ਗ੍ਰਿਫ਼ਤਾਰ ਮੁਲਜ਼ਮਾਂ ਨੇ ਲੁਧਿਆਣਾ ਵਿਚ ਸਰਕਾਰੀ ਅਤੇ ਪ੍ਰਮੁੱਖ ਦਫ਼ਤਰਾਂ ਦੀ ਕੀਤੀ ਸੀ ਰੇਕੀ : ਡੀ. ਜੀ. ਪੀ. ਗੌਰਵ ਯਾਦਵ ਲੁਧਿਆਣਾ, 7 ਜਨਵਰੀ : ਮੁੱਖ ਮੰਤਰੀ…
View More ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ 2 ਅੱਤਵਾਦੀ ਪਿਸਤੌਲ ਸਮੇਤ ਗ੍ਰਿਫਤਾਰCategory: punjab
ਵੱਡਾ ਹਾਦਸਾ, ਚੌਥੀ ਮੰਜ਼ਿਲ ਦਾ ਲੈਂਟਰ ਡਿੱਗਿਆ, 3 ਮਜ਼ਦੂਰ ਦੱਬੇ
ਰੇਸਕਿਊ ਟੀਮ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅੰਮ੍ਰਿਤਸਰ, 7 ਜਨਵਰੀ : ਅੰਮ੍ਰਿਤਸਰ ਸ਼ਹਿਰ ਵਿਚ ਇਕ ਵੱਡਾ ਹਾਦਸਾ ਵਾਪਰਿਆ ਗਿਆ, ਜਿਥੇ…
View More ਵੱਡਾ ਹਾਦਸਾ, ਚੌਥੀ ਮੰਜ਼ਿਲ ਦਾ ਲੈਂਟਰ ਡਿੱਗਿਆ, 3 ਮਜ਼ਦੂਰ ਦੱਬੇ238.90 ਕਰੋੜ ਨਾਲ ਨਹਿਰੀ ਪ੍ਰਣਾਲੀ ਦੀ ਬਹਾਲੀ ਮੁਕੰਮਲ : ਬਰਿੰਦਰ ਗੋਇਲ
ਕਿਹਾ-ਕੰਢੀ ਖੇਤਰ ਦੇ 433 ਪਿੰਡਾਂ ਦੇ 1.25 ਲੱਖ ਏਕੜ ਰਕਬੇ ਨੂੰ ਮਿਲ ਰਿਹਾ ਨਹਿਰੀ ਪਾਣੀ ਕੰਢੀ ਖੇਤਰ ਦੇ ਕਿਸਾਨਾਂ ਦਾ ਭਵਿੱਖ ਸਰੱਖਿਅਤ ਕਰਨ ਲਈ ਮਾਨ…
View More 238.90 ਕਰੋੜ ਨਾਲ ਨਹਿਰੀ ਪ੍ਰਣਾਲੀ ਦੀ ਬਹਾਲੀ ਮੁਕੰਮਲ : ਬਰਿੰਦਰ ਗੋਇਲਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧੀਆਂ
ਚੰਡੀਗੜ੍ਹ, 7 ਜਨਵਰੀ : ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ…
View More ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧੀਆਂਦੁਬਈ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ
ਪਹਿਲਾਂ ਸਵਿਫਟ ਅਤੇ ਫਿਰ ਟਰੱਕ ਨਾਲ ਟਕਰਾਉਂਦੀ ਹੋਈ ਦਰੱਖਤ ਨਾਲ ਵੱਜੀ ਕਾਰ ਜਲੰਧਰ, 7 ਜਨਵਰੀ : ਜ਼ਿਲਾ ਜਲੰਧਰ ਵਿਚ ਲੋਹੀਆਂ-ਮਲਸੀਆਂ ਸੜਕ ‘ਤੇ ਇਕ ਨੌਜਵਾਨ ਦੀ…
View More ਦੁਬਈ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿਚ ਸ਼ਾਮਲ ਹੋਣ ਦਾ ਸੱਦਾ
ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਵਰਗੇ ਪ੍ਰਮੁੱਖ ਹਸਪਤਾਲਾਂ ਨੇ ਯੋਜਨਾ ਅਧੀਨ ਸੂਚੀਬੱਧ ਹੋਣ ‘ਚ ਦਿਲਚਸਪੀ ਦਿਖਾਈ ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿਚ ਸ਼ਾਮਲ ਹੋਣ ਦਾ ਸੱਦਾਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂ : ਜੈ ਕ੍ਰਿਸ਼ਨ ਸਿੰਘ ਰੌੜੀ ਗੜ੍ਹਸ਼ੰਕਰ, 7 ਜਨਵਰੀ : ਪੰਜਾਬ ਵਿਧਾਨ…
View More ਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨਇਕ ਸਾਲ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਛੱਤਬੀੜ ਚਿੜੀਆਘਰ ਦਾ ਕੀਤਾ ਦੌਰਾ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62000 ਤੋਂ ਵੱਧ ਚੰਡੀਗੜ੍ਹ, 7 ਜਨਵਰੀ : ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ…
View More ਇਕ ਸਾਲ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਛੱਤਬੀੜ ਚਿੜੀਆਘਰ ਦਾ ਕੀਤਾ ਦੌਰਾਸਿੱਖਿਆ ਮੰਤਰੀ ਵੱਲੋਂ ਲੁਧਿਆਣਾ ਵਿਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਆਗਾਜ਼
ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ : ਹਰਜੋਤ ਬੈਂਸ ਲੁਧਿਆਣਾ, 7 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ…
View More ਸਿੱਖਿਆ ਮੰਤਰੀ ਵੱਲੋਂ ਲੁਧਿਆਣਾ ਵਿਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਆਗਾਜ਼ਹੁਣ ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ !
ਪੰਜਾਬ ਸਰਕਾਰ ਦਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਐਲਾਨ ਚੰਡੀਗੜ੍ਹ 6 ਜਨਵਰੀ : ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਨਵੀਆਂ…
View More ਹੁਣ ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ !