ਚੰਡੀਗੜ੍ਹ, 14 ਦਸੰਬਰ : ਰਾਜ ਚੋਣ ਕਮਿਸ਼ਨ ਨੇ 16 ਦਸੰਬਰ ਨੂੰ ਕੁਝ ਥਾਵਾਂ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਦੁਬਾਰਾ ਵੋਟਾਂ ਪਾਉਣ ਦੇ ਹੁਕਮ…
View More ਕੁਝ ਥਾਵਾਂ ‘ਤੇ ਦੁਬਾਰਾ ਪੈਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂCategory: punjab
ਡਰੱਗ ਸਪਲਾਈ ਮਾਡਿਊਲ ਦੇ 4 ਕਾਰਕੁਨ ਗ੍ਰਿਫਤਾਰ
4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ, ਮੈਗਜ਼ੀਨ ਤੇ 5 ਕਾਰਤੂਸ ਬਰਾਮਦ ਅੰਮ੍ਰਿਤਸਰ, 14 ਦਸੰਬਰ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ…
View More ਡਰੱਗ ਸਪਲਾਈ ਮਾਡਿਊਲ ਦੇ 4 ਕਾਰਕੁਨ ਗ੍ਰਿਫਤਾਰਕਬਾੜ ਦੇ ਗੋਦਾਮ ਵਿੱਚ ਧਮਾਕਾ, ਇਕ ਵਿਅਕਤੀ ਦੀ ਮੌਤ
ਇਕ ਕਿਲੋਮੀਟਰ ਤੱਕ ਧਮਾਕੇ ਦੀ ਆਵਾਜ਼ ਸੁਣੀ, 2 ਲੋਕ ਜਖਮੀ ਜਲੰਧਰ, 14 ਦਸੰਬਰ : ਜਲੰਧਰ ਵਿੱਚ ਇੱਕ ਕਬਾੜ ਦੇ ਗੋਦਾਮ ਵਿੱਚ ਧਮਾਕਾ ਹੋਇਆ, ਜਿਸ ਵਿੱਚ…
View More ਕਬਾੜ ਦੇ ਗੋਦਾਮ ਵਿੱਚ ਧਮਾਕਾ, ਇਕ ਵਿਅਕਤੀ ਦੀ ਮੌਤਮੁੱਖ ਮੰਤਰੀ ਮਾਨ ਨੇ ਸੰਗਰੂਰ ਵਿਚ ਪਾਈ ਆਪਣੀ ਵੋਟ
ਸੰਗਰੂਰ, 14 ਦਸੰਬਰ : ਅੱਜ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿੱਚ ਆਪਣੀ ਵੋਟ ਪਾਈ।…
View More ਮੁੱਖ ਮੰਤਰੀ ਮਾਨ ਨੇ ਸੰਗਰੂਰ ਵਿਚ ਪਾਈ ਆਪਣੀ ਵੋਟਨਹਿਰ ਵਿੱਚ ਡਿੱਗੀ ਕਾਰ, ਪਤੀ-ਪਤਨੀ ਦੀ ਮੌਤ
ਬਾਘਾ ਪੁਰਾਣਾ, 14 ਦਸੰਬਰ : ਸੰਘਣੀ ਧੁੰਦ ਕਾਰਨ ਜ਼ਿਲਾ ਮੋਗਾ ਦੇ ਕਸਬਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿੱਚ ਇਕ ਕਾਰ ਨਹਿਰ ਵਿੱਚ ਡਿੱਗ ਗਈ,…
View More ਨਹਿਰ ਵਿੱਚ ਡਿੱਗੀ ਕਾਰ, ਪਤੀ-ਪਤਨੀ ਦੀ ਮੌਤਵਿਧਾਇਕ ਧਾਲੀਵਾਲ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲ
ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਵਿਕਾਸ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖਿਆ ਅੰਮ੍ਰਿਤਸਰ, 14 ਦਸੰਬਰ : ਜ਼ਿਲਾ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ…
View More ਵਿਧਾਇਕ ਧਾਲੀਵਾਲ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਮੁਲਜ਼ਮ ਕਾਬੂ
ਫਿਰੋਜ਼ਪੁਰ, 14 ਦਸੰਬਰ : ਜ਼ਿਲਾ ਫਿਰੋਜ਼ਪੁਰ ਦੇ ਪਿੰਡ ਜੀਵਾਂ ਅਰਾਈ ‘ਚ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ…
View More ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਮੁਲਜ਼ਮ ਕਾਬੂਇਕ ਦੋਸਤ ਦਾ ਗੋਲੀਆਂ ਮਾਰ ਕੇ ਮਾਰਿਆ, ਦੂਜੇ ਦੀ ਸਦਮੇ ਵਿਚ ਗਈ ਜਾਨ
ਬੁਢਲਾਡਾ, 13 ਦਸੰਬਰ : ਵਿਦੇਸ਼ ਦੀ ਧਰਤੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਪੜ੍ਹਾਈ ਕਰਨ ਗਏ ਪੰਜਾਬ ਦੇ 2 ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ…
View More ਇਕ ਦੋਸਤ ਦਾ ਗੋਲੀਆਂ ਮਾਰ ਕੇ ਮਾਰਿਆ, ਦੂਜੇ ਦੀ ਸਦਮੇ ਵਿਚ ਗਈ ਜਾਨਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇ
ਸੰਗਰੂਰ, 13 ਦਸੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਰਹਿਨੁਮਾਈ…
View More ਕੌਮੀ ਲੋਕ ਅਦਾਲਤ ਵਿਚ 26,125 ਕੇਸ ਵਿਚਾਰੇ, 24,926 ਨਿਬੇੜੇਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰ
ਬਠਿੰਡਾ, 13 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਹੋਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰਸ਼ਾਸਨ ਨੇ ਸੰਵੇਦਨਸ਼ੀਲ…
View More ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਪੂਰੀਆਂ, ਵੋਟਾਂ 14 ਦਸੰਬਰ ਨੂੰ