ਨਿਹਾਲ ਸਿੰਘ ਵਾਲਾ, 25 ਜਨਵਰੀ : ਨਿਹਾਲ ਸਿੰਘ ਵਾਲਾ ਵਿਖੇ ਇਕ 55 ਸਾਲਾ ਵਿਅਕਤੀ ਦਾ ਉਸ ਦੇ ਨਾਬਾਲਿਗ 16 ਸਾਲਾ ਭਤੀਜੇ ਵੱਲੋਂ ਸਿਰ ਵਿਚ ਸੁਰੀ…
View More ਨਾਬਾਲਿਗ ਭਤੀਜੇ ਵਲੋਂ ਚਾਚੇ ਦਾ ਕਤਲCategory: punjab
ਹੁਸ਼ਿਆਰਪੁਰ ਤੋਂ 4 ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ 2 ਪਿਸਤੌਲਾਂ ਸਮੇਤ ਕਾਬੂ
ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ ਹੁਸ਼ਿਆਰਪੁਰ, 24 ਜਨਵਰੀ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ…
View More ਹੁਸ਼ਿਆਰਪੁਰ ਤੋਂ 4 ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ 2 ਪਿਸਤੌਲਾਂ ਸਮੇਤ ਕਾਬੂਦੇਸੀ ਪਿਸਤੋਲ 315 ਬੋਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਸੰਗਰੂਰ, 24 ਜਨਵਰੀ : ਸਬ ਡਵੀਜਨ ਸੰਗਰੂਰ ਦੀ ਪੁਲਿਸ ਨੇ ਥਾਣੇਦਾਰ ਯੋਗੇਸ਼ ਕੁਮਾਰ ਮੁੱਖ ਅਫਸਰ ਥਾਣਾ ਸਿਟੀ-1 ਸੰਗਰੂਰ ਦੀ ਨਿਗਰਾਨੀ ਹੇਠ ਥਾਣੇਦਾਰ ਜਸਵਿੰਦਰ ਸਿੰਘ ਥਾਣਾ…
View More ਦੇਸੀ ਪਿਸਤੋਲ 315 ਬੋਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰਚੀਨੀ ਡੋਰ ਸਬੰਧੀ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਜਾਂਚ
ਸੂਚਨਾ ਦੇਣ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਸੰਗਰੂਰ, 24 ਜਨਵਰੀ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਦੇ ਅਧਿਕਾਰੀਆਂ ਨੇ ਪੁਲਿਸ…
View More ਚੀਨੀ ਡੋਰ ਸਬੰਧੀ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਜਾਂਚਪੁਲਸ ਮੁਕਾਬਲੇ ਵਿਚ ਗੈਂਗਸਟਰ ਜ਼ਖਮੀ
ਤਰਨਤਾਰਨ, 22 ਜਨਵਰੀ : ਜ਼ਿਲਾ ਤਰਨ-ਤਾਰਨ ਵਿਚ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਨੱਥੂਪੁਰ ਨਜ਼ਦੀਕ ਜਦੋਂ ਪੁਲਸ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਗੈਂਗਸਟਰ ਦੀ…
View More ਪੁਲਸ ਮੁਕਾਬਲੇ ਵਿਚ ਗੈਂਗਸਟਰ ਜ਼ਖਮੀਸੜਕ ਹਾਦਸੇ ਵਿਚ ਦਿਓਰ-ਭਰਜਾਈ ਦੀ ਮੌਤ
ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਤਿੰਨ ਜ਼ਖਮੀ ਫਾਜ਼ਿਲਕਾ, 22 ਜਨਵਰੀ : ਉਪ ਮੰਡਲ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਜੌੜਕੀ ਅੰਧੇਵਾਲੀ ਕੋਲ ਇਕ ਕਾਰ ਅਤੇ ਟਰੈਕਟਰ ਟਰਾਲੀ ਦੀ…
View More ਸੜਕ ਹਾਦਸੇ ਵਿਚ ਦਿਓਰ-ਭਰਜਾਈ ਦੀ ਮੌਤਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਬਰਾਬਰ : ਗਿ. ਹਰਪ੍ਰੀਤ ਸਿੰਘ
ਤਲਵੰਡੀ ਸਾਬੋ, 22 ਜਨਵਰੀ : ਨਵੰਬਰ 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ ’ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਕਤਲੇਆਮ…
View More ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਬਰਾਬਰ : ਗਿ. ਹਰਪ੍ਰੀਤ ਸਿੰਘਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਪਟਿਆਲਾ, 22 ਜਨਵਰੀ : 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।…
View More ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
ਮੋਹਾਲੀ, 22 ਜਨਵਰੀ : ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੁਫ਼ਤ ਇਲਾਜ…
View More ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤਪੰਜਾਬ ਸਰਕਾਰ ਸੂਬੇ ਵਿਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ : ਤਰੁਣਪ੍ਰੀਤ ਸੌਂਦ
ਕਿਹਾ-ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਤਿੰਨ ਫਲਾਇੰਗ ਸਕੁਐਡ ਤਾਇਨਾਤ ਕੀਤੇ ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣਾਏ…
View More ਪੰਜਾਬ ਸਰਕਾਰ ਸੂਬੇ ਵਿਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ : ਤਰੁਣਪ੍ਰੀਤ ਸੌਂਦ