ਚੰਡੀਗੜ੍ਹ, 22 ਅਕਤੂਬਰ : ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। 4 ਕਵਰਿੰਗ…
View More ਤਰਨਤਾਰਨ ਜ਼ਿਮਨੀ ਚੋਣ : ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗ਼ਜ਼ ਰੱਦCategory: latest news
ਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ
ਰੇਲਵੇ ਪਲੇਟਫਾਰਮ ‘ਤੇ ਸ਼ੈੱਡ ਪਾਉਣ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਣ ਦੀ ਮੰਗ ਲਹਿਰਾਗਾਗਾ, 22 ਅਕਤੂਬਰ :…
View More ਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ’ਚ ਲਾਪਰਵਾਹੀ
ਹੈਲੀਕਾਪਟਰ ਲੈਂਡਿੰਗ ਦੌਰਾਨ ਹੈਲੀਪੈਡ ਦਾ ਇਕ ਹਿੱਸਾ ਧਸਿਆ ਤਿਰੁਵਨੰਤਪੁਰਮ, 22 ਅਕਤੂਬਰ : ਕੇਰਲਾ ਵਿਚ ਬੁੱਧਵਾਰ ਸਵੇਰੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ’ਚ ਲਾਪਰਵਾਹੀ ਦਾ ਮਾਮਲਾ ਸਾਹਮਣੇ…
View More ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ’ਚ ਲਾਪਰਵਾਹੀਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਹਾਰਡੀ ਸੰਧੂ
ਇੰਸਟਾਗ੍ਰਾਮ ‘ਤੇ ਇਕ ਪੋਸਟ ਕੀਤੀ ਸਾਂਝੀ ਮਨੋਰੰਜਨ, 22 ਅਕਤੂਬਰ : ਇਹ ਸਾਲ ਪੰਜਾਬੀ ਗਾਇਕ ਹਾਰਡੀ ਸੰਧੂ ਲਈ ਖੁਸ਼ੀਆਂ ਭਰਿਆ ਸਾਬਿਤ ਹੋਇਆ ਹੈ ਕਿਉ੍ਂਕਿ ਉਹ ਦੂਜੀ…
View More ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਹਾਰਡੀ ਸੰਧੂਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੀ.ਪੀ.ਸੀ.ਬੀ. ਦੀ ਰਿਪੋਰਟ ਜਾਰੀ
ਹੁਣ ਤੱਕ 179 ਫਿਜ਼ੀਕਲ ਬਰਨਿੰਗ ਸਾਈਟਾਂ ਕੀਤੀਆਂ ਦਰਜ, 8.5 ਲੱਖ ਰੁਪਏ ਲਗਾਇਆ ਜੁਰਮਾਨਾ ਪਟਿਆਲਾ, 22 ਅਕਤੂਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਨੋਡਲ ਅਧਿਕਾਰੀ…
View More ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੀ.ਪੀ.ਸੀ.ਬੀ. ਦੀ ਰਿਪੋਰਟ ਜਾਰੀਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਲੁਧਿਆਣਾ, 22 ਅਕਤੂਬਰ : ਲੁਧਿਆਣਾ ਵਿਚ ਦੀਵਾਲੀ ਵਾਲੇ ਦਿਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪੁਲਿਸ ਫਿਲਹਾਲ ਜਾਂਚ ਕਰ…
View More ਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਤਾਕਾਇਚੀ
ਟੋਕੀਓ, 21 ਅਕਤੂਬਰ : ਜਾਪਾਨ ਦੀ ਮਰਦ-ਪ੍ਰਧਾਨ ਰਾਜਨੀਤੀ ਵਿਚ ਮੰਗਲਵਾਰ ਨੂੰ ਉਦੋਂ ਇਕ ਦੁਰਲੱਭ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਇਕ ਕੱਟੜ ਰੂੜੀਵਾਦੀ ਮੰਨੀ ਜਾਂਦੀ ਸਨਾਏ…
View More ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਤਾਕਾਇਚੀਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲ
ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਇਆ ਚੰਡੀਗੜ੍ਹ, 21 ਅਕਤੂਬਰ :ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ…
View More ਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲ
ਅੰਮ੍ਰਿਤਸਰ, 21 ਅਕਤੂਬਰ : ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੀਵਾਲੀ ਤੇ ਬੰਦੀ ਛੋੜ ਇਤਿਹਾਸਿਕ ਦਿਹਾੜੇ ਮੌਕੇ…
View More ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲਸਾਬਕਾ ਡੀ. ਜੀ. ਪੀ. ਮੁਸਤਫ਼ਾ, ਪਤਨੀ ਅਤੇ ਨੂੰਹ ਖ਼ਿਲਾਫ਼ ਐੱਫ.ਆਈ.ਆਰ. ਦਰਜ
ਪੁੱਤਰ ਅਕੀਲ ਅਖ਼ਤਰ ਦੀ ਸ਼ੱਕੀ ਹਲਾਤ ’ਚ ਮੌਤ ’ਤੇ ਹੋਈ ਕਾਰਵਾਈ ਪੰਚਕੂਲਾ, 21 ਅਕਤੂਬਰ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਉਨ੍ਹਾਂ ਦੀ…
View More ਸਾਬਕਾ ਡੀ. ਜੀ. ਪੀ. ਮੁਸਤਫ਼ਾ, ਪਤਨੀ ਅਤੇ ਨੂੰਹ ਖ਼ਿਲਾਫ਼ ਐੱਫ.ਆਈ.ਆਰ. ਦਰਜ