ਨਮਾਦਾ ਦੇ ਮੇਲੇ ਤੋਂ ਵਾਪਸ ਆ ਰਿਹਾ ਸੀ ਨੌਜਵਾਨ ਭਵਾਨੀਗੜ੍ਹ, 17 ਸਤੰਬਰ : ਪਿੰਡ ਨਦਾਮਪੁਰ ਨੇੜੇ ਬੁੱਧਵਾਰ ਨੂੰ ਇਕ ਨੌਜਵਾਨ ਦੀ ਮੋਟਰਸਾਈਕਲ ਸਮੇਤ ਨਹਿਰ ’ਚ…
View More ਮੋਟਰਸਾਈਕਲ ਸਵਾਰ ਦੀ ਨਹਿਰ ’ਚ ਡਿੱਗਣ ਕਾਰਨ ਮੌਤCategory: latest news
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਤੇ ਸੇਵਾਦਾਰ ਨੂੰ ਕੀਤਾ ਮੁਅੱਤਲ
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਅੰਮ੍ਰਿਤਸਰ, 17 ਸਤੰਬਰ : ਗੁਰਦੁਆਰਾ ਬਾਬਾ ਬੁੱਢਾ ਸਾਹਿਬ…
View More ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਤੇ ਸੇਵਾਦਾਰ ਨੂੰ ਕੀਤਾ ਮੁਅੱਤਲਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ ਪ੍ਰਸ਼ਾਸਨ ਦਾ ਵਤੀਰਾ ਬੇਇਨਸਾਫ਼ੀ ਵਾਲਾ : ਧਾਮੀ
ਕਿਹਾ- ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਉਸ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ ਅੰਮ੍ਰਿਤਸਰ, 17 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…
View More ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ ਪ੍ਰਸ਼ਾਸਨ ਦਾ ਵਤੀਰਾ ਬੇਇਨਸਾਫ਼ੀ ਵਾਲਾ : ਧਾਮੀਰਿਸ਼ਵਤਖੋਰੀ ਦੇ ਦੋਸ਼ ’ਚ ਸਹਾਇਕ ਮੰਡਲ ਫਾਇਰ ਅਫ਼ਸਰ ਮੁਅੱਤਲ
ਅਬੋਹਰ, 17 ਸਤੰਬਰ : ਅਬੋਹਰ ਫਾਇਰ ਬ੍ਰਿਗੇਡ ’ਚ ਤਾਇਨਾਤ ਸਹਾਇਕ ਮੰਡਲ ਫਾਇਰ ਅਫ਼ਸਰ ਵਰਿੰਦਰ ਕੁਮਾਰ, ਜਿਸ ਨੂੰ ਕੁਝ ਮਹੀਨੇ ਪਹਿਲਾਂ ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ…
View More ਰਿਸ਼ਵਤਖੋਰੀ ਦੇ ਦੋਸ਼ ’ਚ ਸਹਾਇਕ ਮੰਡਲ ਫਾਇਰ ਅਫ਼ਸਰ ਮੁਅੱਤਲ‘ਆਪ’ ਨੇ ਰਣਜੋਧ ਹਡਾਣਾ ਨੂੰ ਲਾਇਆ ਸਨੌਰ ਦਾ ਨਵਾਂ ਇੰਚਾਰਜ
ਪਟਿਆਲਾ, 17 ਸਤੰਬਰ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਆਮ ਆਦਮੀ ਪਾਰਟੀ ਤੋਂ ਬਗਾਵਤ ਕਰਨ ਤੋਂ ਬਾਅਦ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ…
View More ‘ਆਪ’ ਨੇ ਰਣਜੋਧ ਹਡਾਣਾ ਨੂੰ ਲਾਇਆ ਸਨੌਰ ਦਾ ਨਵਾਂ ਇੰਚਾਰਜਕੁਹਾੜੀ ਨਾਲ ਵੱਢਿਆ ਨੌਜਵਾਨ
ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਸੀ ਸ਼ੱਕ ਮੋਗਾ, 17 ਸਤੰਬਰ : ਜ਼ਿਲਾ ਮੋਗਾ ਵਿਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਮਹੇਸ਼ਰੀ ਸੰਧੂਆਂ ਵਿਚ ਇਕ ਨੌਜਵਾਨ ਵੱਲੋਂ…
View More ਕੁਹਾੜੀ ਨਾਲ ਵੱਢਿਆ ਨੌਜਵਾਨਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ
ਕੇਂਦਰੀ ਜੇਲ ’ਚ ਸੰਦੀਪ ਸਨੀ ਵੱਲੋਂ ਹਮਲਾ ਕਰ ਕੇ ਕੀਤਾ ਗਿਆ ਸੀ ਜ਼ਖਮੀ ਪਟਿਆਲਾ, 17 ਸਤੰਬਰ : ਕੇਂਦਰੀ ਜੇਲ ਪਟਿਆਲਾ ਵਿਚ ਕੁਝ ਦਿਨ ਪਹਿਲਾਂ ਕੋਰਾਟੀਨਾ…
View More ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤਹੜ੍ਹ ਪੀੜਤ ਬੱਚੇ ਲਈ ਰਾਹੁਲ ਗਾਂਧੀ ਨੇ ਭੇਜਿਆ ਸਾਈਕਲ
ਅਜਨਾਲਾ, 17 ਸਤੰਬਰ : ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਹਲਕਾ ਅਜਨਾਲਾ…
View More ਹੜ੍ਹ ਪੀੜਤ ਬੱਚੇ ਲਈ ਰਾਹੁਲ ਗਾਂਧੀ ਨੇ ਭੇਜਿਆ ਸਾਈਕਲਸੜਕ ਹਾਦਸੇ ਵਿਚ ਬਜ਼ੁਰਗ ਪਤੀ-ਪਤਨੀ ਦੀ ਮੌਤ
ਤੇਜ਼ ਰਫਤਾਰ ਬਰੀਜਾ ਕਾਰ ਨੇ ਮੋਟਰਸਾਈਕਲ ਨੂੰ ਰਹੀ ਮਾਰੀ ਟੱਕਰ ਸੁਲਤਾਨਪੁਰ ਲੋਧੀ, 17 ਸਤੰਬਰ : ਜ਼ਿਲਾ ਕਪੂਰਥਲਾ ਵਿਚ ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ ‘ਤੇ ਪਿੰਡ ਮੰਗੂਪੁਰ ਦੇ…
View More ਸੜਕ ਹਾਦਸੇ ਵਿਚ ਬਜ਼ੁਰਗ ਪਤੀ-ਪਤਨੀ ਦੀ ਮੌਤਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣ
ਮੌਕੇ ’ਤੇ ਜ਼ਮਾਨਤ ਮਨਜ਼ੂਰ 30 ਨੂੰ ਧਰਮਸੋਤ ਦੀ ਪਤਨੀ ਅਤੇ ਦੂਜੇ ਪੁੱਤਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਮੋਹਾਲੀ, 17 ਸਤੰਬਰ : ਪੰਜਾਬ…
View More ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣ