25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ ਅੰਮ੍ਰਿਤਸਰ, 19 ਸਤੰਬਰ : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ…
View More ਗੈਂਗਸਟਰ ਹੈਪੀ ਜੱਟ ਦੇ ਨਸ਼ਾ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼Category: latest news
ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਮਿਸ਼ਨ ਚੜ੍ਹਦੀਕਲਾ ਵਿਚ ਸਾਥ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹੇ ਕਰਨ ਲਈ ‘ਮਿਸ਼ਨ ਚੜ੍ਹਦੀਕਲਾ…
View More ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਮਿਸ਼ਨ ਚੜ੍ਹਦੀਕਲਾ ਵਿਚ ਸਾਥ ਦੇਣ ਦੀ ਕੀਤੀ ਅਪੀਲਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਕੀਤਾ ਵਿਰੋਧ
ਚੰਡੀਗੜ੍ਹ, 19 ਸਤੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ…
View More ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਕੀਤਾ ਵਿਰੋਧਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀ
ਗੁਰਦਾਸਪੁਰ, 18 ਸਤੰਬਰ : ਗੁਰਦਾਸਪੁਰ ਨੇੜੇ ਗੋਤ ਪੋਕਰ ਪਿੰਡ ਦੀ ਰਹਿਣ ਵਾਲੀ ਸੋਨਮਪ੍ਰੀਤ ਕੌਰ ਨੇ ਕੈਨੇਡਾ ਵਿਚ ਆਪਣਾ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।…
View More ਗੁਰਦਾਸਪੁਰ ਦੀ ਧੀ ਸੋਨਮਪ੍ਰੀਤ ਕੌਰ ਕੈਨੇਡੀਅਨ ਪੁਲਸ ’ਚ ਹੋਈ ਭਰਤੀਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 18 ਸਤੰਬਰ : ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਾਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ…
View More ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਹੋਇਆ ਸੀ ਕਰੋੜਾਂ ਦਾ ਘੁਟਾਲਾ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਤਿੰਨ ਸਾਲਾਂ ਦੌਰਾਨ 6. 78 ਲੱਖ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦਿੱਤਾ ਚੰਡੀਗੜ੍ਹ, 18 ਸਤੰਬਰ : ਕੈਬਨਿਟ ਮੰਤਰੀ ਡਾ. ਬਲਜੀਤ…
View More ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਹੋਇਆ ਸੀ ਕਰੋੜਾਂ ਦਾ ਘੁਟਾਲਾ : ਡਾ. ਬਲਜੀਤ ਕੌਰਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ‘ਤੇ ਉਠਾਏ ਸਵਾਲ
ਕਿਹਾ-ਸੂਬੇ ਦੇ ਕਰੀਬ 1000 ਸਰਕਾਰੀ ਸਕੂਲਾਂ ’ਚ ਰੈਗੂਲਰ ਪ੍ਰਿੰਸੀਪਲ ਹੀ ਨਹੀਂ ਚੰਡੀਗੜ੍ਹ, 18 ਸਤੰਬਰ : ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਤੇ ਵਿਧਾਇਕ ਪਦਮਸ਼੍ਰੀ ਪ੍ਰਗਟ…
View More ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ‘ਤੇ ਉਠਾਏ ਸਵਾਲਗੈਂਗਵਾਰ ; ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਦੂਜੇ ਦੋਸਤ ਦੀ ਹਾਲਤ ਗੰਭੀਰ ਅੰਮ੍ਰਿਤਸਰ, 18 ਸਤੰਬਰ : ਜ਼ਿਲਾ ਅੰਮ੍ਰਿਤਸਰ ਦੇਰ ਰਾਤ ਮੋਹਕਮਪੁਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਗੈਗਵਾਰ ਹੋਈ, ਜਿਥੇ 5 ਨੌਜਵਾਨਾਂ…
View More ਗੈਂਗਵਾਰ ; ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲਪਾਣੀ ਵਾਲੇ ਟੱਬ ‘ਚ ਡੁੱਬਣ ਕਾਰਨ ਬੱਚੀ ਦੀ ਮੌਤ
ਤਪਾ ਮੰਡੀ,18 ਸਤੰਬਰ : ਜ਼ਿਲਾ ਬਰਨਾਲਾ ਵਿਚ ਪੈਂਦੇ ਕਸਬਾ ਤਪਾ ਮੰਡੀ ਦੇ ਤਹਿਸੀਲ ਕੰਪਲੈਕਸ ਨਜ਼ਦੀਕ ਇਕ ਗਰੀਬ ਪਰਿਵਾਰ ਦੀ ਛੋਟੀ ਬੱਚੀ ਪਾਣੀ ਵਾਲੇ ਟੱਬ ‘ਚ…
View More ਪਾਣੀ ਵਾਲੇ ਟੱਬ ‘ਚ ਡੁੱਬਣ ਕਾਰਨ ਬੱਚੀ ਦੀ ਮੌਤਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਇਆ ਰੱਖਿਆ ਸਮਝੌਤਾ
ਰਿਆਦ, 18 ਸਤੰਬਰ : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੀਤੇ ਦਿਨ ਇੱਕ ਰੱਖਿਆ ਸਮਝੌਤੇ…
View More ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਇਆ ਰੱਖਿਆ ਸਮਝੌਤਾ