ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ ਤਰਨ ਤਾਰਨ, 6 ਜਨਵਰੀ : ਜ਼ਿਲਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ…
View More ਅਮਨ ਅਰੋੜਾ ਨੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਲਿਆ ਅਹਿਦCategory: punjab
ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਕਰਨ ਦਾ ਲਿਆ ਜਾਇਜ਼ਾ
ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ…
View More ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਕਰਨ ਦਾ ਲਿਆ ਜਾਇਜ਼ਾਪੰਜਾਬ ਵਾਸੀਆਂ ਨੇ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਉਮੀਦ ਗੁਆ ਦਿੱਤੀ : ਰਾਜਾ ਵੜਿੰਗ
ਚੰਡੀਗੜ੍ਹ, 6 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਭਰ ‘ਚ ਦਿਨ-ਦਿਹਾੜੇ ਸੂਬੇ ‘ਚ ਹੋ ਰਹੀਆਂ ਘਟਨਾਵਾਂ ਦਾ ਹਵਾਲਾ ਦਿੰਦੇ…
View More ਪੰਜਾਬ ਵਾਸੀਆਂ ਨੇ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਉਮੀਦ ਗੁਆ ਦਿੱਤੀ : ਰਾਜਾ ਵੜਿੰਗਯੁੱਧ ਨਸ਼ਿਆਂ ਵਿਰੁੱਧ : 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ…
View More ਯੁੱਧ ਨਸ਼ਿਆਂ ਵਿਰੁੱਧ : 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂਕਲਾ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਰਤਨ, ਮਾਤ ਭਾਸ਼ਾ ਅਤੇ ਪੰਜਾਬ ਗੌਰਵ ਸਨਮਾਨਾਂ ਦਾ ਐਲਾਨ
ਚੰਡੀਗੜ੍ਹ, 5 ਜਨਵਰੀ : ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਅੱਜ ਕਲਾ ਭਵਨ ਸੈਕਟਰ-16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪ੍ਰੀਸ਼ਦ ਦੇ ਚੇਅਰਮੈਨ…
View More ਕਲਾ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਰਤਨ, ਮਾਤ ਭਾਸ਼ਾ ਅਤੇ ਪੰਜਾਬ ਗੌਰਵ ਸਨਮਾਨਾਂ ਦਾ ਐਲਾਨਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ ‘ਚ 3 ਹਜ਼ਾਰ ਤੋਂ ਵੱਧ ਉਮੀਦਵਾਰ ਬੈਠੇ
ਮੋਹਾਲੀ, 5 ਜਨਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ ਕੁੱਲ 3,256…
View More ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ ‘ਚ 3 ਹਜ਼ਾਰ ਤੋਂ ਵੱਧ ਉਮੀਦਵਾਰ ਬੈਠੇਵਿੱਤ ਮੰਤਰੀ ਚੀਮਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ…
View More ਵਿੱਤ ਮੰਤਰੀ ਚੀਮਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਦਾ ਦਿੱਤਾ ਭਰੋਸਾਸੀ.ਬੀ.ਐੱਸ.ਈ. ਪ੍ਰੀਖਿਆਵਾਂ : 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ
ਨਿਯਮਾਂ ਦੀ ਅਣਦੇਖੀ ’ਤੇ ਰੱਦ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 5 ਜਨਵਰੀ : ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿੱਦਿਅਕ ਵਰ੍ਹੇ-26 ਲਈ ਕਲਾਸ 10ਵੀਂ ਅਤੇ 12ਵੀਂ ਦੀਆਂ…
View More ਸੀ.ਬੀ.ਐੱਸ.ਈ. ਪ੍ਰੀਖਿਆਵਾਂ : 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਮਿਲੀ ਜ਼ਮਾਨਤ
ਨਿਰਧਾਰਤ ਸਮੇਂ ’ਚ ਚਲਾਨ ਪੇਸ਼ ਕਰਨ ’ਚ ਨਾਕਾਮ ਰਹੀ ਸੀ.ਬੀ.ਆਈ. ਚੰਡੀਗੜ੍ਹ, 5 ਜਨਵਰੀ : ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਸ ਦੇ ਮੁਅੱਤਲ…
View More ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਮਿਲੀ ਜ਼ਮਾਨਤਗਰੀਬੀ ਤੋਂ ਤੰਗ ਪਿਤਾ ਨੇ 2 ਮਾਸੂਮ ਧੀਆਂ ਸਮੇਤ ਜ਼ਹਿਰ ਨਿਗਲ ਕੇ ਦਿੱਤੀ ਜਾਨ
ਰੋਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ ਅੰਮ੍ਰਿਤਸਰ, 5 ਜਨਵਰੀ : ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਚ ਗਰੀਬੀ…
View More ਗਰੀਬੀ ਤੋਂ ਤੰਗ ਪਿਤਾ ਨੇ 2 ਮਾਸੂਮ ਧੀਆਂ ਸਮੇਤ ਜ਼ਹਿਰ ਨਿਗਲ ਕੇ ਦਿੱਤੀ ਜਾਨ