ਟ੍ਰੈਫਿਕ ਪੁਲਿਸ ਨੇ 15000 ਰੁਪਏ ਕੱਟਿਆ ਚਲਾਨ ਗੁਰੂਗ੍ਰਾਮ, 17 ਦਸੰਬਰ – ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸਿਆ…
View More ਰੈਪਰ ਬਾਦਸ਼ਾਹ ਨੂੰ ਗਲਤੀ ਪਈ ਮਹਿੰਗੀCategory: latest news
ਬਾਲੀਵੁੱਡ ਐਕਟਰ ਸੰਜੇ ਦੱਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦੇਸ਼ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਅੰਮ੍ਰਿਤਸਰ, 17 ਦਸੰਬਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਐਕਟਰ ਸੰਜੇ ਦੱਤ ਨੇ ਨਤਮਸਤਕ ਹੋ ਕੇ ਵਾਹਿਗੁਰੂ ਦੇ…
View More ਬਾਲੀਵੁੱਡ ਐਕਟਰ ਸੰਜੇ ਦੱਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ22 ਸਾਲਾਂ ਬਾਅਦ ਹਮੀਦਾ ਬਾਨੋ ਪਾਕਿਸਤਾਨ ਤੋਂ ਵਤਨ ਪਰਤੀ
ਇਕ ਏਜੰਟ ਨੇ ਦੁਬਈ ਦੀ ਬਜਾਏ ਭੇਜ ਦਿੱਤਾ ਸੀ ਪਾਕਿਸਤਾਨ ਅੰਮ੍ਰਿਤਸਰ, 17 ਦਸੰਬਰ – ਇਕ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਈ ਮੁੰਬਈ ਦੀ ਰਹਿਣ ਵਾਲੀ…
View More 22 ਸਾਲਾਂ ਬਾਅਦ ਹਮੀਦਾ ਬਾਨੋ ਪਾਕਿਸਤਾਨ ਤੋਂ ਵਤਨ ਪਰਤੀ6 ਕਰੋੜ ਦੀ ਹੈਰੋਇਨ ਸਮੇਤ 2 ਪਾਕਿਸਤਾਨੀ ਡਰੋਨ ਬਰਾਮਦ
ਅੰਮ੍ਰਿਤਸਰ, 17 ਦਸੰਬਰ – ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿਚ 6 ਕਰੋੜ ਰੁਪਏ ਦੀ ਹੈਰੋਇਨ ਅਤੇ 2 ਮਿੰਨੀ ਪਾਕਿਸਤਾਨੀ ਡਰੋਨ…
View More 6 ਕਰੋੜ ਦੀ ਹੈਰੋਇਨ ਸਮੇਤ 2 ਪਾਕਿਸਤਾਨੀ ਡਰੋਨ ਬਰਾਮਦਕਿਸਾਨਾਂ ਦੇ ਹੱਕ ‘ਚ ਨਿਤਰੇ ਕੈਬਨਿਟ ਮੰਤਰੀ ਧਾਲੀਵਾਲ
ਕਿਹਾ-ਡੱਲੇਵਾਲ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਅੰਮ੍ਰਿਤਸਰ, 17 ਦਸੰਬਰ – ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ…
View More ਕਿਸਾਨਾਂ ਦੇ ਹੱਕ ‘ਚ ਨਿਤਰੇ ਕੈਬਨਿਟ ਮੰਤਰੀ ਧਾਲੀਵਾਲਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ
ਫਰਵਰੀ ਵਿਚ ਸੂਬੇ ਵਿਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ ਚੰਡੀਗੜ੍ਹ, 16 ਦਸੰਬਰ,…
View More ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ 2 ਭੈਣਾਂ ਦੀ ਮੌਤ
ਭੋਗਪੁਰ, 16 ਦਸੰਬਰ – ਭੋਗਪੁਰ ਅਧੀਨ ਪੈਂਦੇ ਪਿੰਡ ਲੜੋਈ ਦੇ ਇਕ ਘਰ ਵਿਚ ਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ…
View More ਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ 2 ਭੈਣਾਂ ਦੀ ਮੌਤਕੰਮ ਤੋਂ ਪਰਤ ਰਹੇ 2 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆ
ਤਰਨਤਾਰਨ, 16 ਦਸੰਬਰ – ਤਰਨਤਾਰਨ ਦੇ ਪਿੰਡ ਆਸਲ ‘ਚ ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ…
View More ਕੰਮ ਤੋਂ ਪਰਤ ਰਹੇ 2 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਾਬਕਾ ਡਿਪਟੀ ਸਪੀਕਰ ਅਟਵਾਲ
ਅੰਮ੍ਰਿਤਸਰ, 16 ਦਸੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਅਟਵਾਲ…
View More ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਾਬਕਾ ਡਿਪਟੀ ਸਪੀਕਰ ਅਟਵਾਲਸਕੂਲੀ ਬੱਸ ਨੇ ਦੂਜੀ ਕਲਾਸ ਦੀ ਵਿਦਿਆਰਥਣ ਨੂੰ ਕੁਚਲਿਆ, ਮੌਤ
ਬੱਸ ਤੋਂ ਉੱਤਰ ਕੇ ਅੰਦਰ ਜਾਣ ਲੱਗੀ ਤਾਂ ਬੈਕ ਕਰਦੇ ਸਮੇਂ ਪਿਛਲੇ ਟਾਈਰ ਦੇ ਥੱਲੇ ਆਈ ਬੱਚੀ ਲੁਧਿਆਣਾ, 16 ਦਸੰਬਰ –ਲੁਧਿਆਣਾ ਵਿਚ ਸਵੇਰ ਕਰੀਬ ਸਾਢੇ…
View More ਸਕੂਲੀ ਬੱਸ ਨੇ ਦੂਜੀ ਕਲਾਸ ਦੀ ਵਿਦਿਆਰਥਣ ਨੂੰ ਕੁਚਲਿਆ, ਮੌਤ