ਅਮਨ ਅਰੋੜਾ ਨੇ ਨਵੇਂ ਚੇਅਰਮੈਨ ਢਿੱਲੋਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 12 ਸਤੰਬਰ : ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ…
View More ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆCategory: latest news
ਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ
ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ…
View More ਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕਪੰਜਾਬ ਸਰਕਾਰ ਨੇ ਜੂਲੀਅਸ ਮਸੀਹ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਮਾਲੀ ਸਹਾਇਤਾ
ਗੁਰਦਾਸਪੁਰ, 12 ਸਤੰਬਰ : ਬੀਤੀ 29 ਅਗਸਤ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਦੀ ਜਾਨ ਬਚਾਉਣ ਦੇ ਉਪਰਾਲੇ ਕਰ ਰਹੇ ਪਿੰਡ ਤਲਵੰਡੀ ਵਿਰਕ ਦੇ ਨੌਜਵਾਨ…
View More ਪੰਜਾਬ ਸਰਕਾਰ ਨੇ ਜੂਲੀਅਸ ਮਸੀਹ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਮਾਲੀ ਸਹਾਇਤਾ45 ਦਿਨਾਂ ਦੇ ਅੰਦਰ-ਅੰਦਰ ਹਰੇਕ ਹੜ੍ਹ ਪੀੜਤ ਨੂੰ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ
ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਦੇਵੇਗੀ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45…
View More 45 ਦਿਨਾਂ ਦੇ ਅੰਦਰ-ਅੰਦਰ ਹਰੇਕ ਹੜ੍ਹ ਪੀੜਤ ਨੂੰ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀਪੰਜਾਬ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ…
View More ਪੰਜਾਬ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਚੁਕਾਈ ਸਹੁੰਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦ
ਤਰਨਤਾਰਨ, 12 ਸਤੰਬਰ : ਜ਼ਿਲਾ ਤਰਨ-ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਉਸਮਾਂ ਵਾਸੀ ਅਨੁਸੂਚਿਤ ਵਰਗ ਨਾਲ ਸਬੰਧਤ ਲੜਕੀ ਨਾਲ 12 ਸਾਲ ਪਹਿਲਾਂ…
View More ਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦਘਰ ‘ਚ ਧਮਾਕਾ, ਪਿਉ-ਪੁੱਤਰ ਜ਼ਖ਼ਮੀ
ਪੁਲਿਸ ਨੇ ਜਾਂਚ ਕੀਤੀ ਸ਼ੁਰੂ ਬਠਿੰਡਾ, 11 ਸਤੰਬਰ : ਜ਼ਿਲਾ ਬਠਿੰਡਾ ਦੇ ਪਿੰਡ ਜੀਦਾ ਦੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਪਿਉ ਪੁੱਤਰ…
View More ਘਰ ‘ਚ ਧਮਾਕਾ, ਪਿਉ-ਪੁੱਤਰ ਜ਼ਖ਼ਮੀਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ,ਆਗਰਾ, 11 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਸਾਮ ਤੋਂ…
View More ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ28 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫ਼ਤਾਰ, ਡਰੋਨ ਜ਼ਬਤ
ਅੰਮ੍ਰਿਤਸਰ, 11 ਸਤੰਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਮਾਮਲਿਆਂ ਵਿਚ 28 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਸਮੱਗਲਰਾਂ ਨੂੰ…
View More 28 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫ਼ਤਾਰ, ਡਰੋਨ ਜ਼ਬਤ27 ਗਲੋਕ, 30 ਬੋਰ ਪਿਸਟਲਾਂ ਅਤੇ 470 ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ
ਹਥਿਆਰਾਂ ਦੀ ਇਹ ਖੇਪ ਇਕ ਵਿਦੇਸ਼ੀ ਏਜੰਸੀ ਦੁਆਰਾ ਪਾਕਿਸਤਾਨ ਤੋਂ ਖਰੀਦੀ ਗਈ : ਡੀਜੀਪੀ ਗੌਰਵ ਯਾਦਵ ਫਿਰੋਜ਼ਪੁਰ, 11 ਸਤੰਬਰ : ਕਾਊਂਟਰ ਇੰਟੈਲੀਜੈਂਸ (ਸੀ. ਆਈ.) ਫਿਰੋਜ਼ਪੁਰ…
View More 27 ਗਲੋਕ, 30 ਬੋਰ ਪਿਸਟਲਾਂ ਅਤੇ 470 ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ