ਇਕ ਦਿਨ ਦੀ ਤਨਖ਼ਾਹ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਅੰਮ੍ਰਿਤਸਰ, 2 ਸਤੰਬਰ : -ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ…
View More ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸ਼੍ਰੋਮਣੀ ਕਮੇਟੀ ਮੁਲਾਜ਼ਮCategory: latest news
ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਦੇਖ ਕੇ ਮੁੱਖ ਮੰਤਰੀ ਭਾਵੁਕ ਹੋ ਕੇ ਰੋ ਪਏ
ਫਿਰੋਜ਼ਪੁਰ, 2 ਸਤੰਬਰ : ਫਿਰੋਜ਼ਪੁਰ ’ਚ ਸਤਲੁਜ ਦਰਿਆ ਦੇ ਨਾਲ ਸਥਿਤ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਅਤੇ ਲੋਕਾਂ ਦਾ ਹਾਲ-ਚਾਲ ਪੁੱਛਣ ਆਏ ਮੁੱਖ ਮੰਤਰੀ…
View More ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਦੇਖ ਕੇ ਮੁੱਖ ਮੰਤਰੀ ਭਾਵੁਕ ਹੋ ਕੇ ਰੋ ਪਏਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ
ਬਾਬਾ ਬਕਾਲਾ ਸਾਹਿਬ, 2 ਸਤੰਬਰ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿਖੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ…
View More ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ 23 ਐਬੂਲੈਂਸਾਂ ਰਵਾਨਾ
ਅਜਨਾਲਾ, 2 ਸਤੰਬਰ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅਜਨਾਲਾ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ 23 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ…
View More ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ 23 ਐਬੂਲੈਂਸਾਂ ਰਵਾਨਾਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹੁਕਮਾਂ ਤੱਕ ਦਰਸ਼ਨਾਂ ਲਈ ਬੰਦ
ਨਾਰੋਵਾਲ, 2 ਸਤੰਬਰ : ਪਾਕਿਸਤਾਨ ’ਚ ਕਰਤਾਰਪੁਰ ਕਾਰੀਡੋਰ ਕੰਪਲੈਕਸ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜੋ ਹਾਲ ਹੀ ਵਿਚ ਹੜ੍ਹ ਦੇ ਪਾਣੀ ’ਚ ਡੁੱਬ…
View More ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਗਲੇ ਹੁਕਮਾਂ ਤੱਕ ਦਰਸ਼ਨਾਂ ਲਈ ਬੰਦਐੱਸ. ਐੱਸ. ਪੀ. ਅਦਿੱਤਿਆ ਵੱਲੋੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਲੋਕਾਂ ਨੂੰ ਵੰਡੀ ਰਾਹਤ ਸਮੱਗਰੀ ਗੁਰਦਾਸਪੁਰ, 2 ਸਤੰਬਰ : ਐੱਸ. ਐੱਸ. ਪੀ. ਗੁਰਦਾਸਪੁਰ ਅਦਿੱਤਿਆ ਆਈ. ਪੀ. ਐੱਸ. ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ…
View More ਐੱਸ. ਐੱਸ. ਪੀ. ਅਦਿੱਤਿਆ ਵੱਲੋੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਛਪਾਰ ਮੇਲੇ ਦੀ ਕਾਨਫਰੰਸ ਮੁਲਤਵੀ
ਲੁਧਿਆਣਾ, 2 ਸਤੰਬਰ :- ਸ਼੍ਰੋਮਣੀ ਅਕਾਲੀ ਦਲ ਵਲੋਂ ਮਾਲਵੇ ਦੇ ਪ੍ਰਸਿੱਧ ਮੇਲੇ ’ਤੇ ਕੀਤੀ ਜਾਣ ਵਾਲੀ ਕਾਨਫਰੰਸ ਮੁਲਤਵੀ ਕਰ ਦਿੱਤੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ…
View More ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਛਪਾਰ ਮੇਲੇ ਦੀ ਕਾਨਫਰੰਸ ਮੁਲਤਵੀਹੜ੍ਹ ਪੀੜਤਾਂ ਦੀ ਮਦਦ ਲੰਮਾਂ ਸਮਾਂ ਚੱਲੇਗੀ : ਸੰਤ ਸੀਚੇਵਾਲ
ਪਾਣੀ ਉਤਰਨ ਨਾਲ ਹੀ ਹੜ੍ਹਾਂ ਦੇ ਹੋਏ ਨੁਕਸਾਨ ਦੀ ਅਸਲ ਤਸਵੀਰ ਆਵੇਗੀ ਸਾਹਮਣੇ ਵਿਧਾਇਕਾ ਨਰਿੰਦਰ ਕੌਰ ਨੇ ਹੜ੍ਹ ਪੀੜਤਾਂ ਲਈ 7 ਟਰੱਕ ਰਾਹਤ ਸਮੱਗਰੀ ਭੇਜੀ…
View More ਹੜ੍ਹ ਪੀੜਤਾਂ ਦੀ ਮਦਦ ਲੰਮਾਂ ਸਮਾਂ ਚੱਲੇਗੀ : ਸੰਤ ਸੀਚੇਵਾਲਕੈਬਨਿਟ ਮੰਤਰੀਆਂ ਵੱਲੋਂ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾ
ਘੱਗਰ ’ਚ ਪਾਣੀ ਵਧਿਆ ਪਰ ਹਾਲਾਤ ਸਾਲ 2023 ਨਾਲੋਂ ਬਿਹਤਰ : ਅਮਨ ਅਰੋੜਾ, ਬਰਿੰਦਰ ਗੋਇਲ ਮੂਨਕ, 2 ਸਤੰਬਰ : ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ’ਚ…
View More ਕੈਬਨਿਟ ਮੰਤਰੀਆਂ ਵੱਲੋਂ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ : ਡਿਪਟੀ ਕਮਿਸ਼ਨਰ ਡੇਰਾ ਬਾਬਾ ਨਾਨਕ , 2 ਸਤੰਬਰ : ਪੰਜਾਬ ਸਰਕਾਰ ਦੇ ਸੀਨੀਅਰ ਆਈ.…
View More ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ