ਚੰਡੀਗੜ੍ਹ – ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰ ਕੇ ਵਾਤਾਵਰਣ ਸਥਿਰਤਾ ਵਿਚ ਨਵਾਂ…
View More ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤCategory: latest news
ਭੂਚਾਲ ਦੇ ਝਟਕਿਆਂ ਨਾਲ ਸਹਿਮੇ ਲੋਕ, ਪ੍ਰਸ਼ਾਸਨ ਨੇ ਕੀਤਾ ਚੌਕਸ
ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਇਸ ਦੀ ਤੀਬਰਤਾ 2.07 ਮਾਪੀ ਗਈ ਹੈ। ਪਿਛਲੇ…
View More ਭੂਚਾਲ ਦੇ ਝਟਕਿਆਂ ਨਾਲ ਸਹਿਮੇ ਲੋਕ, ਪ੍ਰਸ਼ਾਸਨ ਨੇ ਕੀਤਾ ਚੌਕਸਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ
ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕਰ ਰਹੀ ਕੋਸ਼ਿਸ਼ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ…
View More ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ, ਸੇਵਾਦਾਰ ਦੀ ਮੌਤ
ਬਟਾਲਾ – ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵਾਪਸੇ ਹਾਦਸੇ ਦੌਰਾਨ ਇਕ ਸੇਵਾਦਾਰ ਦੀ ਮੌਤ ਹੋ ਗਈ ਹੈ, ਜਿਸਦੀ…
View More ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ, ਸੇਵਾਦਾਰ ਦੀ ਮੌਤਕੈਨੇਡਾ ‘ਚ 36 ਲੱਖ ਦਾ ਮੱਖਣ ਚੋਰੀ, 6 ਪੰਜਾਬੀ ਗ੍ਰਿਫਤਾਰ
ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘਿਓ ਚੋਰੀਆਂ ਦੀ ਲਗਾਤਾਰ ਜਾਂਚ ਦੇ ਹਿੱਸੇ ਵਜੋਂ 6 ਲੋਕਾਂ ਨੂੰ ਗ੍ਰਿਫਤਾਰ…
View More ਕੈਨੇਡਾ ‘ਚ 36 ਲੱਖ ਦਾ ਮੱਖਣ ਚੋਰੀ, 6 ਪੰਜਾਬੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਸੜਕ ‘ਤੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,…
View More ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਸੜਕ ‘ਤੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾਪਿਕਅੱਪ ਅਤੇ ਟੈਂਕਰ ਦੀ ਟੱਕਰ, ਦਰਜਨ ਦੇ ਕਰੀਬ ਲੋਕਾਂ ਦੀ ਮੌਤ
ਫਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿਕਅੱਪ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਦਰਜਨ ਦੇ ਕਰੀਬ ਲੋਕਾਂ ਦੀ ਮੌਤ ਹੋ…
View More ਪਿਕਅੱਪ ਅਤੇ ਟੈਂਕਰ ਦੀ ਟੱਕਰ, ਦਰਜਨ ਦੇ ਕਰੀਬ ਲੋਕਾਂ ਦੀ ਮੌਤਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸ਼ੀਸ਼ੇ ਤੋੜ ਕੇ ਬਾਹਰ ਕੱਢੇ ਬੱਚੇ
ਜਾਨੀ ਨੁਕਸਾਨ ਤੋਂ ਬਚਾਅ ਰਿਹਾ ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਅਲਕੜਾ ਵਿਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਇਕ ਬੱਸ ਖੇਤਾਂ ਵਿਚ ਪਲਟ ਗਈ। ਹਾਲਾਂਕਿ…
View More ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸ਼ੀਸ਼ੇ ਤੋੜ ਕੇ ਬਾਹਰ ਕੱਢੇ ਬੱਚੇਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ
ਨਾਭਾ – ਪੰਜਾਬ ਦੇ ਨੌਜਵਾਨਾਂ ਦਾ ਨਸ਼ੇ ਦੀ ਦਲਦਲ ‘ਚ ਡੁੱਬ ਕੇ ਮੌਤ ਦੇ ਮੂੰਹ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਨਾਭਾ…
View More ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗਪੰਜਾਬ ‘ਚ VIP ਨੰਬਰ ਰੱਖਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਨੇ ਵਧਾਈ ਫੀਸ
ਪੰਜਾਬ ਵਿਚ ਗੱਡੀਆਂ ਲਈ VIP ਨੰਬਰ ਲਗਾਉਣ ਦੇ ਸ਼ੌਕੀਨਾ ਲਈ ਅਹਿਮ ਖਬਰ ਹੈ। ਕਿਉਂਕਿ ਸਰਕਾਰ ਨੇ ਫੈਂਸੀ ਨੰਬਰਾਂ ਕਾਰਨ ਬੰਦ ਪਈ ਸਾਈਟ ਨੂੰ ਮੁੜ ਚਾਲੂ…
View More ਪੰਜਾਬ ‘ਚ VIP ਨੰਬਰ ਰੱਖਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਨੇ ਵਧਾਈ ਫੀਸ