ਬੰਦੂਕਧਾਰੀਆਂ ਨੇ ਨੀਮ ਫ਼ੌਜੀ ਬਲਾਂ ਦੀ ਗੱਡੀ ਉਤੇ ਕੀਤਾ ਹਮਲਾ ਬਿਸ਼ਨੂਪੁਰ, 19 ਸਤੰਬਰ : ਮਨੀਪੁਰ ਦੇ ਬਿਸ਼ਨੂਪੁਰ ਜ਼ਿਲੇ ’ਚ ਦੇਰ ਸ਼ਾਮ ਹਥਿਆਰਬੰਦ ਅੱਤਵਾਦੀਆਂ ਦੇ ਇਕ…
View More ਅਸਮ ਰਾਈਫਲਜ਼ ਦੇ 2 ਜਵਾਨ ਸ਼ਹੀਦ, ਤਿੰਨ ਜ਼ਖਮੀCategory: latest news
ਬਰਿੰਦਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਸੂਬੇ ਭਰ ‘ਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਮਜ਼ਬੂਤ ਕਰਨ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 19 ਸਤੰਬਰ : ਅੱਜ ਪੰਜਾਬ ਦੇ…
View More ਬਰਿੰਦਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕਕੇਂਦਰ ਵਿਚ ਸੂਬਾ ਸਰਕਾਰ ਆੜ੍ਹਤੀਆਂ ਦੀ ਬਣੇਗੀ ਆਵਾਜ਼ : ਭਗਵੰਤ ਮਾਨ
ਕਿਹਾ-ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਚੰਡੀਗੜ੍ਹ, 19 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
View More ਕੇਂਦਰ ਵਿਚ ਸੂਬਾ ਸਰਕਾਰ ਆੜ੍ਹਤੀਆਂ ਦੀ ਬਣੇਗੀ ਆਵਾਜ਼ : ਭਗਵੰਤ ਮਾਨਹੜ੍ਹ ਪ੍ਰਭਾਵਿਤ ਖੇਤਰਾਂ ਲਈ ਮੰਤਰੀ ਚੀਮਾ ਨੇ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਕੀਤਾ ਰਵਾਨਾ
ਮੋਹਾਲੀ 19 ਸਤੰਬਰ : ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…
View More ਹੜ੍ਹ ਪ੍ਰਭਾਵਿਤ ਖੇਤਰਾਂ ਲਈ ਮੰਤਰੀ ਚੀਮਾ ਨੇ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਕੀਤਾ ਰਵਾਨਾਮਾਲ ਮੰਤਰੀ ਮੁੰਡੀਆਂ ਨੇ 6 ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਲੁਧਿਆਣਾ, 19 ਸਤੰਬਰ : ਅੱਜ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ 6 ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ…
View More ਮਾਲ ਮੰਤਰੀ ਮੁੰਡੀਆਂ ਨੇ 6 ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆਸਹਾਇਕ ਸਬ ਇੰਸਪੈਕਟਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਥਾਣਾ-ਏ ਡਵੀਜ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਸੀ ਏ.ਐਸ.ਆਈ. ਤਲਵਿੰਦਰ ਸਿੰਘ ਅੰਮ੍ਰਿਤਸਰ, 19 ਸਤੰਬਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ…
View More ਸਹਾਇਕ ਸਬ ਇੰਸਪੈਕਟਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ : ਖੁੱਡੀਆਂ
ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ, 42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ : ਖੇਤੀਬਾੜੀ ਮੰਤਰੀ ਚੰਡੀਗੜ੍ਹ,…
View More ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ : ਖੁੱਡੀਆਂਕੈਂਚੀ ਮਾਰ ਕੇ ਪਿਉ ਦਾ ਕੀਤਾ ਕਤਲ
ਫਤਿਹਗੜ੍ਹ ਸਾਹਿਬ, 19 ਸਤੰਬਰ : ਜ਼ਿਲਾ ਫਤਿਹਗੜ੍ਹ ਸਾਹਿਬ ਵਿਚ ਇਕ ਨੌਜਵਾਨ ਨੇ ਕੈਂਚੀ ਮਾਰ ਕੇ ਆਪਣੇ ਪਿਉ ਦਾ ਕਤਲ ਕਰ ਦਿੱਤਾ। ਰਣਜੀਤ ਕੌਰ ਵਾਸੀ ਪਿੰਡ…
View More ਕੈਂਚੀ ਮਾਰ ਕੇ ਪਿਉ ਦਾ ਕੀਤਾ ਕਤਲਬੱਦਲ ਫਟਣ ਕਾਰਨ ਆਏ ਹੜ੍ਹ ਵਿਚ ਵਹਿ ਗਏ ਵਾਹਨ
ਲੋਕ ਰਾਤੋ-ਰਾਤ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। ਕਿਨੌਰ, 19 ਸਤੰਬਰ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਦੇ ਥਾਚ ਪਿੰਡ ਵਿਚ ਦੇਰ ਰਾਤ…
View More ਬੱਦਲ ਫਟਣ ਕਾਰਨ ਆਏ ਹੜ੍ਹ ਵਿਚ ਵਹਿ ਗਏ ਵਾਹਨਅਮਰੀਕਾ ਪੁਲਸ ਨੇ ਭਾਰਤੀ ਇੰਜੀਨੀਅਰ ਦਾ ਕੀਤਾ ਕਤਲ
ਕੈਲੀਫ਼ੋਰਨੀਆ, 19 ਸਤੰਬਰ : ਅਮਰੀਕਾ ਵਿਚ ਕੈਲੀਫ਼ੋਰਨੀਆ ਦੇ ਸਾਂਤਾ ਕਲਾਰਾ ਵਿਚ ਬੀਤੀ ਦਿਨੀਂ ਪੁਲਸ ਨੇ ਗੋਲੀ ਮਾਰ ਕੇ ਇਕ ਭਾਰਤੀ ਇੰਜੀਨੀਅਰ ਦਾ ਕਤਲ ਕਰ ਦਿੱਤਾ…
View More ਅਮਰੀਕਾ ਪੁਲਸ ਨੇ ਭਾਰਤੀ ਇੰਜੀਨੀਅਰ ਦਾ ਕੀਤਾ ਕਤਲ