ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਬੀਤੀ ਰਾਤ (ਬੁੱਧਵਾਰ) ਨੂੰ ਪੰਜਾਬ ਦੇ ਕਈ ਇਲਾਕਿਆਂ ’ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ ਅਤੇ ਮੀਂਹ ਵੀ ਪਿਆ,…
View More ਪੰਜਾਬ ’ਚ 2 ਦਿਨ ਮੀਂਹ ਦੀ ਸੰਭਾਵਨਾCategory: latest news
ਚੋਣ ਡਿਊਟੀ ’ਤੇ ਗੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਮੁਅੱਤਲ
Ludhiana News : ਲੁਧਿਆਣਾ ਪ੍ਰਸ਼ਾਸਨ ਨੇ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ…
View More ਚੋਣ ਡਿਊਟੀ ’ਤੇ ਗੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਮੁਅੱਤਲਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ
Ludhiana news : ਪੰਜਾਬ ਦੇ ਲੁਧਿਆਣਾ ’ਚ ਜਲਦੀ ਹੀ ਜ਼ਿਮਣੀ ਚੋਣ ਹੋਣ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ…
View More ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ
Gurdaspur News : ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ, ਜਿਸਦੀ ਪਛਾਣ…
View More ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆਗੁਲਜਾਰ ਸਿੰਘ ਬੋਬੀ ਨੇ ਪੰਜਾਬ SC ਕਮਿਸ਼ਨ ਮੈਂਬਰ ਵਜੋਂ ਸੰਭਾਲਿਆ ਅਹੁਦਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮੂਹ ਚੇਅਰਮੈਨ ਤੇ ਅਹੁਦੇਦਾਰ ਰਹੇ ਮੌਜੂਦ
View More ਗੁਲਜਾਰ ਸਿੰਘ ਬੋਬੀ ਨੇ ਪੰਜਾਬ SC ਕਮਿਸ਼ਨ ਮੈਂਬਰ ਵਜੋਂ ਸੰਭਾਲਿਆ ਅਹੁਦਾਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
Gurdaspur news :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਮਾਰਕੀਟ ਕਮੇਟੀ ਕਾਹਨੂੰਵਾਨ ਵਿਖੇ ਤਾਇਨਾਤ ਮੰਡੀ…
View More ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ
22 ਤੱਕ ਗ੍ਰਿਫ਼ਤਾਰੀ ’ਤੇ ਲੱਗੀ ਰੋਕ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ Punjab News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ…
View More ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤਜ਼ਹੀਰ ਖਾਨ ਤੇ ਸਾਗਰਿਕਾ ਦੇ ਘਰ ਗੂੰਜੀਆਂ ਕਿਲਕਾਰੀਆਂ
ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ ਦੇ ਘਰ ਖੁਸ਼ੀ ਦੀ ਲਹਿਰ ਹੈ, ਜਿੱਥੇ ਉਨ੍ਹਾਂ ਦੀ ਪਤਨੀ ਸਾਗਰਿਕਾ ਘਾਟਗੇ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਦੋਵਾਂ…
View More ਜ਼ਹੀਰ ਖਾਨ ਤੇ ਸਾਗਰਿਕਾ ਦੇ ਘਰ ਗੂੰਜੀਆਂ ਕਿਲਕਾਰੀਆਂਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲਾਪਤਾ, ਲੱਗੇ ਪੋਸਟਰ
Jalandhar news :- ਜਲੰਧਰ ’ਚ ਭਾਜਪਾ ਆਗੂਆਂ ਨੇ ਸ਼ਹਿਰ ਵਿਚ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ…
View More ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲਾਪਤਾ, ਲੱਗੇ ਪੋਸਟਰ