ਟਾਂਡਾ ਉੜਮੁੜ, 13 ਸਤੰਬਰ : ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਵੱਲੋਂ ਪੰਜ ਸਾਲਾ ਬੱਚੇ ਦੇ ਦਰਿੰਦਗੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਅੱਜ ਟਾਂਡਾ ਵਿਖੇ…
View More 5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚCategory: latest news
6 ਕਰੋੜ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ, 13 ਸਤੰਬਰ : ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਤਨ ਖੁਰਦ ਅਤੇ ਨੌਸ਼ਹਿਰਾ ਡੱਲਾ ਦੇ ਇਲਾਕੇ ’ਚ ਡਰੋਨ ਰਾਹੀਂ ਸੁੱਟੀ…
View More 6 ਕਰੋੜ ਦੀ ਹੈਰੋਇਨ ਬਰਾਮਦਪੰਜਾਬ ਤੇ ਹਰਿਆਣਾ ਮਿਲ ਕੇ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ ਕਰਨ : ਰਾਜਪਾਲ
ਪਟਿਆਲਾ, 13 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਮਿਲ…
View More ਪੰਜਾਬ ਤੇ ਹਰਿਆਣਾ ਮਿਲ ਕੇ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ ਕਰਨ : ਰਾਜਪਾਲਵੀਡੀਓ ਬਣਾਉਣ ਤੋਂ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ
ਪੈਸਿਆਂ ਦੇ ਲੈਣ-ਦੇਣ ਤੋਂ ਸੀ ਦੁਖੀ ਪਾਤੜਾ, 13 ਸਤੰਬਰ : ਸ਼ਹਿਰ ਪਾਤੜਾ ਦੇ ਇਕ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਤੋਂ ਦੁਖੀ ਹੋ ਕੇ ਆਪਣੀ ਵੀਡੀਓ…
View More ਵੀਡੀਓ ਬਣਾਉਣ ਤੋਂ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ
ਨਿਹਾਲ ਸਿੰਘ ਵਾਲਾ, 13 ਸਤੰਬਰ – ਜ਼ਿਲਾ ਮੋਗਾ ਵਿਚ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ ’ਤੇ ਪਿੰਡ ਮਾਣੂੰਕੇ ਦੇ ਨਜ਼ਦੀਕ ਇਕ ਭਿਆਨਿਕ ਸੜਕ ਹਾਦਸੇ…
View More ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਪਹਿਲਕਦਮੀ
ਪੰਜਾਬ ਵਾਸੀਆਂ ਨੂੰ ਸੜਕਾਂ ’ਤੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਜਾਲ ਤੋਂ ਮਿਲੇਗੀ ਰਾਹਤ ਇਸ ਨੂੰ ਜਲਦ ਹੀ ਲੁਧਿਆਣਾ ’ਚ ਇਕ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ…
View More ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਪਹਿਲਕਦਮੀਗਿਰਦਾਵਰੀ ਕਰਨ ਮੌਕੇ ਅਧਿਕਾਰੀ ਪੱਖਪਾਤ ਅਤੇ ਕੋਤਾਹੀ ਨਾ ਕਰਨ : ਧਾਲੀਵਾਲ
ਟੀਮਾਂ ਨੂੰ 100 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਵੇਖਣ ਲਈ ਕੀਤਾ ਰਵਾਨਾ ਅਜਨਾਲਾ, 13 ਸਤੰਬਰ : ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ…
View More ਗਿਰਦਾਵਰੀ ਕਰਨ ਮੌਕੇ ਅਧਿਕਾਰੀ ਪੱਖਪਾਤ ਅਤੇ ਕੋਤਾਹੀ ਨਾ ਕਰਨ : ਧਾਲੀਵਾਲਭਤੀਜੇ ਨੇ ਸਾਬਕਾ ਵਿਧਾਇਕ ਬੈਂਸ ਦੀ ਗੱਡੀ ’ਤੇ ਚਲਾਈਆਂ ਗੋਲੀਆਂ
ਫਾਰਮ ਹਾਊਸ ਤੋਂ ਬਾਹਰ ਨਿਕਲਦੇ ਸਮੇਂ ਹੋਈ ਫਾਇਰਿੰਗ, ਬੈਂਸ ਨੇ ਵੀ ਕੀਤੀ ਕ੍ਰਾਸ ਫਾਇਰਿੰਗ ਪੁਲਸ ਕੋਲ ਨਹੀਂ ਪਹੁੰਚੀ ਕੋਈ ਸ਼ਿਕਾਇਤ, ਆਪਣੇ ਪੱਧਰ ’ਤੇ ਜਾਂਚ ਕਰ…
View More ਭਤੀਜੇ ਨੇ ਸਾਬਕਾ ਵਿਧਾਇਕ ਬੈਂਸ ਦੀ ਗੱਡੀ ’ਤੇ ਚਲਾਈਆਂ ਗੋਲੀਆਂ100 ਕਰੋੜ ਦੀ ਲਾਗਤ ਨਾਲ ਪੁਨਰਵਾਸ ਤੇ ਸਫਾਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ : ਮਾਨ
ਸਫਾਈ ਮੁਹਿੰਮ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ-ਮੁੱਖ ਮੰਤਰੀ ਚੰਡੀਗੜ੍ਹ 13 ਸਤੰਬਰ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ…
View More 100 ਕਰੋੜ ਦੀ ਲਾਗਤ ਨਾਲ ਪੁਨਰਵਾਸ ਤੇ ਸਫਾਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ : ਮਾਨਸੂਬਾ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਤਿਆਰ : ਬਰਸਟ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ…
View More ਸੂਬਾ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਤਿਆਰ : ਬਰਸਟ