ਡੱਲੇਵਾਲ, ਪੰਧੇਰ ਸਮੇਤ ਸੈਂਕੜੇ ਕਿਸਾਨ ਗ੍ਰਿਫ਼ਤਾਰ – ਪੁਲਸ ਨਾਲ ਧੱਕਾਮੁੱਕੀ ਵਿਚ ਕਈ ਕਿਸਾਨਾਂ ਦੀਆਂ ਪੱਗਾਂ ਵੀ ਲਥੀਆਂ ਪਟਿਆਲਾ : ਕਿਸਾਨਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ…
View More ਗੱਲਬਾਤ ਅਸਫਲ : ਸ਼ੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕਿਸਾਨਾਂ ਦੇ ਮੋਰਚੇ 13 ਮਹੀਨਿਆਂ ਬਾਅਦ ਪੁਲਸ ਨੇ ਚੁੱਕੇ, ਰਸਤਾ ਸਾਫCategory: latest news
ਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਰੁਜ਼ਗਾਰ ਦੇਣਾ ਸਰਕਾਰ ਦਾ ਫਰਜ਼ ਹੈ- CM ਭਗਵੰਤ ਮਾਨ
ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਲੁਧਿਆਣਾ ਵੀ ਪਹੁੰਚ ਗਏ ਹਨ। ਇਸ ਤੋਂ…
View More ਨੌਕਰੀ ਦੇਣਾ ਕੋਈ ਅਹਿਸਾਨ ਨਹੀਂ, ਰੁਜ਼ਗਾਰ ਦੇਣਾ ਸਰਕਾਰ ਦਾ ਫਰਜ਼ ਹੈ- CM ਭਗਵੰਤ ਮਾਨ10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਨਕਲ ਮਰਵਾਉਣ ਦੇ ਮਾਮਲੇ ਵਿਚ 2 ਅਧਿਆਪਕ ਮੁਅੱਤਲ
ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ : ਹਰਜੋਤ ਸਿੰਘ ਬੈਂਸ ਚੰਡੀਗੜ੍ਹ : ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼…
View More 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਨਕਲ ਮਰਵਾਉਣ ਦੇ ਮਾਮਲੇ ਵਿਚ 2 ਅਧਿਆਪਕ ਮੁਅੱਤਲਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਹੋਵੇਗੀ ਅਗਲੀ ਮੀਟਿੰਗ
ਚੰਡੀਗੜ੍ਹ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ‘ਤੇ ਬੁੱਧਵਾਰ ਨੂੰ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਲਗਭਗ ਚਾਰ ਘੰਟੇ ਚੱਲੀ। ਪਰ,…
View More ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਹੋਵੇਗੀ ਅਗਲੀ ਮੀਟਿੰਗਦੋਧੀ ’ਤੇ ਤੇਜ਼ਾਬੀ ਹਮਲਾ, ਹਸਪਤਾਲ ’ਚ ਦਾਖ਼ਲ
ਪੁਲਸ ਜਾਂਚ ’ਚ ਲੱਗੀ ਨਾਭਾ – ਜ਼ਿਲ੍ਹਾ ਪਟਿਆਲਾ ਦੇ ਨਾਭਾ ਬਲਾਕ ਦੇ ਪਿੰਡ ਲੱਧਾਹੇੜੀ ਵਿਖੇ ਇਕ ਦੋਧੀ ਜਗਦੀਸ਼ ਸਿੰਘ ਉੱਪਰ ਸਕਾਰਪੀਓ ਸਵਾਰ 6 ਅਣਪਛਾਤੇ ਵਿਅਕਤੀਆਂ…
View More ਦੋਧੀ ’ਤੇ ਤੇਜ਼ਾਬੀ ਹਮਲਾ, ਹਸਪਤਾਲ ’ਚ ਦਾਖ਼ਲਹਰਭਜਨ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਭੇਟ
ਐਂਬੂਲੈਂਸਾਂ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ’ਚ ਮਦਦ ਕਰਨਗੀਆਂ : ਰਾਜ ਸਭਾ ਮੈਂਬਰ ਜਲੰਧਰ : ਰਾਜ ਸਭਾ ਮੈਂਬਰ ਅਤੇ ਮਸ਼ਹੂਰ ਕ੍ਰਿਕਟਰ…
View More ਹਰਭਜਨ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਰੈੱਡ ਕਰਾਸ ਸੋਸਾਇਟੀ ਨੂੰ 3 ਐਂਬੂਲੈਂਸਾਂ ਭੇਟਚੱਲਦੀ ਥਾਰ ਨੂੰ ਲੱਗੀ ਭਿਆਨਕ ਅੱਗ
3 ਦੋਸਤ ਵਾਲ-ਵਾਲ ਬਚੇ ਜ਼ਿਲਾ ਅੰਮ੍ਰਿਤਸਰ ਦੇ ਸਿਵਲ ਲਾਇਨਜ਼ ਥਾਣਾ ਖੇਤਰ ’ਚ ਕੰਪਨੀ ਬਾਗ ਨੇੜੇ ਦੇਰ ਰਾਤ ਇਕ ਥਾਰ ਗੱਡੀ ਨੂੰ ਅਚਾਨਕ ਅੱਗ ਲੱਗ ਗਈ।…
View More ਚੱਲਦੀ ਥਾਰ ਨੂੰ ਲੱਗੀ ਭਿਆਨਕ ਅੱਗਪੰਜਾਬੀ ਯੂਨੀਵਰਸਿਟੀ ਵਿਖੇ ‘11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸ਼ੁਰੂ
ਪਟਿਆਲਾ -: ਕਲਾਵਾਂ ਨਾਲ ਜੁੜਨ ਕਰ ਕੇ ਮਨੁੱਖ ਦੀ ਦ੍ਰਿਸ਼ਟੀ ਅਤੇ ਦਾਇਰਾ ਵਿਸ਼ਾਲ ਹੋ ਜਾਂਦੇ ਹਨ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ…
View More ਪੰਜਾਬੀ ਯੂਨੀਵਰਸਿਟੀ ਵਿਖੇ ‘11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸ਼ੁਰੂਕੇਂਦਰੀ ਜੇਲ ’ਚ ਕੈਦੀਆਂ ਵਿਚਕਾਰ ਝੜਪ, 2 ਨੌਜਵਾਨ ਜ਼ਖਮੀ
ਲੁਧਿਆਣਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਿਚਕਾਰ ਝੜਪ ਹੋਈ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਕੈਦੀ ਨੇ ਪਿਆਜ਼ ਛਿਲਣ ਵਾਲੇ ਕਟਰ ਨਾਲ ਦੂਜੇ…
View More ਕੇਂਦਰੀ ਜੇਲ ’ਚ ਕੈਦੀਆਂ ਵਿਚਕਾਰ ਝੜਪ, 2 ਨੌਜਵਾਨ ਜ਼ਖਮੀ5.11 ਲੱਖ ਰੁਪਏ ’ਚ ਵਿਕੀ ਮੁਰਾਹ ਨਸਲ ਦੀ ਮੱਝ
ਰੋਜ਼ਾਨਾ ਦਿੰਦੀ ਹੈ 25 ਲੀਟਰ ਦੁੱਧ ਹਰਿਆਣਾ ਦੇ ਨਾਰਨੌਲ ’ਚ ਮੁਰਾਹ ਨਸਲ ਦੀ ਮੱਝ 5.11 ਲੱਖ ਰੁਪਏ ’ਚ ਵਿਕੀ। ਇਹ ਮੱਝ ਰੋਜ਼ਾਨਾ 25 ਲੀਟਰ ਦੁੱਧ…
View More 5.11 ਲੱਖ ਰੁਪਏ ’ਚ ਵਿਕੀ ਮੁਰਾਹ ਨਸਲ ਦੀ ਮੱਝ