ਕਿਹਾ–ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ ਚੰਡੀਗੜ੍ਹ 25 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
View More ਪੰਜਾਬ ਵਿਚ 3,000 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ : ਭਗਵੰਤ ਮਾਨCategory: punjab
ਵਿੱਤ ਮੰਤਰੀ ਚੀਮਾ ਨੇ ਜੇਲ ਵਿਭਾਗ ’ਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ
475 ਵਾਰਡਨ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 24 ਦਸੰਬਰ : ਜੇਲ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿਚ ਸੁਧਾਰ ਕਰਨ ਲਈ ਪੰਜਾਬ…
View More ਵਿੱਤ ਮੰਤਰੀ ਚੀਮਾ ਨੇ ਜੇਲ ਵਿਭਾਗ ’ਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ, 24 ਦਸੰਬਰ : ਫਿਰੋਜ਼ਪੁਰ ਦੇ ਪਿੰਡ ਆਸਿਫ ਵਾਲਾ ਦੇ ਬੱਚਿਆਂ ਨੂੰ ਆਈਲੈਟਸ ਪੜ੍ਹਾਉਣ ਵਾਲੇ 29 ਸਾਲਾ ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ…
View More ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀਸ਼ਰਾਬੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫਤਾਰ
ਲੁਧਿਆਣਾ, 24 ਦਸੰਬਰ : ਲੁਧਿਆਣਾ ’ਚ ਥਾਣਾ ਡਾਬਾ ਅਧੀਨ ਪੈਂਦੇ ਪਿੰਡ ਲੋਹਾਰਾ ਵਿਚ ਨਸ਼ੇ ਦੇ ਆਦੀ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ ਆਪਣੀ ਪਤਨੀ…
View More ਸ਼ਰਾਬੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫਤਾਰਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ‘ਨਾਗਿਨ’ ਗੀਤ ਦਾ ਵਿਰੋਧ
ਭਾਜਪਾ ਆਗੂ ਨੇ ਗੀਤ ਨੂੰ ਅਸ਼ਲੀਲ ਦੱਸਦਿਆਂ ਡੀਜੀਪੀ ਕੋਲ ਸ਼ਿਕਾਇਤ ਕੀਤੀ ਜਲੰਧਰ, 24 ਦਸੰਬਰ : ਪੰਜਾਬੀ ਰੈਪਰ ਅਤੇ ਗਾਇਕ ਯੋ-ਯੋ ਹਨੀ ਸਿੰਘ ਦਾ ਰਿਲੀਜ਼ ਹੋਇਆ…
View More ਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ‘ਨਾਗਿਨ’ ਗੀਤ ਦਾ ਵਿਰੋਧਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ
ਚੰਡੀਗੜ੍ਹ, 24 ਦਸੰਬਰ : ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਾਇਰ…
View More ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰਸਰਕਾਰੀ ਆਈਟੀਆਈ ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ : ਈ.ਟੀ.ਓ.
ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਗਿਆ : ਵਿਧਾਇਕ ਟੌਂਗ ਅੰਮ੍ਰਿਤਸਰ 24 ਦਸੰਬਰ : ਪੰਜਾਬ ਸਰਕਾਰ ਵੱਲੋਂ…
View More ਸਰਕਾਰੀ ਆਈਟੀਆਈ ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ : ਈ.ਟੀ.ਓ.ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਫਤਹਿਗੜ੍ਹ ਸਾਹਿਬ, 24 ਦਸੰਬਰ : ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ…
View More ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨਰਿਟਾ. ਆਈ.ਜੀ . ਚਾਹਲ ਦੀ ਸਿਹਤ ਵਿਚ ਸੁਧਾਰ, ਪੁਲਸ ਵੱਲੋਂ ਜਾਂਚ ਸ਼ੁਰੂ
ਪਟਿਆਲਾ, 23 ਦਸੰਬਰ : ਰਿਟਾ. ਆਈ. ਜੀ. ਅਮਰ ਸਿੰਘ ਚਾਹਲ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ’ਚ ਸਾਈਬਰ ਸੈੱਲ ਦੀ ਪੁਲਸ ਨੇ ਕੇਸ…
View More ਰਿਟਾ. ਆਈ.ਜੀ . ਚਾਹਲ ਦੀ ਸਿਹਤ ਵਿਚ ਸੁਧਾਰ, ਪੁਲਸ ਵੱਲੋਂ ਜਾਂਚ ਸ਼ੁਰੂਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ
ਅਗਲੀ ਸੁਣਵਾਈ 3 ਜਨਵਰੀ ਹੋਵੇਗੀ ਮੋਹਾਲੀ, 23 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ…
View More ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ