ਦੋ ਐਡੀਟਰਾਂ ਖਿਲਾਫ ਧੋਖਾਧੜੀ ਦਾ ਕੇਸ ਦਰਜ – ਕਲੱਬ ਪ੍ਰਧਾਨ ਦੀਪਕ ਕੰਪਾਨੀ ਤੇ ਮੀਤ ਪ੍ਰਧਾਨ ਵਿਕਾਸ ਪੁਰੀ ਦੀ ਅਰਜੀ ’ਤੇ ਹੋਈ ਕਾਰਵਾਈ ਪਟਿਆਲਾ, 15 ਸਤੰਬਰ…
View More ਰਾਜਿੰਦਰਾ ਜਿੰਮਖਾਨਾ ਕਲੱਬ ’ਚ ਲੱਖਾਂ ਦਾ ਘਪਲਾ, ਮਚਿਆ ਘਸਮਾਨCategory: latest news
ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ
2303 ਪਿੰਡਾਂ ‘ਚ ਪਹੁੰਚਿਆਂ ਮੈਡੀਕਲ ਟੀਮਾਂ ਚੰਡੀਗੜ੍ਹ, 15 ਸਤੰਬਰ : ਪੰਜਾਬ ਵਿਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ…
View More ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪਹੜ੍ਹ ਪ੍ਰਭਾਵਿਤ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ
ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ : ਗੁਰਮੀਤ ਖੁੱਡੀਆਂ ਚੰਡੀਗੜ੍ਹ 15 ਸਤੰਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ…
View More ਹੜ੍ਹ ਪ੍ਰਭਾਵਿਤ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ : ਡਾ. ਰਵਜੋਤ ਸਿੰਘ
ਚੰਡੀਗੜ੍ਹ 15 ਸਤੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ…
View More ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ : ਡਾ. ਰਵਜੋਤ ਸਿੰਘਅਧਿਆਪਕ ਨੇ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਡੰਡਿਆਂ ਨਾਲ ਕੁੱਟਿਆ
ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ ਕੀਤੀ ਸ਼ੁਰੂ ਸਰਹਿੰਦ, 15 ਸਤੰਬਰ : ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਚਣੋ ਦੇ ਸਰਕਾਰੀ ਸਕੂਲ ’ਚ ਅੱਠਵੀਂ ਜਮਾਤ…
View More ਅਧਿਆਪਕ ਨੇ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਡੰਡਿਆਂ ਨਾਲ ਕੁੱਟਿਆਢਾਹਿਆ ਜਾ ਰਿਹਾ ਤਾਜ ਮਹਿਲ
11 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਸੀ ਸੈਵਨ ਵੰਡਰ ਪਾਰਕ ਅਜਮੇਰ, 15 ਸਤੰਬਰ : ਦੁਨੀਆ ਦੇ ਸੱਤ ਅਜੂਬਿਆਂ ਵਿਚੋਂ ਇਕ ਤਾਜ ਮਹਿਲ, ਉੱਤਰ ਪ੍ਰਦੇਸ਼…
View More ਢਾਹਿਆ ਜਾ ਰਿਹਾ ਤਾਜ ਮਹਿਲਪ੍ਰਗਟ ਸਿੰਘ ਨੇ ਸਿੱਖ ਜਥੇ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਦੀ ਕੀਤੀ ਨਿੰਦਾ
ਕਿਹਾ-ਜੇ ਕੇਂਦਰ ਸਰਕਾਰ ਪਾਕਿ-ਭਾਰਤ ਵਿਚਾਲੇ ਕ੍ਰਿਕਟ ਮੈਚ ਦੀ ਇਜਾਜ਼ਤ ਦੇ ਸਕਦੀ ਹੈ, ਫਿਰ ਸਿੱਖ ਜਥੇ ਨੂੰ ਨਨਕਾਣਾ ਸਾਹਿਬ ਜਾਣ ਤੋਂ ਕਿਉਂ ਰੋਕਿਆ ਜਾ ਰਿਹੈ ਜਲੰਧਰ,…
View More ਪ੍ਰਗਟ ਸਿੰਘ ਨੇ ਸਿੱਖ ਜਥੇ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਦੀ ਕੀਤੀ ਨਿੰਦਾਅਮਰੀਕਾ ਵਿਚ ਜ਼ਿੰਦਾ ਸੜਿਆ ਕਰਨਾਲ ਦਾ ਨੌਜਵਾਨ
ਲੋਡਿਡ ਟਰੱਕ ਦੀ ਟੱਕਰ ਵੱਜਣ ਕਾਰਨ ਦੂਜੇ ਟਰੱਕ ਨੂੰ ਲੱਗੀ ਅੱਗ ਅਰਕਾਨਸਾਸ, 15 ਸਤੰਬਰ : ਅਮਰੀਕਾ ਵਿਚ ਹਰਿਆਣਾ ਦੇ ਇਕ ਨੌਜਵਾਨ ਦੀ ਜ਼ਿੰਦਾ ਸੜਨ ਕਾਰਨ…
View More ਅਮਰੀਕਾ ਵਿਚ ਜ਼ਿੰਦਾ ਸੜਿਆ ਕਰਨਾਲ ਦਾ ਨੌਜਵਾਨਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ, ਹੜ੍ਹ ਪ੍ਰਭਾਵਿਤ ਖੇਤਰ ਦਾ ਲੈਣਗੇ ਜਾਇਜ਼ਾ
ਅੰਮ੍ਰਿਤਸਰ, 15 ਸਤੰਬਰ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਸਵੇਰੇ ਲਗਭਗ…
View More ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ, ਹੜ੍ਹ ਪ੍ਰਭਾਵਿਤ ਖੇਤਰ ਦਾ ਲੈਣਗੇ ਜਾਇਜ਼ਾਅਸਲੇ ਸਮੇਤ 5 ਮੁਲਜ਼ਮ ਗ੍ਰਿਫਤਾਰ
32 ਬੋਰ ਦੇ ਪੰਜ ਦੇਸੀ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਨੂਰਪੁਰਬੇਦੀ, 14 ਸਤੰਬਰ : ਜ਼ਿਲਾ ਰੂਪਨਗਰ ਵਿਚ ਨੂਰਪੁਰਬੇਦੀ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਅਸਲਾ ਐਕਟ…
View More ਅਸਲੇ ਸਮੇਤ 5 ਮੁਲਜ਼ਮ ਗ੍ਰਿਫਤਾਰ