ਫਿਰੋਜ਼ਪੁਰ, 31 ਜੁਲਾਈ : ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਿੰਡ ਲੇਲੀ ਵਾਲਾ ਤੋਂ ਥੋੜ੍ਹਾ ਅੱਗੇ ਬੀਤੀ ਅੱਧੀ ਰਾਤ 2 ਕਾਰਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ…
View More ਕਾਰਾਂ ਦੀ ਟੱਕਰ ’ਚ 2 ਲੋਕਾਂ ਦੀ ਮੌਤ, 4 ਜ਼ਖਮੀCategory: latest news
ਮੁੱਖ ਮੰਤਰੀ ਸੈਣੀ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ : ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ…
View More ਮੁੱਖ ਮੰਤਰੀ ਸੈਣੀ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀਕੌਮਾਂਤਰੀ ਪੱਧਰ ’ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ
ਭੌਤਿਕ ਵਿਗਿਆਨ ਦਾ ਖੋਜ ਪੱਤਰ ਅਮਰੀਕਾ ’ਚ ਹੋ ਰਹੀ ਡੈਨਵਰ ਐਕਸ-ਰੇਅ ਕਾਨਫ਼ਰੰਸ ਲਈ ਹੋਇਆ ਸਵੀਕਾਰ ਪਟਿਆਲਾ, 31 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ…
View More ਕੌਮਾਂਤਰੀ ਪੱਧਰ ’ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜਪੰਜਾਬ ਸਰਕਾਰ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ : ਸੰਜੀਵ ਅਰੋੜਾ
ਕਿਹਾ-ਵਿਦੇਸ਼ੀ ਕੰਪਨੀਆਂ ਵੱਲੋਂ ਨਿਵੇਸ਼ ਕਰਨ ਲਈ ਪੰਜਾਬ ਸਭ ਤੋਂ ਅਨੁਕੂਲ ਸਥਾਨ ਅੰਮ੍ਰਿਤਸਰ, 31 ਜੁਲਾਈ : ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ. ਆਰ. ਆਈ. ਮਾਮਲਿਆਂ…
View More ਪੰਜਾਬ ਸਰਕਾਰ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ : ਸੰਜੀਵ ਅਰੋੜਾਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼, 6 ਕਾਬੂ
ਪੁਲਸ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ, 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਅੰਮ੍ਰਿਤਸਰ, 31 ਜੁਲਾਈ : ਮੁੱਖ ਮੰਤਰੀ ਭਗਵੰਤ…
View More ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼, 6 ਕਾਬੂ2 ਵਿਅਕਤੀਆਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਦਾ ਐੱਸ. ਸੀ. ਕਮਿਸ਼ਨ ਨੇ ਲਿਆ ਨੋਟਿਸ
ਪੁਲਸ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਸਖਤ ਕਾਰਵਾਈ ਦੀਆਂ ਹਦਾਇਤਾਂ ਪਟਿਆਲਾ, 31 ਜੁਲਾਈ : ਪਿਛਲੇ ਹਫਤੇ ਜ਼ਿਲਾ ਪਟਿਆਲਾ ਦੇ ਪਿੰਡ ਨਿਆਲ ਵਿਖੇ ਵਾਪਰੀ ਘਟਨਾ ਦਾ ਗੰਭੀਰ…
View More 2 ਵਿਅਕਤੀਆਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਦਾ ਐੱਸ. ਸੀ. ਕਮਿਸ਼ਨ ਨੇ ਲਿਆ ਨੋਟਿਸਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ : ਕੇਜਰੀਵਾਲ ਸੁਨਾਮ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪਸੁਨਾਮ-ਪਟਿਆਲਾ ਹਾਈਵੇ ਦਾ ਨਾਂ ਬਦਲ ਕੇ ਰੱਖਿਆ ਸ਼ਹੀਦ ਊਧਮ ਸਿੰਘ
ਸੁਨਾਮ ਨੂੰ ਨਵਾਂ ਰੂਪ ਦੇਣ ਲਈ 85 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ-ਪੱਥਰ ਸ਼ਹੀਦ ਊਧਮ ਸਿੰਘ ਵਾਲਾ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ…
View More ਸੁਨਾਮ-ਪਟਿਆਲਾ ਹਾਈਵੇ ਦਾ ਨਾਂ ਬਦਲ ਕੇ ਰੱਖਿਆ ਸ਼ਹੀਦ ਊਧਮ ਸਿੰਘਸੱਪ ਦੇ ਡੰਗਣ ਕਾਰਨ 9 ਸਾਲ ਦੇ ਬੱਚੇ ਦੀ ਮੌਤ
ਖੰਨਾ, 31 ਜੁਲਾਈ : ਜ਼ਿਲਾ ਲੁਧਿਆਣਾ ਵਿਚ ਪੈਂਦੇ ਕਸਬਾ ਖੰਨਾ ਦੇ ਨੇੜਲੇ ਪਿੰਡ ਰੋਹਣੋਂ ਖੁਰਦ ਵਿਖੇ ਛੋਟੇ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ…
View More ਸੱਪ ਦੇ ਡੰਗਣ ਕਾਰਨ 9 ਸਾਲ ਦੇ ਬੱਚੇ ਦੀ ਮੌਤਨੇਤਰਹੀਣ ਹੋਣ ਦੇ ਬਾਵਜੂਦ ਮਨਿੰਦਰਜੀਤ ਨੇ ਯੂਜੀਸੀ ਨੈੱਟ ਦੀ ਦੀ ਪ੍ਰੀਖਿਆ ਕੀਤੀ
ਮੁਕੇਰੀਆਂ, 31 ਜੁਲਾਈ : ਜ਼ਿਲਾ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਪੈਂਦੇ ਪਿੰਡ ਚੀਮਾ ਪੋਤਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਮਨਿੰਦਰਜੀਤ ਸਿੰਘ ਨੇ ਇਹ ਸਾਬਿਤ ਕਰ…
View More ਨੇਤਰਹੀਣ ਹੋਣ ਦੇ ਬਾਵਜੂਦ ਮਨਿੰਦਰਜੀਤ ਨੇ ਯੂਜੀਸੀ ਨੈੱਟ ਦੀ ਦੀ ਪ੍ਰੀਖਿਆ ਕੀਤੀ