ਕਿਹਾ-ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਉਸਨੂੰ ਤਬਾਹ ਕਰਨ ਦਾ ਕੀਤਾ ਯਤਨ ਤਲਵੰਡੀ ਸਾਬੋ :- ਅੱਜ ਵਿਸਾਖੀ ਅਤੇ ਖਾਲਸਾ…
View More 2027 ’ਚ ਅਕਾਲੀ ਦਲ ਦੇ ਸੱਤਾ ’ਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਸਮੱਗਲਰ ਨਹੀਂ ਰਹੇਗਾ : ਸੁਖਬੀਰ ਬਾਦਲCategory: latest news
ਸਿਵਲ ਹਸਪਤਾਲ ’ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ
ਹਮਲਾਵਰਾਂ ਨੇ ਸ਼ਰੇਆਮ ਕੀਤੀ ਭੰਨਤੋੜ ਡਾਕਟਰਾਂ ਅਤੇ ਸਿਹਤ ਅਮਲੇ ਨੇ ਮੁਸ਼ਕਲ ਨਾਲ ਬਚਾਈ ਜਾਨ ਗੁਰਦਾਸਪੁਰ : ਡੇਰਾ ਬੱਸੀ ਦੇ ਸਰਕਾਰੀ ਹਸਪਤਾਲ ’ਚ ਹੋਈ ਗੁੰਡਾਗਰਦੀ ਦਾ…
View More ਸਿਵਲ ਹਸਪਤਾਲ ’ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚਖ਼ਾਲਸਾ ਪੰਥ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨ
ਖ਼ਾਲਸਾਈ ਰੰਗ ’ਚ ਰੰਗਿਆ ਬਰੇਸ਼ੀਆ ਸ਼ਹਿਰ ਯੂਰਪ ਭਰ ਤੋਂ ਹਜ਼ਾਰਾਂ ਸਿੱਖਾਂ ਨੇ ਭਰੀ ਹਾਜ਼ਰੀ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਦੁਆਰਾ ਇਲਾਕੇ ਦੀਆਂ ਸਮੁੱਚੀਆਂ ਸਿੱਖ…
View More ਖ਼ਾਲਸਾ ਪੰਥ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨਕਾਊਂਟਰ ਇੰਟੈਲੀਜੈਂਸ ਦੀ ਟੀਮ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਦੇ ਘਰ ਪਹੁੰਚੀ
ਚੰਡੀਗੜ੍ਹ :- ਕਾਊਂਟਰ ਇੰਟੈਲੀਜੈਂਸ ਪੰਜਾਬ ਪੁਲਿਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ…
View More ਕਾਊਂਟਰ ਇੰਟੈਲੀਜੈਂਸ ਦੀ ਟੀਮ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਦੇ ਘਰ ਪਹੁੰਚੀਕਿਸਾਨ ਜੋੜੇ ਨੇ ਤਿੰਨ ਬੱਚਿਆਂ ਸਮੇਤ ਖਾਧਾ ਜ਼ਹਿਰ, ਪਤੀ-ਪਤਨੀ ਦੀ ਮੌਤ
ਬੱਚੇ ਹਸਪਤਾਲ ’ਚ ਦਾਖਲ , ਪੁਲਿਸ ਕਰ ਰਹੀ ਜਾਂਚ ਗੁਜਰਾਤ ਦੇ ਸਾਬਰਕਾਂਠਾ ਜ਼ਿਲੇ ’ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ…
View More ਕਿਸਾਨ ਜੋੜੇ ਨੇ ਤਿੰਨ ਬੱਚਿਆਂ ਸਮੇਤ ਖਾਧਾ ਜ਼ਹਿਰ, ਪਤੀ-ਪਤਨੀ ਦੀ ਮੌਤਵਿਸਾਖੀ ਦੇ ਦਿਹਾੜੇ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਹੋਏ ਨਤਮਸਤਕ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
View More ਵਿਸਾਖੀ ਦੇ ਦਿਹਾੜੇ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਹੋਏ ਨਤਮਸਤਕਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਨਾਲ ਪਾਰਟੀ ’ਚ ਨਵਾਂ ਉਤਸ਼ਾਹ ਭਰਿਆ : ਵਿਨਰਜੀਤ ਗੋਲਡੀ
ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ, ਵੰਡੇ ਲੱਡੂ ਸੰਗਰੂਰ : – ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਏ ਡੈਲੀਗੇਟ ਇਜਲਾਸ ’ਚ ਸੁਖਬੀਰ ਸਿੰਘ…
View More ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਨਾਲ ਪਾਰਟੀ ’ਚ ਨਵਾਂ ਉਤਸ਼ਾਹ ਭਰਿਆ : ਵਿਨਰਜੀਤ ਗੋਲਡੀਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ’ਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ
ਪ੍ਰੋ. ਸ਼ੇਰਗਿੱਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਿੜ੍ਹਬਾ ਦੇ ਪ੍ਰਬੰਧ ਪਹਿਲਾਂ ਨਾਲੋ ਵਧੇਰੇ ਮਜ਼ਬੂਤ ਹੋਣਗੇ : ਹਰਪਾਲ ਚੀਮਾ ਦਿੜ੍ਹਬਾ -: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ…
View More ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ’ਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲੇ ’ਚ 30 ਮੁਕੱਦਮੇ ਦਰਜ, 34 ਵਿਅਕਤੀ ਗ੍ਰਿਫਤਾਰ : ਐੱਸ. ਐੱਸ. ਪੀ. ਚਾਹਲ
ਜ਼ਿਲਾ ਪੁਲਿਸ ਸੰਗਰੂਰ ਵੱਲੋਂ 1 ਤੋਂ 11 ਅਪ੍ਰੈਲ ਤੱਕ ਦੀ ਕਾਰਗੁਜਾਰੀ ਸੰਗਰੂਰ : – ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (ਆਈ. ਪੀ. ਐੱਸ.) ਨੇ…
View More ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲੇ ’ਚ 30 ਮੁਕੱਦਮੇ ਦਰਜ, 34 ਵਿਅਕਤੀ ਗ੍ਰਿਫਤਾਰ : ਐੱਸ. ਐੱਸ. ਪੀ. ਚਾਹਲਸ਼ਹੀਦ ਸਬ ਇੰਸਪੈਕਟਰ ਦੀ ਮ੍ਰਿਤਕ ਦੇਹ ਪਹੁੰਚੀ ਘਰ
ਫੁੱਟ-ਫੁੱਟ ਰੋਇਆ ਪਰਿਵਾਰ ਤਰਨ-ਤਾਰਨ : ਅੱਜ ਸ਼ਹੀਦ ਚਰਨਜੀਤ ਸਿੰਘ ਦੇ ਜੱਦੀ ਪਿੰਡ ਥੇਹ ਸਰਹਾਲੀ ਮ੍ਰਿਤਕ ਦੇਹ ਪਹੁੰਚੀ, ਜਿਥੇ ਪਰਿਵਾਰ ਫੁੱਟ-ਫੁੱਟ ਰੋਇਆ, ਇਸ ਗਮਗੀਨ ਮਾਹੌਲ ’ਚ…
View More ਸ਼ਹੀਦ ਸਬ ਇੰਸਪੈਕਟਰ ਦੀ ਮ੍ਰਿਤਕ ਦੇਹ ਪਹੁੰਚੀ ਘਰ