ਪ੍ਰਧਾਨ ਮੰਤਰੀ ਦਾ ਭਾਸ਼ਣ ਟਲਿਆ ਨਵੀਂ ਦਿੱਲੀ, 4 ਫਰਵਰੀ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਜ਼ੋਰਦਾਰ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ…
View More ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀCategory: ਦੇਸ਼
ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀ
ਨਵੀਂ ਦਿੱਲੀ, 4 ਫਰਵਰੀ : ਰਾਸ਼ਟਰੀ ਰਾਜਧਾਨੀ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਆਪਣੀ ਤੇਜ਼ੀ ਬਰਕਰਾਰ ਰੱਖੀ। ਇਸ ਦੌਰਾਨ ਚਾਂਦੀ…
View More ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ
ਨੇਮਚਾ ਕਿਪਗੇਨ ਤੇ ਐੱਲ. ਡੀਖੋ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਇੰਫਾਲ, 4 ਫਰਵਰੀ: ਅਸ਼ਾਂਤ ਮਣੀਪੁਰ ਵਿੱਚ ਲਗਭਗ ਇਕ ਸਾਲ ਬਾਅਦ ਰਾਸ਼ਟਰਪਤੀ ਰਾਜ ਹਟਾ…
View More ਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ
ਊਧਮਪੁਰ/ਕਿਸ਼ਤਵਾੜ, 4 ਫਰਵਰੀ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਿਸ਼ਤਵਾੜ ਖੇਤਰਾਂ ਵਿੱਚ ਸੁਰੱਖਿਆ ਬਲਾਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ…
View More ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰ
ਵਾਈ ਖੇਮਚੰਦ ਸਿੰਘ ਚੁਣੇ ਭਾਜਪਾ ਵਿਧਾਇਕ ਦਲ ਦੇ ਨੇਤਾ ਨਵੀਂ ਦਿੱਲੀ, 3 ਫਰਵਰੀ : ਮਨੀਪੁਰ ਵਿੱਚ ਸਿਆਸੀ ਗਤੀਰੋਧ ਖ਼ਤਮ ਹੁੰਦਿਆਂ ਨਜ਼ਰ ਆ ਰਿਹਾ ਹੈ। ਦਿੱਲੀ…
View More ਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ
ਸਪੀਕਰ ਵੱਲ ਕਾਗਜ਼ ਸੁੱਟਣ ਲਈ ਹੋਈ ਸਖ਼ਤ ਕਾਰਵਾਈ ਨਵੀਂ ਦਿੱਲੀ, 3 ਫਰਵਰੀ : ਜ਼ਮੀਨੀ ਫੌਜ ਦੇ ਸਾਬਕਾ ਮੁਖੀ ਐੱਮ. ਐੱਮ. ਨਰਵਣੇ ਦੀ ਅਣਪ੍ਰਕਾਸ਼ਿਤ ਜੀਵਨੀ ਨੂੰ…
View More ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲਸਿੱਖਾਂ ਨੂੰ ਵੱਡਾ ਤੋਹਫ਼ਾ : ਤਮਿਲਨਾਡੂ ਸਰਕਾਰ ਨੇ ‘ਅਨੰਦ ਮੈਰਿਜ ਐਕਟ’ ਨੂੰ ਦਿੱਤੀ ਮਨਜ਼ੂਰੀ
ਚੇਨਈ, 3 ਫਰਵਰੀ : ਤਮਿਲਨਾਡੂ ਦੀ ਐਮ.ਕੇ. ਸਟਾਲਿਨ ਸਰਕਾਰ ਨੇ ਸੂਬੇ ਦੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ…
View More ਸਿੱਖਾਂ ਨੂੰ ਵੱਡਾ ਤੋਹਫ਼ਾ : ਤਮਿਲਨਾਡੂ ਸਰਕਾਰ ਨੇ ‘ਅਨੰਦ ਮੈਰਿਜ ਐਕਟ’ ਨੂੰ ਦਿੱਤੀ ਮਨਜ਼ੂਰੀਭਾਰਤ-ਅਮਰੀਕਾ ਵਪਾਰਕ ਸਬੰਧਾਂ ‘ਚ ਨਵਾਂ ਮੋੜ
ਰਾਸ਼ਟਰਪਤੀ ਟਰੰਪ ਵੱਲੋਂ ਟੈਰਿਫ਼ ਘਟਾਉਣ ਦਾ ਐਲਾਨ ਨਵੀਂ ਦਿੱਲੀ, 2 ਫਰਵਰੀ : ਭਾਰਤ ਅਤੇ ਅਮਰੀਕਾ ਵਿਚਾਲੇ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀ ਆਰਥਿਕ ਖਿੱਚੋਤਾਣ ਹੁਣ…
View More ਭਾਰਤ-ਅਮਰੀਕਾ ਵਪਾਰਕ ਸਬੰਧਾਂ ‘ਚ ਨਵਾਂ ਮੋੜਸੱਟ ਲੱਗਣ ਕਾਰਨ ਵ੍ਹੀਲਚੇਅਰ ਰਾਹੀਂ ਬਿਹਾਰ ਵਿਧਾਨ ਸਭਾ ਪਹੁੰਚੇ ਤੇਜਸਵੀ ਯਾਦਵ
ਪਟਨਾ, 2 ਫਰਵਰੀ : ਰਾਸ਼ਟਰੀ ਜਨਤਾ ਦਲ (ਰਾਜਦ) ਦੇ ਕਾਰਜਕਾਰੀ ਪ੍ਰਧਾਨ ਤੇਜਸਵੀ ਯਾਦਵ ਸੋਮਵਾਰ ਨੂੰ ਵ੍ਹੀਲਚੇਅਰ ਰਾਹੀਂ ਬਿਹਾਰ ਵਿਧਾਨ ਸਭਾ ਪਹੁੰਚੇ। ਉਨ੍ਹਾਂ ਜਾਣਕਾਰੀ ਦਿੱਤੀ ਕਿ…
View More ਸੱਟ ਲੱਗਣ ਕਾਰਨ ਵ੍ਹੀਲਚੇਅਰ ਰਾਹੀਂ ਬਿਹਾਰ ਵਿਧਾਨ ਸਭਾ ਪਹੁੰਚੇ ਤੇਜਸਵੀ ਯਾਦਵਸੋਨੇ-ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ ; ਨਿਵੇਸ਼ਕਾਂ ’ਚ ਹਲਚਲ
ਚਾਂਦੀ 3 ਦਿਨਾਂ ’ਚ 2,40,500 ਰੁਪਏ ਟੁੱਟੀ ਅਤੇ ਸੋਨਾ 20,200 ਰੁਪਏ ਹੋਇਆ ਸਸਤਾ ਨਵੀਂ ਦਿੱਲੀ, 2 ਫਰਵਰੀ : ਚਾਂਦੀ ਦੀਆਂ ਕੀਮਤਾਂ ਜਿਸ ਤੇਜ਼ੀ ਨਾਲ ਵਧੀਆਂ…
View More ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ ; ਨਿਵੇਸ਼ਕਾਂ ’ਚ ਹਲਚਲ