ਕੰਪਨੀ ਹੁਣ ਆਪਣੇ ਕਾਰੋਬਾਰ ਦਾ ਦਾਇਰਾ ਵਧਾਉਂਦੇ ਹੋਏ ਸਥਾਨਕ ਨੌਜਵਾਨਾਂ ਅਤੇ ਪੇਸ਼ੇਵਰਾਂ ਨੂੰ ਹੋਰ ਮੌਕੇ ਪ੍ਰਦਾਨ ਕਰੇਗੀ ਮੋਹਾਲੀ, 26 ਸਤੰਬਰ : ਪੰਜਾਬ ਸਰਕਾਰ ਮੁਤਾਬਕ ਬਹੁ-ਰਾਸ਼ਟਰੀ…
View More ਮੋਹਾਲੀ ‘ਚ ਕਰੀਬ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ : ਸੰਜੀਵ ਅਰੋੜਾCategory: latest news
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂ
ਕਿਹਾ-ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ…
View More ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਜਵਾਬ
ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਹੜ੍ਹਾਂ ਦੇ ਪਹਿਲੇ ਦਿਨ ਲਗਭਗ 6 ਘੰਟੇ ਬਹਿਸ ਹੋਈ। ਇਸ ਦੌਰਾਨ ਮੁੱਖ ਮੰਤਰੀ…
View More ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਜਵਾਬਵਿਧਾਨ ਸਭਾ ‘ਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ‘ਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ…
View More ਵਿਧਾਨ ਸਭਾ ‘ਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀਪਰਾਲੀ ਫੂਕਣ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ
ਉਦਯੋਗਪਤੀਆਂ ਨੂੰ ਪਰਾਲੀ ਦੀਆਂ ਗੰਢਾਂ ਖਰੀਦਣ ਦੀ ਹਦਾਇਤ ਵਧੀਕ ਡਿਪਟੀ ਕਮਿਸ਼ਨਰ ਬੈਂਬੀ ਅਤੇ ਐੱਸ. ਪੀ. ਅੱਤਰੀ ਵੱਲੋਂ ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਮੀਟਿੰਗ ਸੰਗਰੂਰ, 26…
View More ਪਰਾਲੀ ਫੂਕਣ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀਭਾਰਤੀ ਹਵਾਈ ਸੈਨਾ ਨੇ ਲੜਾਕੂ ਜਹਾਜ਼ ਮਿਗ-21 ਨੂੰ ਦਿੱਤੀ ਵਿਦਾਇਗੀ
ਚੰਡੀਗੜ੍ਹ, 26 ਸਤੰਬਰ : ਕਈ ਸਾਲਾਂ ਤੋਂ ਭਾਰਤੀ ਹਵਾਈ ਸੈਨਾ ਦਾ ਸਭ ਤੋਂ ਖਤਰਨਾਕ ਲੜਾਕੂ ਜਹਾਜ਼ ਮਿਗ-21, ਅੱਜ 26 ਸਤੰਬਰ ਨੂੰ ਸੇਵਾਮੁਕਤ ਹੋ ਰਿਹਾ ਹੈ।…
View More ਭਾਰਤੀ ਹਵਾਈ ਸੈਨਾ ਨੇ ਲੜਾਕੂ ਜਹਾਜ਼ ਮਿਗ-21 ਨੂੰ ਦਿੱਤੀ ਵਿਦਾਇਗੀਕੇਂਦਰੀ ਜੇਲ ‘ਚ ਦੋ ਗੁੱਟਾਂ ‘ਚ ਲੜਾਈ, 4 ਕੈਦੀ ਜ਼ਖਮੀ
ਬਠਿੰਡਾ, 26 ਸਤੰਬਰ : ਕੇਂਦਰੀ ਜੇਲ ਬਠਿੰਡਾ ਵਿਚ ਕੈਦੀਆਂ ਦੇ ਦੋ ਗੁੱਟਾਂ ਵਿਚ ਆਪਸੀ ਦੁਸ਼ਮਣੀ ਕਾਰਨ ਲੜਾਈ ਹੋ ਗਈ। ਇਸ ਦੌਰਾਨ 4 ਵਿਅਕਤੀ ਗੰਭੀਰ ਜ਼ਖਮੀ ਹੋ…
View More ਕੇਂਦਰੀ ਜੇਲ ‘ਚ ਦੋ ਗੁੱਟਾਂ ‘ਚ ਲੜਾਈ, 4 ਕੈਦੀ ਜ਼ਖਮੀਲੇਹ ਹਿੰਸਾ ਤੋਂ ਬਾਅਦ ਪੁਲਸ ਦਾ ਐਕਸ਼ਨ, ਸੋਨਮ ਵਾਂਗਚੁਕ ਗ੍ਰਿਫਤਾਰ
ਸ਼੍ਰੀਨਗਰ, 26 ਸਤੰਰਬ : ਲੇਹ ‘ਚ ਹੋਈ ਹਿੰਸਾ ਤੋਂ ਬਾਅਦ ਸ਼ੁੱਕਰਵਾਰ ਨੂੰ ਲੱਦਾਖ ਪੁਲਿਸ ਨੇ ਐਕਟੀਵਿਸਟ ਸੋਨਮ ਵਾਂਗਚੁਕ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ…
View More ਲੇਹ ਹਿੰਸਾ ਤੋਂ ਬਾਅਦ ਪੁਲਸ ਦਾ ਐਕਸ਼ਨ, ਸੋਨਮ ਵਾਂਗਚੁਕ ਗ੍ਰਿਫਤਾਰਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 10 ਅਕਤੂਬਰ ਨੂੰ
ਅੱਜ ਇੱਕ ਪੁਲਿਸ ਅਧਿਕਾਰੀ ਨੇ ਦਿੱਤੀ ਗਵਾਹੀ ਮਾਨਸਾ, 26 ਸਤੰਬਰ : ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ। ਹਾਲਾਂਕਿ, ਸਿੱਧੂ…
View More ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 10 ਅਕਤੂਬਰ ਨੂੰਕਾਂਗਰਸੀ ਆਗੂ ਨੂੰ ਗੋਲੀ ਮਾਰ ਕੇ ਹੱਤਿਆ
ਦਿੱਲੀ, 26 ਸਤੰਬਰ : ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦਿੱਲੀ ਦੇ ਮਾਲਵੀਆ ਨਗਰ ‘ਚ ਇਕ ਕਾਂਗਰਸੀ ਆਗੂ ਨੂੰ ਗੋਲੀ ਮਾਰ ਦਿੱਤੀ, ਜਿਸਨੂੰ ਪੁਲਿਸ ਨੇ ਮੌਕੇ ‘ਤੇ…
View More ਕਾਂਗਰਸੀ ਆਗੂ ਨੂੰ ਗੋਲੀ ਮਾਰ ਕੇ ਹੱਤਿਆ