ਦਿੱਲੀ ਵਿਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ ਹੋਇਆ । ਦਿੱਲੀ ਵਿਧਾਨ ਸਭਾ ਚੋਣਾਂ ਦੇ…
View More ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਰੇਖਾ ਗੁਪਤਾCategory: latest news
ਅਮਰੀਕਾ ਵੱਲੋਂ ਕੱਢੇ ਭਾਰਤੀਆਂ ਦੇ ਮਾਮਲੇ ਵਿਚ ਐੱਸ. ਆਈ. ਟੀ. ਨੇ ਹੁਣ ਤੱਕ 15 ਮਾਮਲੇ ਕੀਤੇ ਦਰਜ
ਸੰਗਰੂਰ ਪੁਲਿਸ ਨੇ 2 ਹੋਰ ਟਰੈਵਲ ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ : ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ’ਤੇ ਆਪਣੀ ਕਾਰਵਾਈ ਜਾਰੀ…
View More ਅਮਰੀਕਾ ਵੱਲੋਂ ਕੱਢੇ ਭਾਰਤੀਆਂ ਦੇ ਮਾਮਲੇ ਵਿਚ ਐੱਸ. ਆਈ. ਟੀ. ਨੇ ਹੁਣ ਤੱਕ 15 ਮਾਮਲੇ ਕੀਤੇ ਦਰਜਸੰਦੀਪ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਬਣੀ ਪਾਇਲਟ
ਕਪੂਰਥਲਾ : ਪੰਜਾਬ ਦੀਆਂ ਧੀਆਂ ਲੜਕਿਆਂ ਨਾਲੋਂ ਕਿਸੇ ਵੀ ਤਰ੍ਹਾਂ ਤੋਂ ਘੱਟ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਅਵਾਣ ਭੀਖੇਸ਼ਾਹ ਦੀ…
View More ਸੰਦੀਪ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਬਣੀ ਪਾਇਲਟ22 ਨੂੰ ਚੰਡੀਗੜ੍ਹ ਵਿਚ ਹੀ ਹੋਵੇਗੀ ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ
ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਛੇਵੇਂ ਦੌਰ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਕੇਂਦਰ ਸਰਕਾਰ…
View More 22 ਨੂੰ ਚੰਡੀਗੜ੍ਹ ਵਿਚ ਹੀ ਹੋਵੇਗੀ ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗਪੰਜਾਬ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗੀ ਗਿਰਾਵਟ ਪੰਜਾਬ ਵਿਚ ਅੱਜ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ…
View More ਪੰਜਾਬ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀਕਰਾਚੀ ‘ਚ ਪਾਕਿਸਤਾਨ ਦੀ ਕਰਾਰੀ ਹਾਰ, ਨਿਊਜ਼ੀਲੈਂਡ ਨੇ 60 ਦੌੜਾਂ ਨਾਲ ਹਰਾਇਆ
ਚੈਂਪੀਅਨਜ਼ ਟਰਾਫੀ 2025: ਲਗਭਗ 3 ਦਹਾਕਿਆਂ ਬਾਅਦ ਆਈ. ਸੀ. ਸੀ. ਟੂਰਨਾਮੈਂਟ ਪਾਕਿਸਤਾਨ ਵਾਪਸ ਆਇਆ ਪਰ ਇਹ ਪਾਕਿਸਤਾਨੀ ਟੀਮ ਅਤੇ ਇਸ ਦੇ ਪ੍ਰਸ਼ੰਸਕਾਂ ਲਈ ਇਕ ਭਿਆਨਕ ਸੁਪਨਾ…
View More ਕਰਾਚੀ ‘ਚ ਪਾਕਿਸਤਾਨ ਦੀ ਕਰਾਰੀ ਹਾਰ, ਨਿਊਜ਼ੀਲੈਂਡ ਨੇ 60 ਦੌੜਾਂ ਨਾਲ ਹਰਾਇਆਪਹਿਲੀ ਵਾਰ ਜਿੱਤਣ ਵਾਲੀ ਬਣੀ ਦਿੱਲੀ ਦੀ ਮੁੱਖ ਮੰਤਰੀ, ਜਾਣੋ ਕੌਣ ਹਨ ਰੇਖਾ ਗੁਪਤਾ
ਦਿੱਲੀ ਦੀ ਮੁੱਖ ਮੰਤਰੀ ਚੁਣੀ ਗਈ ਰੇਖਾ ਗੁਪਤਾ ਭਾਜਪਾ ਦੀ ਮਿਹਨਤੀ ਵਰਕਰ ਰਹੀ ਹੈ, ਉਹ ਪਹਿਲੀ ਵਾਰ ਸ਼ਾਲੀਮਾਰ ਬਾਗ ਤੋਂ ਵਿਧਾਨ ਸਭਾ ਚੋਣ ਜਿੱਤੀ ਅਤੇ…
View More ਪਹਿਲੀ ਵਾਰ ਜਿੱਤਣ ਵਾਲੀ ਬਣੀ ਦਿੱਲੀ ਦੀ ਮੁੱਖ ਮੰਤਰੀ, ਜਾਣੋ ਕੌਣ ਹਨ ਰੇਖਾ ਗੁਪਤਾਰੇਖਾ ਗੁਪਤਾ ਬਨਣਗੇ ਦਿੱਲੀ ਦੀ ਮੁੱਖ ਮੰਤਰੀ
ਵੇਸ਼ ਵਰਮਾ ਦਾ ਨਾਂ ਉਪ-ਮੁੱਖ ਮੰਤਰੀ ਐਲਾਨਿਆ ਦਿੱਲੀ – ਅੱਜ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਭਾਜਪਾ ਨੇ ਐਲਾਨ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ…
View More ਰੇਖਾ ਗੁਪਤਾ ਬਨਣਗੇ ਦਿੱਲੀ ਦੀ ਮੁੱਖ ਮੰਤਰੀਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ
-ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਵਾਧੂ ਨਹੀਂ : ਭਗਵੰਤ ਸਿੰਘ ਮਾਨ -ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਪੁਨਰ…
View More ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ : 52 ਪੁਲਿਸ ਮੁਲਾਜ਼ਮ ਬਰਖ਼ਾਸਤ
ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਵੀ ਪੁਲਿਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ…
View More ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ : 52 ਪੁਲਿਸ ਮੁਲਾਜ਼ਮ ਬਰਖ਼ਾਸਤ