ਨਕਲੀ ਅਤੇ ਮਿਲਾਵਟੀ ਦਵਾਈਆਂ ਵੇਚਣ ਦੀ ਯੋਜਨਾ ਦੇ ਲੱਗੇ ਦੋਸ਼ ਸੀਏਟਲ, 15 ਜੁਲਾਈ : ਸੰਯੁਕਤ ਰਾਜ ਅਮਰੀਕਾ ਵਿਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਨਕਲੀ…
View More ਅਮਰੀਕਾ ਵਿਚ ਭਾਰਤੀ ਮੂਲ ਦੇ 2 ਭਰਾਵਾਂ ਨੂੰ ਕੈਦCategory: latest news
ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
ਹਮਲਾਵਰਾਂ ਨੇ ਨੌਜਵਾਨ ਦੇ ਦਿਲ ਵਿਚ ਕੈਂਚੀਆਂ ਨਾਲ ਕਈ ਕੀਤੇ ਵਾਰ ਜਲੰਧਰ : ਜ਼ਿਲਾ ਜਲੰਧਰ ਦੇ ਭਾਰਗੋਂ ਕੈਂਪ ਵਿਚ ਦੇਰ ਰਾਤ ਕੁਝ ਨੌਜਵਾਨਾਂ ਨੇ 2…
View More ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲਮੀਂਹ ਦਾ ਕਹਿਰ, 4 ਘਰਾਂ ਦੀਆਂ ਛੱਤਾਂ ਡਿੱਗੀਆਂ
ਔਰਤ ਜ਼ਖ਼ਮੀ, ਮਲਬੇ ਵਿਚ ਦੱਬਿਆ ਸਾਮਾਨ ਫ਼ਾਜ਼ਿਲਕਾ, 14 ਜੁਲਾਈ : ਜ਼ਿਲਾ ਫ਼ਾਜ਼ਿਲਕਾ ਦੇ ਅਬੋਹਰ ਵਿਚ ਸੋਮਵਾਰ ਸਵੇਰੇ 9 ਵਜੇ ਇਕ ਘੰਟਾ ਪਏ ਮੀਂਹ ਨੇ ਕਹਿਰ…
View More ਮੀਂਹ ਦਾ ਕਹਿਰ, 4 ਘਰਾਂ ਦੀਆਂ ਛੱਤਾਂ ਡਿੱਗੀਆਂਪੰਜਾਬ ਦੇ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਰੱਦ
ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ 6 ਮਹੀਨੇ ਬਾਅਦ ਮੁੜ ਹੋਵੇਗੀ ਸੁਣਵਾਈ ਚੰਡੀਗੜ੍ਹ, 14 ਜੁਲਾਈ : ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਸਹਾਇਕ…
View More ਪੰਜਾਬ ਦੇ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਰੱਦਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਨੂੰ ਹੋਰ ਵਧਾਈ ਅੰਮ੍ਰਿਤਸਰ 14 ਜੁਲਾਈ: ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ…
View More ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀਅਸੀਮ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ ਨਿਯੁਕਤ
ਗੋਆ ਅਤੇ ਲੱਦਾਖ ਨੂੰ ਵੀ ਮਿਲੇ ਨਵੇਂ ਚਿਹਰੇ ਨਵੀ ਦਿੱਲੀ, 14 ਜੁਲਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਤਿੰਨ ਮਹੱਤਵਪੂਰਨ ਪ੍ਰਸ਼ਾਸਕੀ ਨਿਯੁਕਤੀਆਂ ਨੂੰ ਮਨਜ਼ੂਰੀ…
View More ਅਸੀਮ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ ਨਿਯੁਕਤਪੰਜਾਬ ਕੈਬਨਿਟ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਬਿੱਲ ਨੂੰ ਮਨਜ਼ੂਰੀ
ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦਾ ਹੈ ਬਿੱਲ ਚੰਡੀਗੜ੍ਹ l4 ਜੁਲਾਈ : ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਹੋਈ…
View More ਪੰਜਾਬ ਕੈਬਨਿਟ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਬਿੱਲ ਨੂੰ ਮਨਜ਼ੂਰੀਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ
ਸੋਮਵਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਵਿਧਾਨ ਸਭਾ ਦੀ ਕਾਰਵਾਈ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ ਬੈਠਕ ਚੰਡੀਗੜ੍ਹ, 13 ਜੁਲਾਈ : ਵਿਧਾਨ ਸਭਾ ਦੀ ਕਾਰਵਾਈ…
View More ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀਨਹਿਰ ’ਚ ਡੁੱਬਿਆ ਲੜਕਾ
ਦੋਸਤਾਂ ਨਾਲ ਗਿਆ ਸੀ ਨਹਾਉਣ ਜੰਡਿਆਲਾ ਗੁਰੂ, 13 ਜੁਲਾਈ :-ਜ਼ਿਲਾ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਜੰਡਿਆਲਾ ਗੁਰੂ ਦੇ ਨੇੜੇ ਪਿੰਡ ਭੰਗਵਾ ਦਾ 15 ਸਾਲਾ ਲੜਕਾ ਅਰੁਣ…
View More ਨਹਿਰ ’ਚ ਡੁੱਬਿਆ ਲੜਕਾ350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੈਂਗਲੁਰੂ ਵਿਖੇ ਗੁਰਮਤਿ ਸਮਾਗਮ
ਸ਼੍ਰੋਮਣੀ ਕਮੇਟੀ ਕੰਨੜ ਭਾਸ਼ਾ ’ਚ ਸੰਗ੍ਰਹਿਤ ਕਰੇਗੀ ਨੌਵੇਂ ਪਾਤਸ਼ਾਹ ਬਾਰੇ ਕਿਤਾਬਚਾ : ਐਡਵੋਕੇਟ ਧਾਮੀ ਬੈਂਗਲੁਰੂ , 13 ਜੁਲਾਈ :-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ…
View More 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੈਂਗਲੁਰੂ ਵਿਖੇ ਗੁਰਮਤਿ ਸਮਾਗਮ