ਪੁੱਠਾ ਲਟਕਾ ਕੇ ਅਤੇ ਦਰੱਖ਼ਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦੋਸ਼, ਹਸਪਤਾਲ ’ਚ ਇਲਾਜ ਅਧੀਨ ਮਾਛੀਵਾੜਾ ਸਾਹਿਬ, 23 ਫਰਵਰੀ : ਮਾਛੀਵਾੜਾ ਦੇ…
View More ਨੌਜਵਾਨ ਨੂੰ ਅਗਵਾ ਕਰ ਕੇ ਜੰਗਲੀ ਖੇਤਰ ’ਚ ਲਿਜਾ ਕੇ ਕੀਤਾ ਅੰਨ੍ਹਾ ਤਸ਼ੱਦਦCategory: punjab
ਬਹਾਦਰਾਂ ਦਾ ਪੰਜਾਬ ਨਸ਼ੇ ਨਾਲ ਜ਼ਖ਼ਮੀ, ਇਸ ਨੂੰ ਮੁੜ ਰੰਗਲਾ ਬਣਾਵਾਂਗੇ : ਕਟਾਰੀਆ
ਰਾਜਪਾਲ ਵੱਲੋਂ ਮੁਕੇਰੀਆਂ ’ਚ ‘ਮਾਵਾਂ ਨਸ਼ਿਆਂ ਦੇ ਖ਼ਿਲਾਫ਼’ ਮੁਹਿੰਮ ਤਹਿਤ ਵਿਸ਼ਾਲ ਪੈਦਲ ਮਾਰਚ ਦੀ ਅਗਵਾਈ ਮੁਕੇਰੀਆਂ, 23 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ…
View More ਬਹਾਦਰਾਂ ਦਾ ਪੰਜਾਬ ਨਸ਼ੇ ਨਾਲ ਜ਼ਖ਼ਮੀ, ਇਸ ਨੂੰ ਮੁੜ ਰੰਗਲਾ ਬਣਾਵਾਂਗੇ : ਕਟਾਰੀਆਆਦੀਆਂ ਚੌਕੀ ’ਤੇ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮਿਲੇਗੀ ਸਹਾਇਤਾ
ਪੰਜਾਬ ਸਰਕਾਰ ਅਤੇ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਸ਼ਹੀਦਾਂ ਦੀ ਕੁਰਬਾਨੀ ’ਤੇ ਵਿੱਤੀ ਮਦਦ ਦਾ ਐਲਾਨ ਗੁਰਦਾਸਪੁਰ, 23 ਫਰਵਰੀ : ਪੰਜਾਬ ਸਰਕਾਰ ਨੇ ਪੰਜਾਬ ਪੁਲਸ ਦੇ ਦੋ…
View More ਆਦੀਆਂ ਚੌਕੀ ’ਤੇ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮਿਲੇਗੀ ਸਹਾਇਤਾਅਮਰੀਕਾ ’ਚ ਕਲਾਨੌਰ ਦੇ ਵਿਅਕਤੀ ਦਾ ਅਗਵਾ ਕਰਨ ਤੋਂ ਬਾਅਦ ਕਤਲ
ਕੈਲੀਫੋਰਨੀਆ ਦੀ ਬੇਰੀਸ ਝੀਲ ’ਚੋਂ ਬਰਾਮਦ ਹੋਈ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਕਲਾਨੌਰ, 23 ਫਰਵਰੀ : ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਦਮਦਮੀ ਟਕਸਾਲ ਦੇ ਗੁਰਦੁਆਰਾ…
View More ਅਮਰੀਕਾ ’ਚ ਕਲਾਨੌਰ ਦੇ ਵਿਅਕਤੀ ਦਾ ਅਗਵਾ ਕਰਨ ਤੋਂ ਬਾਅਦ ਕਤਲਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ : ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
ਨੀਲੇ ਕਾਰਡ ਧਾਰਕਾਂ ਨੂੰ ਕਣਕ ਤੋਂ ਇਲਾਵਾ ਹੁਣ ਦਾਲ, ਖੰਡ, ਤੇਲ ਅਤੇ ਮਸਾਲੇ ਵੀ ਦੇਵੇਗੀ ਸਰਕਾਰ; ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੰਡ ਚੰਡੀਗੜ੍ਹ, 23 ਫਰਵਰੀ :…
View More ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ : ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨਪੰਜਾਬ ‘ਚ ਤਾਪਮਾਨ ਵਧਣ ਨਾਲ ਗਰਮੀ ਦੀ ਦਸਤਕ, ਜਾਣੋ ਅਗਲੇ 3 ਦਿਨਾਂ ਦਾ ਹਾਲ
ਚੰਡੀਗੜ੍ਹ, 23 ਫਰਵਰੀ : ਪੰਜਾਬ ਵਿੱਚ ਸਰਦੀ ਦੇ ਜਾਣ ਤੋਂ ਬਾਅਦ ਹੁਣ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਤਾਜ਼ਾ…
View More ਪੰਜਾਬ ‘ਚ ਤਾਪਮਾਨ ਵਧਣ ਨਾਲ ਗਰਮੀ ਦੀ ਦਸਤਕ, ਜਾਣੋ ਅਗਲੇ 3 ਦਿਨਾਂ ਦਾ ਹਾਲਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ: ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 23 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਸੂਬੇ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ: ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰਪ੍ਰੀਖਿਆ ‘ਚ ਘੱਟ ਅੰਕ ਆਉਣ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ
ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਮਾਰੀ ਗੋਲੀ ਧੂਰੀ, 23 ਫਰਵਰੀ : ਜ਼ਿਲਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਨਜ਼ਦੀਕੀ ਪਿੰਡ ਬੇਨੜਾ ਤੋਂ ਇੱਕ ਬੇਹੱਦ…
View More ਪ੍ਰੀਖਿਆ ‘ਚ ਘੱਟ ਅੰਕ ਆਉਣ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮੋਹਾਲੀ ‘ਚ ‘ਵੈਲਕਮ ਹੋਟਲ’ ਦਾ ਉਦਘਾਟਨ
ਪੰਜਾਬ ਦੇ ਸੈਰ-ਸਪਾਟਾ ਖੇਤਰ ‘ਚ ਨਵਾਂ ਅਧਿਆਏ ਸ਼ੁਰੂ ਮੋਹਾਲੀ, 22 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ-ਚੰਡੀਗੜ੍ਹ ਖੇਤਰ ਵਿੱਚ ਆਈ.ਟੀ.ਸੀ. (ITC)…
View More ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮੋਹਾਲੀ ‘ਚ ‘ਵੈਲਕਮ ਹੋਟਲ’ ਦਾ ਉਦਘਾਟਨਗਿਆਨੀ ਰਘਬੀਰ ਸਿੰਘ ਦਾ ਐਡਵੋਕੇਟ ਧਾਮੀ ਨੂੰ ਕਰਾਰਾ ਜਵਾਬ
ਮੈਨੂੰ ਨੋਟਿਸ ਦੇਣ ਦੀ ਬਜਾਏ 72 ਘੰਟਿਆਂ ‘ਚ ਭ੍ਰਿਸ਼ਟਾਚਾਰ ਦਾ ਜਵਾਬ ਦੇਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, 22 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ…
View More ਗਿਆਨੀ ਰਘਬੀਰ ਸਿੰਘ ਦਾ ਐਡਵੋਕੇਟ ਧਾਮੀ ਨੂੰ ਕਰਾਰਾ ਜਵਾਬ