ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਮੀਲਵਾਂ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ…
View More ਟਰੱਕ ਅਤੇ ਮੋਟਰਸਾਈਕਲ ਦੀ ਟੱਕਰ, ਨਵ ਵਿਆਹੇ ਜੋੜੇ ਦੀ ਮੌਤCategory: latest news
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ
ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਪੁਲਿਸ ਸਟੇਸ਼ਨ ਵਿਚ ਤਾਇਨਾਤ…
View More ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈਡੱਲੇਵਾਲ ਨੂੰ ਜਲੰਧਰ ਦੇ PIMS ਹਸਪਤਾਲ ਲੈ ਕੇ ਆਈ ਪੁਲਿਸ
ਹਸਪਤਾਲ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਜਲੰਧਰ -: ਕੇਂਦਰ ਨਾਲ ਕਿਸਾਨਾਂ ਦੀ 7ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਅਦ ਪੰਜਾਬ…
View More ਡੱਲੇਵਾਲ ਨੂੰ ਜਲੰਧਰ ਦੇ PIMS ਹਸਪਤਾਲ ਲੈ ਕੇ ਆਈ ਪੁਲਿਸਸੰਸਦ ਦੇ ਬਾਹਰ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਰਾਜਾ ਵੜਿੰਗ ਨੇ ਕਿਸਾਨਾਂ ਵਿਰੁੱਧ ਕਾਰਵਾਈ ਦੀ ਕੀਤੀ ਨਿੰਦਾ ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸੰਸਦ…
View More ਸੰਸਦ ਦੇ ਬਾਹਰ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨਗੱਲਬਾਤ ਅਸਫਲ : ਸ਼ੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕਿਸਾਨਾਂ ਦੇ ਮੋਰਚੇ 13 ਮਹੀਨਿਆਂ ਬਾਅਦ ਪੁਲਸ ਨੇ ਚੁੱਕੇ, ਰਸਤਾ ਸਾਫ
ਡੱਲੇਵਾਲ, ਪੰਧੇਰ ਸਮੇਤ ਸੈਂਕੜੇ ਕਿਸਾਨ ਗ੍ਰਿਫ਼ਤਾਰ – ਪੁਲਸ ਨਾਲ ਧੱਕਾਮੁੱਕੀ ਵਿਚ ਕਈ ਕਿਸਾਨਾਂ ਦੀਆਂ ਪੱਗਾਂ ਵੀ ਲਥੀਆਂ ਪਟਿਆਲਾ : ਕਿਸਾਨਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ…
View More ਗੱਲਬਾਤ ਅਸਫਲ : ਸ਼ੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕਿਸਾਨਾਂ ਦੇ ਮੋਰਚੇ 13 ਮਹੀਨਿਆਂ ਬਾਅਦ ਪੁਲਸ ਨੇ ਚੁੱਕੇ, ਰਸਤਾ ਸਾਫਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਰੁਜ਼ਗਾਰ ਦੇਣਾ ਸਰਕਾਰ ਦਾ ਫਰਜ਼ ਹੈ- CM ਭਗਵੰਤ ਮਾਨ
ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਲੁਧਿਆਣਾ ਵੀ ਪਹੁੰਚ ਗਏ ਹਨ। ਇਸ ਤੋਂ…
View More ਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਰੁਜ਼ਗਾਰ ਦੇਣਾ ਸਰਕਾਰ ਦਾ ਫਰਜ਼ ਹੈ- CM ਭਗਵੰਤ ਮਾਨ10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਨਕਲ ਮਰਵਾਉਣ ਦੇ ਮਾਮਲੇ ਵਿਚ 2 ਅਧਿਆਪਕ ਮੁਅੱਤਲ
ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ : ਹਰਜੋਤ ਸਿੰਘ ਬੈਂਸ ਚੰਡੀਗੜ੍ਹ : ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼…
View More 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਨਕਲ ਮਰਵਾਉਣ ਦੇ ਮਾਮਲੇ ਵਿਚ 2 ਅਧਿਆਪਕ ਮੁਅੱਤਲਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਹੋਵੇਗੀ ਅਗਲੀ ਮੀਟਿੰਗ
ਚੰਡੀਗੜ੍ਹ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ‘ਤੇ ਬੁੱਧਵਾਰ ਨੂੰ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਲਗਭਗ ਚਾਰ ਘੰਟੇ ਚੱਲੀ। ਪਰ,…
View More ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਹੋਵੇਗੀ ਅਗਲੀ ਮੀਟਿੰਗਦੋਧੀ ’ਤੇ ਤੇਜ਼ਾਬੀ ਹਮਲਾ, ਹਸਪਤਾਲ ’ਚ ਦਾਖ਼ਲ
ਪੁਲਸ ਜਾਂਚ ’ਚ ਲੱਗੀ ਨਾਭਾ – ਜ਼ਿਲ੍ਹਾ ਪਟਿਆਲਾ ਦੇ ਨਾਭਾ ਬਲਾਕ ਦੇ ਪਿੰਡ ਲੱਧਾਹੇੜੀ ਵਿਖੇ ਇਕ ਦੋਧੀ ਜਗਦੀਸ਼ ਸਿੰਘ ਉੱਪਰ ਸਕਾਰਪੀਓ ਸਵਾਰ 6 ਅਣਪਛਾਤੇ ਵਿਅਕਤੀਆਂ…
View More ਦੋਧੀ ’ਤੇ ਤੇਜ਼ਾਬੀ ਹਮਲਾ, ਹਸਪਤਾਲ ’ਚ ਦਾਖ਼ਲਹਰਭਜਨ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਭੇਟ
ਐਂਬੂਲੈਂਸਾਂ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ’ਚ ਮਦਦ ਕਰਨਗੀਆਂ : ਰਾਜ ਸਭਾ ਮੈਂਬਰ ਜਲੰਧਰ : ਰਾਜ ਸਭਾ ਮੈਂਬਰ ਅਤੇ ਮਸ਼ਹੂਰ ਕ੍ਰਿਕਟਰ…
View More ਹਰਭਜਨ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਭੇਟ