ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ : ਭਗਵੰਤ ਮਾਨ ਸੰਗਰੂਰ, 23 ਦਸੰਬਰ : ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ…
View More ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀCategory: punjab
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਜਨਵਰੀ ਤੱਕ ਮੁਲਤਵੀ
ਫਰੀਦਕੋਟ , 22 ਦਸੰਬਰ : ਜ਼ਿਲਾ ਫਰੀਦਕੋਟ ਵਿਚ 2015 ’ਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ…
View More ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਜਨਵਰੀ ਤੱਕ ਮੁਲਤਵੀਅਕਾਲੀ ਦਲ (ਪੁਨਰ ਸੁਰਜੀਤ) ਦੇ ਸਮੁੱਚੇ ਆਗੂ ਪੰਥਕ ਸੋਚ ਨੂੰ ਸਮਰਪਿਤ ਹਨ : ਢੀਂਡਸਾ
ਕਿਹਾ-ਅਕਾਲੀ ਦਲ ਪੰਥਕ ਅਤੇ ਪੰਜਾਬ ਦੇ ਭਲੇ ਲਈ ਹੋਂਦ ’ਚ ਆਇਆ ਸੰਗਰੂਰ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ…
View More ਅਕਾਲੀ ਦਲ (ਪੁਨਰ ਸੁਰਜੀਤ) ਦੇ ਸਮੁੱਚੇ ਆਗੂ ਪੰਥਕ ਸੋਚ ਨੂੰ ਸਮਰਪਿਤ ਹਨ : ਢੀਂਡਸਾਰਿਟਾ. ਆਈ.ਜੀ. ਚਾਹਿਲ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਹਾਲਤ ਗੰਭੀਰ
ਕਰੋੜਾਂ ਰੁਪਏ ਦੀ ਹੋਈ ਠੱਗੀ ਤੋਂ ਸੀ ਪ੍ਰੇਸ਼ਾਨ ਪਟਿਆਲਾ, 22 ਦਸੰਬਰ : ਪੰਜਾਬ ਪੁਲਸ ਤੋਂ ਰਿਟਾਇਰਡ ਆਈ. ਜੀ. ਅਮਰ ਸਿੰਘ ਚਾਹਿਲ ਨੇ 8 ਕਰੋੜ 10…
View More ਰਿਟਾ. ਆਈ.ਜੀ. ਚਾਹਿਲ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਹਾਲਤ ਗੰਭੀਰਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਸੰਗਰੂਰ, 22 ਦਸੰਬਰ : ਜ਼ਿਲਾ ਸੰਗਰੂਰ ਵਿਚ ਪੈਂਦੇ ਪਿੰਡ ਝਨੇੜੀ ਵਿਖੇ ਆਰਥਿਕ ਤੰਗੀ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ…
View More ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਸੰਗਰੂਰ ਵਿਖੇ ਸੈਨਿਕ ਰੈਸਟ ਹਾਊਸ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕੀਤਾ ਸੰਗਰੂਰ, 22 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ…
View More ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤਪਟਵਾਰੀ ਅਧੀਨ ਕੰਮ ਕਰਦਾ ਨਿੱਜੀ ਵਿਅਕਤੀ ਰਿਸ਼ਵਤ ਲੈਂਦਾ ਕਾਬੂ
ਫਰੀਦਕੋਟ, 22 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ‘ਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500 ਰੁਪਏ…
View More ਪਟਵਾਰੀ ਅਧੀਨ ਕੰਮ ਕਰਦਾ ਨਿੱਜੀ ਵਿਅਕਤੀ ਰਿਸ਼ਵਤ ਲੈਂਦਾ ਕਾਬੂਕੇਂਦਰ ਸਰਕਾਰ ਸਿੱਖਾਂ ਦੇ ਮਸਲਿਆਂ ’ਚ ਦਖਲਅੰਦਾਜ਼ੀ ਕਰਨੀ ਬੰਦ ਕਰ ਦੇਵੇ : ਗੜਗੱਜ
ਕਿਹਾ-ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ਮਨਾਏ ਜਾਣ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ ਸ੍ਰੀ ਅਨੰਦਪੁਰ ਸਾਹਿਬ, 22 ਦਸੰਬਰ : ਦਸਮ ਪਿਤਾ ਸ੍ਰੀ…
View More ਕੇਂਦਰ ਸਰਕਾਰ ਸਿੱਖਾਂ ਦੇ ਮਸਲਿਆਂ ’ਚ ਦਖਲਅੰਦਾਜ਼ੀ ਕਰਨੀ ਬੰਦ ਕਰ ਦੇਵੇ : ਗੜਗੱਜਪੁਨਰ ਸੁਰਜੀਤੀ ਮੁਹਿੰਮ ਦੌਰਾਨ ਭਰਤੀ ਹੋਏ ਲੱਖਾਂ ਵਰਕਰਾਂ ਨੂੰ ਨਿਰਾਸ਼ ਨਹੀਂ ਕਰਾਂਗਾ : ਇਆਲੀ
ਲੁਧਿਆਣਾ, 22 ਦਸੰਬਰ : ਸੀਨੀਅਰ ਆਗੂ ਤੇ ਮਾਲਵੇ ’ਚੋਂ ਇਕਲੌਤੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ, ਜਿਨ੍ਹਾਂ ਨੇ ਪੰਥਕ ਸੋਚ ਕਾਰਨ ਹਲਕਾ ਦਾਖਾ ਵਿਚ ਜੋ…
View More ਪੁਨਰ ਸੁਰਜੀਤੀ ਮੁਹਿੰਮ ਦੌਰਾਨ ਭਰਤੀ ਹੋਏ ਲੱਖਾਂ ਵਰਕਰਾਂ ਨੂੰ ਨਿਰਾਸ਼ ਨਹੀਂ ਕਰਾਂਗਾ : ਇਆਲੀਟਰੱਕ ਵਿਚ ਵੱਜੀ ਕਾਲਜ ਬੱਸ, ਚਾਲਕ ਅਤੇ ਅਧਿਆਪਕਾ ਜ਼ਖਮੀ
ਬੱਸ ਸਵਾਰ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਲੱਗੀਆਂ ਮਾਮੂਲੀ ਸੱਟਾਂ ਮਲੋਟ 22 ਦਸੰਬਰ : ਜਿਥੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਹਾਦਸਿਆਂ ਦਾ ਕਾਰਣ…
View More ਟਰੱਕ ਵਿਚ ਵੱਜੀ ਕਾਲਜ ਬੱਸ, ਚਾਲਕ ਅਤੇ ਅਧਿਆਪਕਾ ਜ਼ਖਮੀ