ਕਈ ਹੋਰਨਾਂ ਦੇ ਫਸੇ ਹੋਣ ਦਾ ਖਦਸ਼ਾ ਸ਼ਿਲਾਂਗ, 5 ਫਰਵਰੀ : ਮੇਘਾਲਿਆ ਦੇ ਈਸਟ ਜਯੰਤੀਆ ਹਿੱਲਜ਼ ਜ਼ਿਲਾ ’ਚ ਵੀਰਵਾਰ ਨੂੰ ਗੈਰ-ਕਾਨੂੰਨੀ ਕੋਲਾ ਖਾਣ ’ਚ ਧਮਾਕਾ…
View More ਮੇਘਾਲਿਆ ’ਚ ਗੈਰ-ਕਾਨੂੰਨੀ ਕੋਲਾ ਖਾਣ ’ਚ ਧਮਾਕਾ ; 16 ਮਰੇCategory: ਦੇਸ਼
ਖੇਤ ਦੀ ਡਿੱਗੀ ‘ਚ ਡੁੱਬਣ ਕਾਰਨ ਪਿਓ ਸਣੇ 2 ਪੁੱਤਰਾਂ ਦੀ ਦਰਦਨਾਕ ਮੌਤ
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ ਹਨੂੰਮਾਨਗੜ੍ਹ, 5 ਫਰਵਰੀ : ਹਨੂੰਮਾਨਗੜ੍ਹ ਜ਼ਿਲ੍ਹੇ ਦੇ ਥਾਣਾ ਸੰਗਰੀਆ ਅਧੀਨ ਆਉਂਦੇ ਪਿੰਡ ਰਸੂਵਾਲਾ ਤੋਂ ਇੱਕ ਬਹੁਤ ਹੀ ਦਿਲ ਕੰਬਾਊ…
View More ਖੇਤ ਦੀ ਡਿੱਗੀ ‘ਚ ਡੁੱਬਣ ਕਾਰਨ ਪਿਓ ਸਣੇ 2 ਪੁੱਤਰਾਂ ਦੀ ਦਰਦਨਾਕ ਮੌਤਗਾਜ਼ੀਆਬਾਦ ’ਚ 3 ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ
ਕੋਰੀਅਨ ਆਨਲਾਈਨ ਗੇਮ ਦੀਆਂ ਸਨ ਸ਼ਿਕਾਰ ਗਾਜ਼ੀਆਬਾਦ, 4 ਫਰਵਰੀ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਰਤ ਸਿਟੀ…
View More ਗਾਜ਼ੀਆਬਾਦ ’ਚ 3 ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹ
ਗਾਂਧੀਨਗਰ, 4 ਫਰਵਰੀ: ਗੁਜਰਾਤ ਦੀ ਇਕ ਅਦਾਲਤ ਨੇ ਹੋਮਵਰਕ ਨਾ ਕਰਨ ‘ਤੇ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ ਦੋਸ਼ੀ ਕਰਾਰ ਦਿੰਦਿਆਂ…
View More ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ
ਪ੍ਰਧਾਨ ਮੰਤਰੀ ਦਾ ਭਾਸ਼ਣ ਟਲਿਆ ਨਵੀਂ ਦਿੱਲੀ, 4 ਫਰਵਰੀ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਜ਼ੋਰਦਾਰ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ…
View More ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀ
ਨਵੀਂ ਦਿੱਲੀ, 4 ਫਰਵਰੀ : ਰਾਸ਼ਟਰੀ ਰਾਜਧਾਨੀ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਆਪਣੀ ਤੇਜ਼ੀ ਬਰਕਰਾਰ ਰੱਖੀ। ਇਸ ਦੌਰਾਨ ਚਾਂਦੀ…
View More ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ
ਨੇਮਚਾ ਕਿਪਗੇਨ ਤੇ ਐੱਲ. ਡੀਖੋ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਇੰਫਾਲ, 4 ਫਰਵਰੀ: ਅਸ਼ਾਂਤ ਮਣੀਪੁਰ ਵਿੱਚ ਲਗਭਗ ਇਕ ਸਾਲ ਬਾਅਦ ਰਾਸ਼ਟਰਪਤੀ ਰਾਜ ਹਟਾ…
View More ਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ
ਊਧਮਪੁਰ/ਕਿਸ਼ਤਵਾੜ, 4 ਫਰਵਰੀ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਿਸ਼ਤਵਾੜ ਖੇਤਰਾਂ ਵਿੱਚ ਸੁਰੱਖਿਆ ਬਲਾਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ…
View More ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰ
ਵਾਈ ਖੇਮਚੰਦ ਸਿੰਘ ਚੁਣੇ ਭਾਜਪਾ ਵਿਧਾਇਕ ਦਲ ਦੇ ਨੇਤਾ ਨਵੀਂ ਦਿੱਲੀ, 3 ਫਰਵਰੀ : ਮਨੀਪੁਰ ਵਿੱਚ ਸਿਆਸੀ ਗਤੀਰੋਧ ਖ਼ਤਮ ਹੁੰਦਿਆਂ ਨਜ਼ਰ ਆ ਰਿਹਾ ਹੈ। ਦਿੱਲੀ…
View More ਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋਣ ਦੇ ਅਸਾਰਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ
ਸਪੀਕਰ ਵੱਲ ਕਾਗਜ਼ ਸੁੱਟਣ ਲਈ ਹੋਈ ਸਖ਼ਤ ਕਾਰਵਾਈ ਨਵੀਂ ਦਿੱਲੀ, 3 ਫਰਵਰੀ : ਜ਼ਮੀਨੀ ਫੌਜ ਦੇ ਸਾਬਕਾ ਮੁਖੀ ਐੱਮ. ਐੱਮ. ਨਰਵਣੇ ਦੀ ਅਣਪ੍ਰਕਾਸ਼ਿਤ ਜੀਵਨੀ ਨੂੰ…
View More ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ