ਚੰਡੀਗੜ੍ਹ 3 ਅਕਤੂਬਰ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ…
View More ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈCategory: punjab
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ
ਪਟਿਆਲਾ 3 ਅਕਤੂਬਰ 2026: ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ…
View More ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤਸਾਉਣੀ ਮੰਡੀਕਰਨ ਸੀਜ਼ਨ-2026-27 ਦੀ ਖਰੀਦ ਵਿੱਚ ਰੁਕਾਵਟ ਤੋਂ ਬਚਣ ਲਈ ਅਨਾਜ ਦੀ ਸਮੇਂ ਸਿਰ ਲਿਫਟਿੰਗ ਜ਼ਰੂਰੀ:CM ਮਾਨ
ਚੰਡੀਗੜ੍ਹ 2 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ…
View More ਸਾਉਣੀ ਮੰਡੀਕਰਨ ਸੀਜ਼ਨ-2026-27 ਦੀ ਖਰੀਦ ਵਿੱਚ ਰੁਕਾਵਟ ਤੋਂ ਬਚਣ ਲਈ ਅਨਾਜ ਦੀ ਸਮੇਂ ਸਿਰ ਲਿਫਟਿੰਗ ਜ਼ਰੂਰੀ:CM ਮਾਨਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਰੇਟ
2 ਅਕਤੂਬਰ 2026: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਥੋੜ੍ਹਾ ਬਦਲਾਅ ਦੇਖਣ ਨੂੰ ਮਿਲਿਆ। 24 ਕੈਰੇਟ ਸੋਨੇ ਦੀ ਕੀਮਤ ਅੱਜ 1,53,000 ਰੁਪਏ ਪ੍ਰਤੀ 10 ਗ੍ਰਾਮ…
View More ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਰੇਟਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ…
View More ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀਦੋ ਬੱਸਾਂ ਨੂੰ ਲੱਗੀ ਅੱ.ਗ, ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ
2 ਅਕਤੂਬਰ 2026: ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ ਦੋ ਬੱਸਾਂ ਨੂੰ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ…
View More ਦੋ ਬੱਸਾਂ ਨੂੰ ਲੱਗੀ ਅੱ.ਗ, ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਰਸਮੀ ਤੌਰ ‘ਤੇ ਸੌਂਪਿਆ
2 ਅਕਤੂਬਰ 2026: ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਸੂਬਾ…
View More ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਰਸਮੀ ਤੌਰ ‘ਤੇ ਸੌਂਪਿਆਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂ
ਚੰਡੀਗੜ੍ਹ 2 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ…
View More ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ
ਅੰਮ੍ਰਿਤਸਰ 2 ਅਕਤੂਬਰ 2026: ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ…
View More ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਕੀਤੀ ਗਈ ਸਮੀਖਿਆ
ਚੰਡੀਗੜ੍ਹ 2 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…
View More ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਕੀਤੀ ਗਈ ਸਮੀਖਿਆ