ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬੂੰਦਾ-ਬਾਂਦੀ ਹੋਈ

24 ਜੁਲਾਈ 2026 : ਦਿੱਲੀ-ਐਨਸੀਆਰ ਸਮੇਤ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਹਲਕੀ ਬੂੰਦਾ-ਬਾਂਦੀ ਹੋਈ। ਅਗਲੇ ਤਿੰਨ ਦਿਨਾਂ ਤੱਕ ਮਾਨਸੂਨ ਕਮਜ਼ੋਰ ਰਹੇਗਾ, ਪਰ 27-28…

View More ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬੂੰਦਾ-ਬਾਂਦੀ ਹੋਈ

ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖਤਮ ਕੀਤੀ

24 ਜੁਲਾਈ 2026: ਪ੍ਰਸਿੱਧ ਅਕਾਦਮਿਕ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ…

View More ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖਤਮ ਕੀਤੀ

ਮੁੱਖ ਮੰਤਰੀ ਸੈਣੀ ਨੇ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਰਾਹੁਲ ਗਾਂਧੀ ਤੇ ਆਪ ‘ਤੇ ਤਿੱਖਾ ਹਮਲਾ

23 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ…

View More ਮੁੱਖ ਮੰਤਰੀ ਸੈਣੀ ਨੇ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਰਾਹੁਲ ਗਾਂਧੀ ਤੇ ਆਪ ‘ਤੇ ਤਿੱਖਾ ਹਮਲਾ

ਮੁੱਖ ਮੰਤਰੀ ਨੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ‘ਤੇ ਤਿੱਖੇ ਹਮਲੇ ਕੀਤੇ

23 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਸਿਰਸਾ ਦੌਰੇ ਦੌਰਾਨ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ…

View More ਮੁੱਖ ਮੰਤਰੀ ਨੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ‘ਤੇ ਤਿੱਖੇ ਹਮਲੇ ਕੀਤੇ

Weather Update: ਹਿਮਾਚਲ ਪ੍ਰਦੇਸ਼ ‘ਤੇ ਮਾਨਸੂਨ ਦਾ ਪ੍ਰਭਾਵ ਘੱਟ ਹੋਣ ਦੇ ਕੋਈ ਸੰਕੇਤ ਨਹੀਂ

23 ਜੁਲਾਈ 2026: ਹਿਮਾਚਲ ਪ੍ਰਦੇਸ਼ ‘ਤੇ ਮਾਨਸੂਨ ਦਾ ਪ੍ਰਭਾਵ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖਾ ਰਿਹਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ, ਆਮ ਜੀਵਨ…

View More Weather Update: ਹਿਮਾਚਲ ਪ੍ਰਦੇਸ਼ ‘ਤੇ ਮਾਨਸੂਨ ਦਾ ਪ੍ਰਭਾਵ ਘੱਟ ਹੋਣ ਦੇ ਕੋਈ ਸੰਕੇਤ ਨਹੀਂ
Sukhwinder Singh Sukhu

ਪੇਪਰ ਲੀਕ ਸਿਰਫ਼ ਭਾਜਪਾ ਸਰਕਾਰਾਂ ਦੇ ਅਧੀਨ ਹੀ ਕਿਉਂ ਹੁੰਦੇ, CM ਸੁੱਖੇ ਨੇ ਬੋਲਿਆ BJP ‘ਤੇ ਹਮਲਾ

22 ਜੁਲਾਈ 2026: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਰਾਸ਼ਟਰੀ ਅਤੇ ਰਾਜ ਪੱਧਰੀ ਮੁੱਦਿਆਂ ‘ਤੇ ਤਿੱਖਾ ਹਮਲਾ…

View More ਪੇਪਰ ਲੀਕ ਸਿਰਫ਼ ਭਾਜਪਾ ਸਰਕਾਰਾਂ ਦੇ ਅਧੀਨ ਹੀ ਕਿਉਂ ਹੁੰਦੇ, CM ਸੁੱਖੇ ਨੇ ਬੋਲਿਆ BJP ‘ਤੇ ਹਮਲਾ

ਪਿਛਲੀ ਭਾਜਪਾ ਸਰਕਾਰ ਚਾਹੁੰਦੀ ਤਾਂ ਹਿਮਾਚਲ ਪੂਰੀ ਤਰ੍ਹਾਂਹੋ ਸਕਦਾ ਸੀ ਕਰਜ਼ਾ ਮੁਕਤ : ਸੁੱਖੂ

22 ਜੁਲਾਈ 2026: ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਰਾਜੀਵ ਭਵਨ ਵਿਖੇ ਹੋਏ ਕਾਂਗਰਸ ਸੇਵਾ ਦਲ ਦੇ ਰਾਜ ਪੱਧਰੀ ਸੰਮੇਲਨ ਦੀ ਪ੍ਰਧਾਨਗੀ…

View More ਪਿਛਲੀ ਭਾਜਪਾ ਸਰਕਾਰ ਚਾਹੁੰਦੀ ਤਾਂ ਹਿਮਾਚਲ ਪੂਰੀ ਤਰ੍ਹਾਂਹੋ ਸਕਦਾ ਸੀ ਕਰਜ਼ਾ ਮੁਕਤ : ਸੁੱਖੂ

ਰਾਹੁਲ ਗਾਂਧੀ ਵਿਰੁੱਧ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ: ਅਨਿਲ ਵਿਜ

22 ਜੁਲਾਈ 2026: ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੱਲ੍ਹ ਵਿਦਿਆਰਥੀਆਂ ਦੇ ਸਮਰਥਨ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸ…

View More ਰਾਹੁਲ ਗਾਂਧੀ ਵਿਰੁੱਧ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ: ਅਨਿਲ ਵਿਜ

ਸੋਨਮ ਵਾਂਗਚੁਕ ਨੇ ਵਰਤ ਖਤਮ ਕਰਨ ਦੇ ਲਈ ਰੱਖੀ ਸ਼ਰਤ, ਕੇਂਦਰੀ ਮੰਤਰੀਆਂ ਨੂੰ ਲਿਖੀ ਚਿੱਠੀ

22 ਜੁਲਾਈ 2026: ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਜੇਪੀ ਨੱਡਾ ਅਤੇ ਜਤਿੰਦਰ ਸਿੰਘ ਨੂੰ ਇੱਕ ਪੱਤਰ ਲਿਖਿਆ।…

View More ਸੋਨਮ ਵਾਂਗਚੁਕ ਨੇ ਵਰਤ ਖਤਮ ਕਰਨ ਦੇ ਲਈ ਰੱਖੀ ਸ਼ਰਤ, ਕੇਂਦਰੀ ਮੰਤਰੀਆਂ ਨੂੰ ਲਿਖੀ ਚਿੱਠੀ

ਹਰਿਆਣਾ ਕੰਟਰੈਕਟ ਕਰਮਚਾਰੀ ਅਹਿਮ ਖਬਰ, ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਖੁੱਲਿਆ

22 ਜੁਲਾਈ 2026: ਹਰਿਆਣਾ ਸਰਕਾਰ ਨੇ ਹਰਿਆਣਾ ਕੰਟਰੈਕਟ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਦਾਇਰੇ ਦਾ ਵਿਸਤਾਰ ਕੀਤਾ ਹੈ, ਜਿਸ ਨਾਲ ਚਾਰ ਵਾਧੂ ਸ਼੍ਰੇਣੀਆਂ ਦੇ…

View More ਹਰਿਆਣਾ ਕੰਟਰੈਕਟ ਕਰਮਚਾਰੀ ਅਹਿਮ ਖਬਰ, ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਖੁੱਲਿਆ