-ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ’ਚ, ਗ਼ੈਰ ਹਾਜ਼ਰ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ ਪਟਿਆਲਾ, 24 ਜੂਨ : ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ…
View More ਵਿੱਤ ਮੰਤਰੀ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਚੈਕਿੰਗCategory: latest news
ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਪ੍ਰਕਿਰਿਆ ਸ਼ੁਰੂ
ਬਠਿੰਡਾ ਪੁਲਸ ਨੇ ਯੂ. ਏ. ਈ. ਤੋਂ ਗ੍ਰਿਫਤਾਰੀ ਦੀ ਕੀਤੀ ਮੰਗ ਬਠਿੰਡਾ, 24 ਜੂਨ :-ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ…
View More ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਪ੍ਰਕਿਰਿਆ ਸ਼ੁਰੂਵਿਜੀਲੈਂਸ ਬਿਊਰੋ ਨੇ ਵੀ. ਸੀ. ਡਾ. ਰਾਜੀਵ ਸੂਦ ਨੂੰ ਲੰਡਨ ਜਾਣ ਤੋਂ ਰੋਕਿਆ
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ’ਚ ਚਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਕਾਰਨ ਲਾਈ ਰੋਕ ਫਰੀਦਕੋਟ, 24 ਜੂਨ : ਵਿਜੀਲੈਂਸ ਬਿਊਰੋ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ…
View More ਵਿਜੀਲੈਂਸ ਬਿਊਰੋ ਨੇ ਵੀ. ਸੀ. ਡਾ. ਰਾਜੀਵ ਸੂਦ ਨੂੰ ਲੰਡਨ ਜਾਣ ਤੋਂ ਰੋਕਿਆ‘ਆਪ੍ਰੇਸ਼ਨ ਸਿੰਧੂ’ : ਈਰਾਨ ਤੋਂ 290 ਭਾਰਤੀ ਅਤੇ ਇਕ ਸ਼੍ਰੀਲੰਕਾਈ ਨਾਗਰਿਕ ਨੂੰ ਕੱਢਿਆ
ਹੁਣ ਤੱਕ ਭਾਰਤ ਨੇ ਈਰਾਨ ਤੋਂ 2003 ਭਾਰਤੀਆਂ ਨੂੰ ਵਾਪਸ ਲਿਆਦਾ ਨਵੀਂ ਦਿੱਲੀ, 24 ਜੂਨ : ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਵਿਚਕਾਰ ਭਾਰਤ ਵੱਲੋਂ…
View More ‘ਆਪ੍ਰੇਸ਼ਨ ਸਿੰਧੂ’ : ਈਰਾਨ ਤੋਂ 290 ਭਾਰਤੀ ਅਤੇ ਇਕ ਸ਼੍ਰੀਲੰਕਾਈ ਨਾਗਰਿਕ ਨੂੰ ਕੱਢਿਆਪਾਕਿਸਤਾਨ ਤੋਂ ਮੰਗਵਾਈ 4 ਕਿਲੋ 916 ਗ੍ਰਾਮ ਹੈਰੋਇਨ ਬਰਾਮਦ
ਫਿਰੋਜ਼ਪੁਰ ਪੁਲਿਸ ਨੇ 2 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ ਫਿਰੋਜ਼ਪੁਰ, 23 ਜੂਨ :– ਜ਼ਿਲਾ ਫਿਰੋਜ਼ਪੁਰ ਦੀ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦੇ ਹੋਏ ਦੋ…
View More ਪਾਕਿਸਤਾਨ ਤੋਂ ਮੰਗਵਾਈ 4 ਕਿਲੋ 916 ਗ੍ਰਾਮ ਹੈਰੋਇਨ ਬਰਾਮਦਹਸਪਤਾਲਾਂ ’ਚ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿਹਤ ਮੰਤਰੀ
ਸਟਾਫ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਲੁਧਿਆਣਾ, 23 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ…
View More ਹਸਪਤਾਲਾਂ ’ਚ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿਹਤ ਮੰਤਰੀ20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ
ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਗੁਰਦਾਸਪੁਰ, 23 ਜੂਨ :-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ…
View More 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰਕੁੱਤਿਆਂ ਦੀ ਦੌੜ ’ਚ ਝਗੜੇ ਨੂੰ ਲੈ ਕੇ ਨੌਜਵਾਨ ਮਾਰਤਾ
ਹਮਲਾਵਰ ਫਰਾਰ ਮਾਨਸਾ, 23 ਜੂਨ :-ਕੁੱਤਿਆਂ ਦੀ ਦੌੜ ਨੂੰ ਲੈ ਕੇ ਦੋ ਗਰੁੱਪਾਂ ਵਿਚ ਹੋਏ ਝਗੜੇ ਦੀ ਰੰਜਿਸ਼ ਕਾਰਨ ਕੁੱਝ ਨੌਜਵਾਨਾਂ ਨੇ ਮਾਨਸਾ ਕੈਂਚੀਆਂ ਚੌਕ…
View More ਕੁੱਤਿਆਂ ਦੀ ਦੌੜ ’ਚ ਝਗੜੇ ਨੂੰ ਲੈ ਕੇ ਨੌਜਵਾਨ ਮਾਰਤਾਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੇ ਵਿਰੁੱਧ ਕੇਸ ਦਰਜ ਬਟਾਲਾ, 23 ਜੂਨ :- ਜ਼ਿਲਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਅਧੀਨ ਆਉਦੇ ਕਸਬਾ ਘੁਮਾਣ ਕੋਲ ਪਿੰਡ…
View More ਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲਦਰਦਨਾਕ ਹਾਦਸਾ, 9 ਮਹੀਨੇ ਦੀ ਗਰਭਵਤੀ ਦੀ ਮੌਤ, 6 ਜ਼ਖ਼ਮੀ
ਸਵਿਫਟ ਅਤੇ ਈ-ਰਿਕਸ਼ਾ ਦੀ ਟੱਕਰ ਗੁਰਦਾਸਪੁਰ, 23 ਜੂਨ :– ਗੁਰਦਾਸਪੁਰ ਦੇ ਸਿਵਲ ਹਸਪਤਾਲ ਦੇ ਬਾਹਰ ਨੈਸ਼ਨਲ ਹਾਈਵੇ ’ਤੇ ਇਕ ਸਵਿਫਟ ਕਾਰ ਅਤੇ ਈ-ਰਿਕਸ਼ਾ ਵਿਚਾਲੇ ਹੋਈ…
View More ਦਰਦਨਾਕ ਹਾਦਸਾ, 9 ਮਹੀਨੇ ਦੀ ਗਰਭਵਤੀ ਦੀ ਮੌਤ, 6 ਜ਼ਖ਼ਮੀ