ਭਵਾਨੀਗੜ੍ਹ, 23 ਸਤੰਬਰ : ਜ਼ਿਲਾ ਸੰਗਰੂਰ ਵਿਚ ਪੈਦੇ ਕਸਬਾ ਭਵਾਨੀਗੜ੍ਹ ਤਹਿਸੀਲ ਕੰਪਲੈਕਸ ਅੰਦਰ ਸਥਿਤ ਖਜ਼ਾਨਾ ਦਫਤਰ ਦੀ ਸੁਰੱਖਿਆ ਲਈ ਤਾਇਨਾਤ ਇਕ ਏ. ਐੱਸ. ਆਈ. ਦੀ…
View More ਕਾਰਬਨ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਪੁਲਸ ਮੁਲਾਜ਼ਮ ਦੀ ਮੌਤCategory: latest news
ਹਾਦਸਾ ; 4 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀ
ਮੌੜ ਮੰਡੀ ਮੰਡੀ ਤੋਂ ਚਮੁੰਡਾ ਦੇਵੀ ਲੰਗਰ ਲਿਜਾ ਰਿਹਾ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ ਮੌੜ ਮੰਡੀ, 23 ਸਤੰਬਰ : ਇਸ ਸਾਲ ਵੀ ਮਾਂ ਚਮੁੰਡਾ ਜੀ…
View More ਹਾਦਸਾ ; 4 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀਹਾਈਵੋਲਟੇਜ਼ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤ
ਜਲਾਲਾਬਾਦ, 23 ਸਤੰਬਰ : ਸ਼ਹਿਰ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਮੋੜ ’ਤੇ ਸਥਿਤ ਜੀ. ਐੱਸ. ਟਰੇਡਿੰਗ ਕੰਪਨੀ ਵਿਖੇ ਬਾਰਦਾਨਾ ਛੱਡਣ ਲਈ ਆਏ ਟਰੱਕ ਚਾਲਕ ਦੀ…
View More ਹਾਈਵੋਲਟੇਜ਼ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤਮੰਤਰੀ ਈ. ਟੀ. ਓ. ਨੇ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
‘ਆਪ’ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਦ ਕੀਤੇ ਮੁਕੰਮਲ ਚੌਂਕ ਮਹਿਤਾ, 23 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਦਾਣਾ…
View More ਮੰਤਰੀ ਈ. ਟੀ. ਓ. ਨੇ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ10ਵੇਂ ਆਯੂਰਵੈਦਾ ਦਿਹਾੜੇ ਮੌਕੇ 101 ਲੋਕਾਂ ਨੇ ਕੀਤਾ ਖੂਨਦਾਨ
ਪਟਿਆਲਾ, 23 ਸਤੰਬਰ : ਸਰਕਾਰੀ ਆਯੂਰਵੈਦਿਕ ਹਸਪਤਾਲ ਵਿਖੇ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਅਤੇ ਸਰਕਾਰੀ ਆਯੂਰਵਦਿਕ ਹਸਪਤਾਲ ਵੱਲੋਂ 10ਵਾਂ ਰਾਸ਼ਟਰੀ ਆਯੂਰਵੇਦਾ ਦਿਵਸ ‘ਆਯੂਰਵੈਦ ਜਨ ਜਨ…
View More 10ਵੇਂ ਆਯੂਰਵੈਦਾ ਦਿਹਾੜੇ ਮੌਕੇ 101 ਲੋਕਾਂ ਨੇ ਕੀਤਾ ਖੂਨਦਾਨਈ. ਡੀ. ਸਾਹਮਣੇ ਪੇਸ਼ ਹੋਏ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ
ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਬਿਆਨ ਦਰਜ ਕਰਵਾਇਆ ਨਵੀਂ ਦਿੱਲੀ, 23 ਸਤੰਬਰ : ਮੰਗਲਵਾਰ ਨੂੰ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ…
View More ਈ. ਡੀ. ਸਾਹਮਣੇ ਪੇਸ਼ ਹੋਏ ਸਾਬਕਾ ਕ੍ਰਿਕਟਰ ਯੁਵਰਾਜ ਸਿੰਘਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
ਹੜ੍ਹ ਰਾਹਤ, ਵਿਕਾਸ ਰੋਡਮੈਪ ਅਤੇ ਪੰਜਾਬ ਤੇ ਚੰਡੀਗੜ੍ਹ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ ਨਵੀਂ ਦਿੱਲੀ, 23 ਸਤੰਬਰ : ਅੱਜ ਨਵੀਂ ਦਿੱਲੀ ਵਿੱਚ ਪੰਜਾਬ…
View More ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ : ਮੁੱਖ ਮੰਤਰੀ
ਕਿਹਾ-ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਕਰਨਗੇ ਨਿਗਰਾਨੀ ਚੰਡੀਗੜ੍ਹ, 23 ਸਤੰਬਰ : ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ…
View More ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ : ਮੁੱਖ ਮੰਤਰੀਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਸਮੇਂ ਸਿਰ ਪਾਈ ਜਾਵੇ ਪੈਨਸ਼ਨ : ਚੀਮਾ
ਚੰਡੀਗੜ੍ਹ, 23 ਸਤੰਬਰ : ਅੱਜ ਇਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ…
View More ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਸਮੇਂ ਸਿਰ ਪਾਈ ਜਾਵੇ ਪੈਨਸ਼ਨ : ਚੀਮਾਸੰਜੀਵ ਅਰੋੜਾ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਨੂੰ 50 ਲੱਖ ਦਾ ਚੈੱਕ ਦਿੱਤਾ
ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਕਰੀਬ 6 ਕਰੋੜ ਰੁਪਏ ਦੇ ਚੈੱਕ ਸੌਂਪੇ ਚੰਡੀਗੜ੍ਹ, 23 ਸਤੰਬਰ : ਕੈਬਨਿਟ ਮੰਤਰੀ ਸੰਜੀਵ ਅਰੋੜਾ…
View More ਸੰਜੀਵ ਅਰੋੜਾ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਨੂੰ 50 ਲੱਖ ਦਾ ਚੈੱਕ ਦਿੱਤਾ