, 10 ਨਵੰਬਰ : ਦਿੱਲੀ ਦੇ ਲਾਲ ਕਿਲੇ ਕੋਲ ਸੋਮਵਾਰ ਸ਼ਾਮ ਨੂੰ ਮੈਟਰੋ ਸਟੇਸ਼ਨ ਦੇ ਨੇੜੇ ਇਕ…
View More ਦਿੱਲੀ ਲਾਲ ਕਿਲੇ ਦੇ ਨੇੜੇ ਧਮਾਕਾ, 10 ਲੋਕਾਂ ਦੀ ਮੌਤ, 30 ਜ਼ਖ਼ਮੀਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਹਸਪਤਾਲ ਵਿਚ ਦਾਖਲ
ਮੁੰਬਈ, 10 ਨਵੰਬਰ : ਮਸ਼ਹੂਰ ਅਦਾਕਾਰ ਧਰਮਿੰਦਰ ਦੀ ਸਿਹਤ ਸੋਮਵਾਰ ਨੂੰ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ…
View More ਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਹਸਪਤਾਲ ਵਿਚ ਦਾਖਲਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਕੱਟੜਪੰਥੀ ਪ੍ਰਚਾਰਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.)…
View More ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ