4 ਅਕਤੂਬਰ 2026: ਸੇਖੋਂ ਇੰਡੀਅਨ ਏਅਰ ਫੋਰਸ ਮੈਰਾਥਨ ਚੰਡੀਗੜ੍ਹ-2026 ਦੇ ਮੱਦੇਨਜ਼ਰ, ਐਤਵਾਰ, 4 ਅਕਤੂਬਰ ਨੂੰ ਸ਼ਹਿਰ ਦੀਆਂ ਕਈ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਪ੍ਰਬੰਧ ਬਦਲ ਦਿੱਤੇ…
View More ਪੀਜੀਆਈ ਜਾਣ ਵਾਲੇ ਸਾਵਧਾਨ, ਕਈ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਪ੍ਰਬੰਧ ਬਦਲ ਦਿੱਤੇ ਗਏCategory: punjab
ਪੁਲਿਸ ਵਿਭਾਗ ਨੂੰ ਛੇਤੀ ਹੀ 450 ਏ.ਐਸ.ਆਈ. ਅਤੇ 3400 ਜਵਾਨ ਮਿਲਣਗੇ: CM ਮਾਨ
ਚੰਡੀਗੜ੍ਹ 4 ਅਕਤੂਬਰ 2026: ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ…
View More ਪੁਲਿਸ ਵਿਭਾਗ ਨੂੰ ਛੇਤੀ ਹੀ 450 ਏ.ਐਸ.ਆਈ. ਅਤੇ 3400 ਜਵਾਨ ਮਿਲਣਗੇ: CM ਮਾਨਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ, ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ
ਤਰਨ ਤਾਰਨ 4 ਅਕਤੂਬਰ 2026: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ…
View More ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ, ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲCM ਮਾਨ ਨੇ ਫ਼ਤਹਿਗੜ੍ਹ ਚੂੜੀਆਂ ਹਲਕੇ ‘ਚ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ
ਫ਼ਤਹਿਗੜ੍ਹ ਚੂੜੀਆਂ4 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ…
View More CM ਮਾਨ ਨੇ ਫ਼ਤਹਿਗੜ੍ਹ ਚੂੜੀਆਂ ਹਲਕੇ ‘ਚ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਰਾਬਤਾਮੌਸਮ ਵਿਭਾਗ ਨੇ 3 ਅਕਤੂਬਰ ਤੋਂ 8 ਅਕਤੂਬਰ ਤੱਕ ਪੰਜਾਬ ਲਈ ਕੋਈ ਅਲਰਟ ਨਹੀਂ ਕੀਤਾ ਜਾਰੀ
3 ਅਕਤੂਬਰ 2026: ਪੰਜਾਬ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਹੈ, ਅਤੇ ਮਾਨਸੂਨ ਸੂਬੇ ਤੋਂ ਪਿੱਛੇ ਹਟ ਗਿਆ ਹੈ। ਮੌਸਮ ਵਿਭਾਗ ਨੇ 3 ਅਕਤੂਬਰ ਤੋਂ 8…
View More ਮੌਸਮ ਵਿਭਾਗ ਨੇ 3 ਅਕਤੂਬਰ ਤੋਂ 8 ਅਕਤੂਬਰ ਤੱਕ ਪੰਜਾਬ ਲਈ ਕੋਈ ਅਲਰਟ ਨਹੀਂ ਕੀਤਾ ਜਾਰੀਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ
ਅੰਮ੍ਰਿਤਸਰ 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ…
View More ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 3 ਅਕਤੂਬਰ 2026: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ…
View More ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ 3 ਅਕਤੂਬਰ 2026: ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ…
View More ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ: CM ਮਾਨ
ਚੰਡੀਗੜ੍ਹ 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ…
View More ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ: CM ਮਾਨਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ
ਚੰਡੀਗੜ੍ਹ 3 ਅਕਤੂਬਰ 2026: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ…
View More ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ