ਅੰਮ੍ਰਿਤਸਰ, 22 ਅਕਤੂਬਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ…
View More ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆCategory: latest news
ਮਥੁਰਾ ’ਚ ਮਾਲਗੱਡੀ ਦੇ 12 ਡੱਬੇ ਲੀਹੋਂ ਲੱਥੇ, ਕਈ ਟਰੇਨਾਂ ਹੋਈਆਂ ਪ੍ਰਭਾਵਿਤ
ਮਥੁਰਾ, 22 ਅਕਤੂਬਰ : ਉੱਤਰ ਪ੍ਰਦੇਸ਼ ਦੇ ਮਥੁਰਾ-ਦਿੱਲੀ ਸੈਕਸ਼ਨ ’ਤੇ ਮੰਗਲਵਾਰ ਰਾਤ ਵਰਿੰਦਾਵਨ ਰੋਡ ਅਤੇ ਆਝਈ ਸਟੇਸ਼ਨਾਂ ਵਿਚਕਾਰ ਕੋਲੇ ਨਾਲ ਭਰੀ ਮਾਲਗੱਡੀ ਦੇ 12 ਡੱਬੇ…
View More ਮਥੁਰਾ ’ਚ ਮਾਲਗੱਡੀ ਦੇ 12 ਡੱਬੇ ਲੀਹੋਂ ਲੱਥੇ, ਕਈ ਟਰੇਨਾਂ ਹੋਈਆਂ ਪ੍ਰਭਾਵਿਤਕੈਬਨਿਟ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
ਲੁਧਿਆਣਾ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਲੁਧਿਆਣਾ ਵਿਖੇ ਇਕ ਰਾਜ ਪੱਧਰੀ ਸਮਾਗਮ…
View More ਕੈਬਨਿਟ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਨਾਲ ਜੁੜੇ 4 ਵਿਅਕਤੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਅੰਮ੍ਰਿਤਸਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ…
View More ਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਨਾਲ ਜੁੜੇ 4 ਵਿਅਕਤੀ ਪਿਸਤੌਲਾਂ ਸਮੇਤ ਗ੍ਰਿਫ਼ਤਾਰਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 6 ਆਈ.ਏ.ਐੱਸ. ਅਫ਼ਸਰ ਤਬਦੀਲ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 6 ਆਈ. ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਗੁਰਦਾਸਪੁਰ…
View More ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 6 ਆਈ.ਏ.ਐੱਸ. ਅਫ਼ਸਰ ਤਬਦੀਲ‘ਆਪ’ ਨੇ ਪ੍ਰਦੂਸ਼ਣ ’ਤੇ ਰਾਸ਼ਟਰੀ ਕਾਰਜ ਯੋਜਨਾ ਬਣਾਉਣ ਦਾ ਦਿੱਤਾ ਸੱਦਾ
ਹਵਾ ਪ੍ਰਦੂਸ਼ਣ ਇਕ ਵੱਡਾ ਰਾਸ਼ਟਰੀ ਮੁੱਦਾ, ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਇਸ ਦਾ ਹੱਲ ਨਹੀਂ : ਡਾ. ਬਲਬੀਰ ਸਿੰਘ ਚੰਡੀਗੜ੍ਹ, 22 ਅਕਤੂਬਰ : ਆਮ…
View More ‘ਆਪ’ ਨੇ ਪ੍ਰਦੂਸ਼ਣ ’ਤੇ ਰਾਸ਼ਟਰੀ ਕਾਰਜ ਯੋਜਨਾ ਬਣਾਉਣ ਦਾ ਦਿੱਤਾ ਸੱਦਾਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕ
ਪਟਿਆਲਾ ਰਿਹਾ ਮੋਹਰੀ ਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਦੂਜੇ ਸਥਾਨ ’ਤੇ ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21…
View More ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕਦੀਵਾਲੀ ਦੀ ਰਾਤ ਝੁੱਗੀਆਂ ’ਚ ਬਣੀਆਂ 2 ਦੁਕਾਨਾਂ ਨੂੰ ਲੱਗੀ ਅੱਗ
ਬਟਾਲਾ, 22 ਅਕਤੂਬਰ –ਦੀਵਾਲੀ ਦੀ ਰਾਤ ਨੂੰ ਬਟਾਲਾ ਸ਼ਹਿਰ ਦੇ ਬੀਕੋ ਕੰਪਲੈਕਸ ਦੀ ਬੈਕਸਾਈਡ ਸਥਿਤ ਝੁੱਗੀ ਝੌਂਪੜੀਆਂ ’ਚ ਬਣੀਆਂ 2 ਦੁਕਾਨਾਂ ਦੇ ਭਿਆਨਕ ਅੱਗ ਲੱਗਣ…
View More ਦੀਵਾਲੀ ਦੀ ਰਾਤ ਝੁੱਗੀਆਂ ’ਚ ਬਣੀਆਂ 2 ਦੁਕਾਨਾਂ ਨੂੰ ਲੱਗੀ ਅੱਗਡੇਰਾ ਬਾਬਾ ਨਾਨਕ ’ਚ ਬਲਾਸਟ, ਇਕ ਦੀ ਮੌਤ, 6 ਜ਼ਖਮੀ
ਗੰਦਕ ਅਤੇ ਪੌਟਾਸ਼ ਤੋਂ ਪਟਾਕੇ ਬਣਾਉਂਦੇ ਸਮੇਂ ਵਾਪਰੀ ਘਟਨਾ ਡੇਰਾ ਬਾਬਾ ਨਾਨਕ, 22 ਅਕਤੂਬਰ : ਬੀਤੀ ਰਾਤ ਜ਼ਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ…
View More ਡੇਰਾ ਬਾਬਾ ਨਾਨਕ ’ਚ ਬਲਾਸਟ, ਇਕ ਦੀ ਮੌਤ, 6 ਜ਼ਖਮੀ25 ਨੂੰ ਮੁੱਖ ਮੰਤਰੀ ਅਤੇ ਮੰਤਰੀ ਗੁ. ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ : ਸੌਂਦ
ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 22 ਅਕਤੂਬਰ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ…
View More 25 ਨੂੰ ਮੁੱਖ ਮੰਤਰੀ ਅਤੇ ਮੰਤਰੀ ਗੁ. ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ : ਸੌਂਦ