ਪੰਜਾਬ ਰਾਜ ’ਚ ਅਸਲਾ ਲਾਇਸੈਂਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ…
View More ਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ’ਚ ਵਾਧਾCategory: latest news
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਬੈਨ ਲਗਾਉਣ ਦੀ ਕੀਤੀ ਮੰਗ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ…
View More ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰਸਾਵਧਾਨ ! ਕਿਧਰੇ ਹੀਟਰ ਤੇ ਬਲੋਅਰ ਦੀ ਗਰਮੀ ਜਾਨ ’ਤੇ ਪੈ ਨਾ ਜਾਵੇ ਭਾਰੀ
ਸਰਦੀਆਂ ’ਚ ਠੰਢ ਤੋਂ ਬਚਣ ਲਈ ਲੋਕ ਹੀਟਰ, ਬਲੋਅਰ ਅਤੇ ਅੰਗੀਠੀ ਦੀ ਵਰਤੋਂ ਕਰਦੇ ਹਨ। ਕਈ ਵਾਰ ਇਹ ਯੰਤਰ ਘੰਟਿਆਂ ਤੱਕ ਚੱਲਦੇ ਰਹਿੰਦੇ ਹਨ ਪਰ…
View More ਸਾਵਧਾਨ ! ਕਿਧਰੇ ਹੀਟਰ ਤੇ ਬਲੋਅਰ ਦੀ ਗਰਮੀ ਜਾਨ ’ਤੇ ਪੈ ਨਾ ਜਾਵੇ ਭਾਰੀਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀ
ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ…
View More ਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀਸੈਫ਼ ਅਲੀ ਖ਼ਾਨ ਉਤੇ ਜਾਨਲੇਵਾ ਹਮਲਾ, ਹਸਪਤਾਲ ਵਿਚ ਦਾਖਲ
ਮੁੰਬਈ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ ਵਿੱਚ…
View More ਸੈਫ਼ ਅਲੀ ਖ਼ਾਨ ਉਤੇ ਜਾਨਲੇਵਾ ਹਮਲਾ, ਹਸਪਤਾਲ ਵਿਚ ਦਾਖਲਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਦੇ ਘਰ ‘ਤੇ ਗ੍ਰਨੇਡ ਨਾਲ ਹਮਲਾ
ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਪੰਜਾਬ ਦੇ ਸ਼ਹਿਰ ਬਟਾਲਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਲੋਕਾਂ ਵਿਚਾਲੇ…
View More ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਦੇ ਘਰ ‘ਤੇ ਗ੍ਰਨੇਡ ਨਾਲ ਹਮਲਾਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ
ਗੱਤਕੇ ਦੇ ਕਰਤੱਵ ਵਿਖਾਏ ਸ੍ਰੀ ਮੁਕਤਸਰ ਸਾਹਿਬ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ…
View More ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ
ਪੰਜਾਬ ਵਿਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ ਚੰਡੀਗੜ੍ਹ, -: ਸੂਬੇ ਦੀਆਂ ਲੜਕੀਆਂ ਨੂੰ ਹੋਰ…
View More ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ, :- ਪੰਜਾਬ ਦੇ ਸੂਚਨਾ ਅਤੇ…
View More ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ…
View More ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ