ਕੈਲਗਰੀ, 27 ਜਨਵਰੀ : ਬੀਤੀ ਰਾਤ ਕਰੀਬ 10:30 ਵਜੇ ਕੈਲਗਰੀ ਵਿਚ ਕਲਾਕਾਰ ਵੀਰ ਦਵਿੰਦਰ ਦੇ ਘਰ ’ਤੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਉਣ ਦੀ ਗੰਭੀਰ ਘਟਨਾ ਸਾਹਮਣੇ…
View More ਕਲਾਕਾਰ ਵੀਰ ਦਵਿੰਦਰ ਦੇ ਘਰ ’ਤੇ ਫਾਇਰਿੰਗCategory: punjab
ਵਿੱਤ ਮੰਤਰੀ ਹਰਪਾਲ ਚੀਮਾ ਨੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
ਬਠਿੰਡਾ,27 ਜਨਵਰੀ – 77ਵੇਂ ਗਣਤੰਤਰ ਦਿਵਸ ਮੌਕੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ…
View More ਵਿੱਤ ਮੰਤਰੀ ਹਰਪਾਲ ਚੀਮਾ ਨੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾਸਪੀਕਰ ਸੰਧਵਾਂ ਨੇ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ ਸੰਗਰੂਰ, 27 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ…
View More ਸਪੀਕਰ ਸੰਧਵਾਂ ਨੇ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ : ਮੁੱਖ ਮੰਤਰੀ
ਕਿਹਾ-ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ ਹੁਸ਼ਿਆਰਪੁਰ, 26 ਜਨਵਰੀ : ਗਣਤੰਤਰ ਦਿਵਸ ”ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ…
View More ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ : ਮੁੱਖ ਮੰਤਰੀਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਸਲੇਰਾਂ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕੀਤਾ
ਹੁਸ਼ਿਆਰਪੁਰ, 26 ਜਨਵਰੀ : ਸਲੇਰਾਂ ਡੈਮ ਵਾਲੀ ਥਾਂ ‘ਤੇ ਵਾਤਾਵਰਣ ਅਨੁਕੂਲ ਝੌਂਪੜੀਆਂ ਦਾ ਉਦਘਾਟਨ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ…
View More ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਸਲੇਰਾਂ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕੀਤਾਤੂੜੀ ਖਾਣ ਕਾਰਨ ਚਾਰ ਗਾਵਾਂ ਦੀ ਮੌਤ
ਗੁਰਦਾਸਪੁਰ, 25 ਜਨਵਰੀ : ਜ਼ਿਲਾ ਗੁਰਦਾਸਪੁਰ ਦੇ ਪਿੰਡ ਜੋੜਾ ਛੱਤੜਾਂ ਵਿਖੇ ਤੂੜੀ ਖਾਣ ਤੋਂ ਬਾਅਦ ਇਕ ਕਿਸਾਨ ਦੀਆਂ ਚਾਰ ਗਾਵਾਂ ਦੀ ਅਚਾਨਕ ਮੌਤ ਹੋ ਗਈ…
View More ਤੂੜੀ ਖਾਣ ਕਾਰਨ ਚਾਰ ਗਾਵਾਂ ਦੀ ਮੌਤਹੈੱਡ ਕਾਂਸਟੇਬਲ ਦਾ ਬਾਜ਼ਾਰ ਵਿਚ ਕਿਰਚਾਂ ਮਾਰ ਕੇ ਕਤਲ
ਨਾਭਾ, 25 ਜਨਵਰੀ :- ਨਾਭਾ ਸ਼ਹਿਰ ’ਚ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦਾ 5-6 ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ, ਜਦਕਿ ਉਸ ਦਾ ਭਰਾ ਕੀਤਾ ਗੰਭੀਰ…
View More ਹੈੱਡ ਕਾਂਸਟੇਬਲ ਦਾ ਬਾਜ਼ਾਰ ਵਿਚ ਕਿਰਚਾਂ ਮਾਰ ਕੇ ਕਤਲਵਿਜੀਲੈਂਸ ਬਿਊਰੋ ਵੱਲੋਂ 5.20 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਕਾਬੂ
ਲੁਧਿਆਣਾ, 25 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ…
View More ਵਿਜੀਲੈਂਸ ਬਿਊਰੋ ਵੱਲੋਂ 5.20 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਕਾਬੂਆਈ.ਜੀ. ਚਹਿਲ ਨਾਲ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ 3 ਹੋਰ ਗ੍ਰਿਫਤਾਰ
ਪਟਿਆਲਾ, 25 ਜਨਵਰੀ : ਸਾਈਬਰ ਕ੍ਰਾਈਮ ਦੀ ਪੁਲਸ ਨੇ ਆਈ. ਜੀ. ਅਮਰ ਸਿੰਘ ਚਹਿਲ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ 3 ਹੋਰ ਵਿਅਕਤੀਆਂ…
View More ਆਈ.ਜੀ. ਚਹਿਲ ਨਾਲ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ 3 ਹੋਰ ਗ੍ਰਿਫਤਾਰਨਾਬਾਲਿਗ ਭਤੀਜੇ ਵਲੋਂ ਚਾਚੇ ਦਾ ਕਤਲ
ਨਿਹਾਲ ਸਿੰਘ ਵਾਲਾ, 25 ਜਨਵਰੀ : ਨਿਹਾਲ ਸਿੰਘ ਵਾਲਾ ਵਿਖੇ ਇਕ 55 ਸਾਲਾ ਵਿਅਕਤੀ ਦਾ ਉਸ ਦੇ ਨਾਬਾਲਿਗ 16 ਸਾਲਾ ਭਤੀਜੇ ਵੱਲੋਂ ਸਿਰ ਵਿਚ ਸੁਰੀ…
View More ਨਾਬਾਲਿਗ ਭਤੀਜੇ ਵਲੋਂ ਚਾਚੇ ਦਾ ਕਤਲ